ਪੜਚੋਲ ਕਰੋ

Manipur Violence : ਮਨੀਪੁਰ ਹਿੰਸਾ 'ਤੇ ਸਰਕਾਰ ਸਖ਼ਤ, ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ

Manipur Violence  : ਮਨੀਪੁਰ ਵਿੱਚ ਹਿੰਸਕ ਘਟਨਾ ਦੇ ਵਿਚਕਾਰ ਸਰਕਾਰ ਨੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਪ੍ਰਸ਼ਾਸਨ ਨੂੰ ਅਜਿਹੇ

Manipur Violence  : ਮਨੀਪੁਰ ਵਿੱਚ ਹਿੰਸਕ ਘਟਨਾ ਦੇ ਵਿਚਕਾਰ ਸਰਕਾਰ ਨੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਪ੍ਰਸ਼ਾਸਨ ਨੂੰ ਅਜਿਹੇ ਕਦਮ ਸਿਰਫ਼ ਅਤਿ ਦੀ ਸਥਿਤੀ ਵਿੱਚ ਹੀ ਚੁੱਕਣੇ ਚਾਹੀਦੇ ਹਨ। ਮਣੀਪੁਰ 'ਚ ਆਦਿਵਾਸੀਆਂ ਅਤੇ ਬਹੁਗਿਣਤੀ ਮੇਇਤੀ ਭਾਈਚਾਰੇ ਵਿਚਾਲੇ ਕਈ ਦਿਨਾਂ ਤੋਂ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਤਣਾਅ ਨੇ ਬੁੱਧਵਾਰ (3 ਮਈ) ਰਾਤ ਨੂੰ ਹਿੰਸਾ ਦਾ ਰੂਪ ਲੈ ਲਿਆ। ਇਸ ਤੋਂ ਬਾਅਦ ਸਥਿਤੀ 'ਤੇ ਕਾਬੂ ਪਾਉਣ ਲਈ ਫੌਜ ਅਤੇ ਅਸਾਮ ਰਾਈਫਲਜ਼ ਦੀਆਂ ਕਈ ਟੀਮਾਂ ਤੁਰੰਤ ਰਾਤ ਭਰ ਤਾਇਨਾਤ ਕਰ ਦਿੱਤੀਆਂ ਗਈਆਂ। ਹਿੰਸਾ ਕਾਰਨ 9,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।
 
ਇੱਕ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਦੇ ਮੱਦੇਨਜ਼ਰ ਗੈਰ-ਆਦੀਵਾਸੀ ਬਹੁਲ ਇੰਫਾਲ ਪੱਛਮੀ, ਕਾਕਚਿੰਗ, ਥੌਬਾਲ, ਜਿਰੀਬਾਮ ਅਤੇ ਬਿਸ਼ਨੂਪੁਰ ਜ਼ਿਲ੍ਹਿਆਂ ਅਤੇ ਕਬਾਇਲੀ ਪ੍ਰਭਾਵ ਵਾਲੇ ਚੂਰਾਚੰਦਪੁਰ, ਕਾਂਗਪੋਕਪੀ ਅਤੇ ਟੇਂਗਨੋਪਾਲ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
 
 
 ਸੀਐਮ ਐਨ ਬੀਰੇਨ ਸਿੰਘ ਨੇ ਕੀ ਕਿਹਾ ?

ਮੁੱਖ ਮੰਤਰੀ ਐਨ.ਬੀਰੇਨ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦੋ ਭਾਈਚਾਰਿਆਂ ਦਰਮਿਆਨ ਹਿੰਸਾ ਗਲਤਫਹਿਮੀ ਕਾਰਨ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਵੀ ਵਿਅਕਤੀ ਭੰਨਤੋੜ ਜਾਂ ਹਿੰਸਾ ਵਿੱਚ ਸ਼ਾਮਲ ਹੋਵੇਗਾ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
 

