ਪੜਚੋਲ ਕਰੋ

Manipur Violence : ਮਨੀਪੁਰ 'ਚ ਹਿੰਸਾ ਦੌਰਾਨ BSF ਜਵਾਨ ਸ਼ਹੀਦ , ਆਸਾਮ ਰਾਈਫਲਜ਼ ਦੇ 2 ਜਵਾਨਾਂ ਨੂੰ ਵੀ ਲੱਗੀ ਗੋਲੀ

Manipur Violence : ਮਨੀਪੁਰ 'ਚ ਹਿੰਸਾ ਦੀ ਅੱਗ ਬੁੱਝ ਨਹੀਂ ਰਹੀ ਹੈ। ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਸਖ਼ਤੀ ਦੇ ਬਾਵਜੂਦ ਰਾਜ ਦੇ ਵੱਖ-ਵੱਖ ਇਲਾਕਿਆਂ ਤੋਂ ਹਿੰਸਾ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਮਨੀਪੁਰ ਦੇ ਸਰਾਉ ਇਲਾਕੇ ਤੋਂ ਇੱਕ ਖ਼ਬਰ ਸਾਹਮਣੇ

Manipur Violence : ਮਨੀਪੁਰ 'ਚ ਹਿੰਸਾ ਦੀ ਅੱਗ ਬੁੱਝ ਨਹੀਂ ਰਹੀ ਹੈ। ਸੁਰੱਖਿਆ ਬਲਾਂ ਦੀ ਤਾਇਨਾਤੀ ਅਤੇ ਸਖ਼ਤੀ ਦੇ ਬਾਵਜੂਦ ਰਾਜ ਦੇ ਵੱਖ-ਵੱਖ ਇਲਾਕਿਆਂ ਤੋਂ ਹਿੰਸਾ ਦੀਆਂ ਖ਼ਬਰਾਂ ਆ ਰਹੀਆਂ ਹਨ। ਹੁਣ ਮਨੀਪੁਰ ਦੇ ਸਰਾਉ ਇਲਾਕੇ ਤੋਂ ਇੱਕ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਗੋਲੀਬਾਰੀ ਵਿੱਚ ਇੱਕ ਬੀਐਸਐਫ ਜਵਾਨ ਸ਼ਹੀਦ ਹੋ ਗਿਆ ਹੈ। ਇਸ ਤੋਂ ਇਲਾਵਾ ਆਸਾਮ ਰਾਈਫਲਜ਼ ਦੇ ਦੋ ਜਵਾਨਾਂ ਨੂੰ ਵੀ ਗੋਲੀ ਲੱਗੀ ਹੈ। ਦੋਵੇਂ ਜ਼ਖਮੀ ਜਵਾਨਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਫੌਜ ਨੇ ਦਿੱਤੀ ਹੈ। ਮਨੀਪੁਰ 'ਚ ਵਿਦ੍ਰੋਹੀ  ਲਗਾਤਾਰ ਗੋਲੀਬਾਰੀ ਕਰ ਰਹੇ ਹਨ, ਜਿਸ ਤੋਂ ਬਾਅਦ ਮੌਕੇ 'ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ।
 
ਸੁਰੱਖਿਆ ਬਲਾਂ ਨਾਲ ਮੁਕਾਬਲਾ
 
ਫੌਜ ਦੇ ਦੀਮਾਪੁਰ ਸਥਿਤ ਸਪੀਅਰ ਕੋਰ ਹੈੱਡਕੁਆਰਟਰ ਨੇ ਟਵੀਟ ਕਰਕੇ ਦੱਸਿਆ ਕਿ ਜ਼ਖਮੀਆਂ ਨੂੰ ਮੰਤਰਪੁਖਰੀ ਲਿਜਾਇਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਹੈੱਡਕੁਆਰਟਰ ਨੇ ਇਹ ਵੀ ਕਿਹਾ ਕਿ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਟਵੀਟ ਦੇ ਅਨੁਸਾਰ, “ਮਣੀਪੁਰ ਦੇ ਸੁਗਨੂ/ਸੇਰਾਉ ਖੇਤਰਾਂ ਵਿੱਚ ਅਸਾਮ ਰਾਈਫਲਜ਼, ਬੀਐਸਐਫ ਅਤੇ ਪੁਲਿਸ ਦੁਆਰਾ ਚਲਾਏ ਇੱਕ ਵੱਡੇ ਆਪ੍ਰੇਸ਼ਨ ਦੌਰਾਨ 5-6 ਜੂਨ ਦੀ ਦਰਮਿਆਨੀ ਰਾਤ ਨੂੰ ਸੁਰੱਖਿਆ ਬਲਾਂ ਅਤੇ ਵਿਦਰੋਹੀਆਂ ਵਿਚਕਾਰ ਗੋਲੀਬਾਰੀ ਹੋਈ। ਸੁਰੱਖਿਆ ਬਲਾਂ ਨੇ ਗੋਲੀਬਾਰੀ ਦਾ ਢੁੱਕਵਾਂ ਜਵਾਬ ਦਿੱਤਾ।"

