ਪੜਚੋਲ ਕਰੋ

Manipur Violence: ਮਣੀਪੁਰ 'ਚ ਫਿਰ ਭੜਕੀ ਹਿੰਸਾ, ਇੰਫਾਲ 'ਚ ਦੋ ਘਰਾਂ ਨੂੰ ਲਾਈ ਅੱਗ, ਸ਼ੁਰੂ ਹੋਈ ਗੋਲੀਵਾਰੀ

Manipur Violence: ਮਣੀਪੁਰ 'ਚ ਮਈ ਮਹੀਨੇ ਤੋਂ ਸ਼ੁਰੂ ਹੋਈ ਹਿੰਸਾ 'ਚ ਹੁਣ ਤੱਕ 180 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦਕਿ 160 ਲੋਕ ਜ਼ਖਮੀ ਹੋਏ ਹਨ।

Manipur Violence: ਮਨੀਪੁਰ ਵਿੱਚ ਫਿਰ ਤੋਂ ਹਿੰਸਾ ਸ਼ੁਰੂ ਹੋ ਗਈ ਹੈ। ਪੁਲਿਸ ਨੇ ਵੀਰਵਾਰ (5 ਅਕਤੂਬਰ) ਨੂੰ ਦੱਸਿਆ ਕਿ ਰਾਜ ਦੇ ਇੰਫਾਲ (imphal) ਪੱਛਮੀ ਜ਼ਿਲ੍ਹੇ 'ਚ ਦੋ ਘਰਾਂ ਨੂੰ ਅੱਗ ਲਾ ਦਿੱਤੀ ਗਈ। ਇਸ ਤੋਂ ਇਲਾਵਾ ਇਸ ਦੌਰਾਨ ਕਈ ਰਾਉਂਡ ਫਾਇਰਿੰਗ ਵੀ ਕੀਤੀ ਗਈ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਬੁੱਧਵਾਰ (4 ਅਕਤੂਬਰ) ਰਾਤ ਕਰੀਬ 10 ਵਜੇ ਪਾਤਸੋਈ ਥਾਣਾ ਖੇਤਰ ਦੇ ਨਿਊ ਕਿਥਲਮੰਬੀ 'ਚ ਵਾਪਰੀ। ਹਮਲਾ ਕਰਨ ਤੋਂ ਬਾਅਦ ਦੋਸ਼ੀ ਤੁਰੰਤ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਅੱਗੇ ਦੱਸਿਆ ਕਿ ਅਸੀਂ ਫਾਇਰ ਬ੍ਰਿਗੇਡ ਨਾਲ ਮਿਲ ਕੇ ਤੁਰੰਤ ਅੱਗ 'ਤੇ ਕਾਬੂ ਪਾ ਲਿਆ।

 ਕੀ ਨੇ ਹਾਲਾਤ?

ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਪੁਲਿਸ ਨੇ ਦੱਸਿਆ ਕਿ ਪੂਰੀ ਘਟਨਾ ਤੋਂ ਬਾਅਦ ਇਲਾਕੇ ਵਿਚ ਤਣਾਅ ਦੀ ਸਥਿਤੀ ਬਣੀ ਹੋਈ ਸੀ ਪਰ ਹੁਣ ਇਹ ਕਾਬੂ ਵਿਚ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਇਲਾਕੇ ਦੀਆਂ ਮੀਤੀ ਭਾਈਚਾਰੇ ਦੀਆਂ ਔਰਤਾਂ ਜੋ ਇਕੱਠੀਆਂ ਹੋਈਆਂ ਸਨ, ਨੂੰ ਸੁਰੱਖਿਆ ਬਲਾਂ ਨੇ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਤੋਂ ਇਲਾਵਾ ਇਲਾਕੇ ਵਿਚ ਸਥਿਤੀ ਨੂੰ ਸੰਭਾਲਣ ਲਈ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
AAP ਆਗੂ ਸਤੇਂਦਰ ਜੈਨ ਗ੍ਰਿਫ਼ਤਾਰ, ਦਿੱਲੀ ਜਲ ਬੋਰਡ ਘਪਲੇ ਮਾਮਲੇ 'ਚ ACB ਦੀ ਵੱਡੀ ਕਾਰਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

Embed widget