ਹਿੰਸਾ ਵਿੱਚ 70 ਤੋਂ ਵੱਧ ਲੋਕਾਂ ਦੀ ਮੌਤ 

ਪਿਛਲੇ ਇੱਕ ਮਹੀਨੇ ਤੋਂ ਚੱਲ ਰਹੀ ਹਿੰਸਾ ਤੋਂ ਬਾਅਦ ਮਣੀਪੁਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਥਾਂ-ਥਾਂ ਸੁਰੱਖਿਆ ਬਲ ਤਾਇਨਾਤ ਹਨ। ਇਸ ਦੇ ਬਾਵਜੂਦ ਵਿਦ੍ਰੋਹੀ ਲਗਾਤਾਰ ਹਿੰਸਾ ਨੂੰ ਅੰਜਾਮ ਦੇ ਰਹੇ ਹਨ, ਜਿਸ ਨੂੰ ਕਾਬੂ ਕਰਨ ਲਈ ਸੁਰੱਖਿਆ ਬਲ ਵੀ ਗੋਲੀਬਾਰੀ ਕਰ ਰਹੇ ਹਨ। ਅਸਾਮ ਵਿੱਚ ਚੱਲ ਰਹੀ ਹਿੰਸਾ ਵਿੱਚ ਹੁਣ ਤੱਕ 70 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਆਦਾਤਰ ਮੌਤਾਂ ਗੋਲੀਆਂ ਲੱਗਣ ਕਾਰਨ ਹੋਈਆਂ ਹਨ। ਸਰਕਾਰ ਵੱਲੋਂ ਸੁਰੱਖਿਆ ਬਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਲੋੜ ਪਈ ਤਾਂ ਉਹ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕਦੇ ਹਨ।

ਇੰਟਰਨੈੱਟ 'ਤੇ ਪਾਬੰਦੀ ਵਧੀ 

ਮਨੀਪੁਰ 'ਚ ਲਗਾਤਾਰ ਹਿੰਸਾ ਦੇ ਮੱਦੇਨਜ਼ਰ ਇੰਟਰਨੈੱਟ 'ਤੇ ਪਾਬੰਦੀ ਹੋਰ ਵਧਾ ਦਿੱਤੀ ਗਈ ਹੈ। ਹੁਣ ਮਣੀਪੁਰ 'ਚ 10 ਜੂਨ ਦੁਪਹਿਰ 3 ਵਜੇ ਤੱਕ ਇੰਟਰਨੈੱਟ 'ਤੇ ਪਾਬੰਦੀ ਜਾਰੀ ਰਹੇਗੀ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ। ਕਿਸੇ ਤਰ੍ਹਾਂ ਸ਼ਰਾਰਤੀ ਅਨਸਰਾਂ ਨੂੰ ਇੱਕ ਥਾਂ 'ਤੇ ਇਕੱਠੇ ਹੋਣ ਤੋਂ ਰੋਕਿਆ ਜਾ ਰਿਹਾ ਹੈ ਤਾਂ ਜੋ ਹਿੰਸਾ ਨੂੰ ਰੋਕਿਆ ਜਾ ਸਕੇ। ਹਾਲਾਂਕਿ ਇੰਟਰਨੈੱਟ 'ਤੇ ਪਾਬੰਦੀ ਦੇ ਬਾਵਜੂਦ ਹਿੰਸਾ ਅਤੇ ਹੱਤਿਆਵਾਂ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

IND vs AUS 5th Sydney Test: ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ

Embed widget