ਗੈਰ-ਆਦੀਵਾਸੀ ਮੇਇਤੀ ਭਾਈਚਾਰੇ  ਨੂੰ ST ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਟੋਰਬੰਗ ਇਲਾਕੇ 'ਚ 'ਆਲ ਟ੍ਰਾਈਬਲ ਸਟੂਡੈਂਟ ਯੂਨੀਅਨ ਮਨੀਪੁਰ' ਵੱਲੋਂ 'ਆਦਿਵਾਸੀ ਏਕਤਾ ਮਾਰਚ' ਕੱਢਿਆ ਗਿਆ। ਇਸ ਦੌਰਾਨ ਹਿੰਸਾ ਭੜਕ ਗਈ। ਮਣੀਪੁਰ ਹਾਈ ਕੋਰਟ ਵੱਲੋਂ ਮੇਇਤੀ ਭਾਈਚਾਰੇ   ਨੂੰ ਐਸਟੀ ਦਾ ਦਰਜਾ ਦੇਣ ਦੀ ਮੰਗ 'ਤੇ ਰਾਜ ਸਰਕਾਰ ਨੂੰ ਚਾਰ ਹਫ਼ਤਿਆਂ ਦੇ ਅੰਦਰ ਕੇਂਦਰ ਨੂੰ ਸਿਫ਼ਾਰਸ਼ ਭੇਜਣ ਲਈ ਕਹਿਣ ਤੋਂ ਬਾਅਦ ਮਾਰਚ ਦਾ ਆਯੋਜਨ ਕੀਤਾ ਗਿਆ।

ਟਾਪ ਹੈਡਲਾਈਨ

Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
ਸਰਹੱਦ 'ਤੇ ਭਾਰਤੀ ਤੇ ਚੀਨ ਦੇ ਜਵਾਨਾਂ ਵਿਚਾਲੇ ਟਕਰਾਅ; ITBP ਨੇ ਸੰਭਾਲਿਆ ਮੋਰਚਾ
ਸਰਹੱਦ 'ਤੇ ਭਾਰਤੀ ਤੇ ਚੀਨ ਦੇ ਜਵਾਨਾਂ ਵਿਚਾਲੇ ਟਕਰਾਅ; ITBP ਨੇ ਸੰਭਾਲਿਆ ਮੋਰਚਾ
Congress Jila Pradhan: ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
ਕਾਂਗਰਸ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਦਾ ਕਰਨਲ ਦੀ ਧੀ ਨਾਲ ਹੋਇਆ ਵਿਆਹ, ਸੀਨੀਅਰ ਵਿਧਾਇਕ ਖੂਬ ਨੱਚੇ, ਰਿਸੈਪਸ਼ਨ 'ਤੇ 20 ਹਜ਼ਾਰ ਲੋਕਾਂ ਨੂੰ ਸੱਦਾ, ਤਸਵੀਰਾਂ ਵਾਇਰਲ...
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!
Airport Customs Rules : ਵਿਦੇਸ਼ ਤੋਂ ਸੋਨਾ, ਘੜੀ ਜਾਂ ਕੱਪੜੇ ਲਿਆਉਣ ਤੋਂ ਪਹਿਲਾਂ ਜਾਣ ਲਓ ਇਹ ਨਿਯਮ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਦਿੱਲੀ ਏਅਰਪੋਰਟ 'ਤੇ 2 ਘੰਟੇ ਬਿਠਾ ਕੇ ਰੱਖਿਆ, ਕਸਟਮ ਹੈੱਡ CEC ਗਿਆਨੇਸ਼ ਕੁਮਾਰ ਦੇ ਸਕੇ ਭਰਾ; ਮੌਕਾ ਮਿਲਣ 'ਤੇ ਬਦਲਾ ਲਿਆ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਧਾਨ ਸਭਾ ਸੈਸ਼ਨ ਤੋਂ ਸਸਪੈਂਡ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਵਿਦਿਆਰਥੀ ਦੀ ਛਾਤੀ 'ਚ ਗੋਲੀ ਮਾਰ ਕੇ ਹੱਤਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਪੰਜਾਬ ਵਿਧਾਨ ਸਭਾ 'ਚ ਕਾਂਗਰਸ ਪ੍ਰਧਾਨ 'ਤੇ ਭੜਕੇ ਵਿੱਤ ਮੰਤਰੀ, ਕਿਹਾ- ਮਿਸਟਰ ਪਰਗਟ ਯੂ ਆਰ ਦ ਮੈਂਬਰ ਆਫ ਚਿੱਟਾ ਪਾਰਟੀ; ਸਿੱਖਾਂ ਦੇ ਗਲਾਂ 'ਚ...
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿਵਾਲੀ ਦਾ ਤੋਹਫਾ, ਤਨਖਾਹ ਨੂੰ ਲੈਕੇ ਆਇਆ ਵੱਡਾ ਅਪਡੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਧੜੰਮ ਕਰਕੇ ਡਿੱਗੇ ਰੇਟ; ਚੈੱਕ ਕਰੋ ਰੇਟ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
ਨਿਹੰਗ ਸਿੰਘਾਂ ਨੇ ਕਿਹਾ, ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਮਾਨਸਾ ਨੂੰ ਨਸ਼ਾਮੁਕਤ ਬਣਾਵੇਗੀ; 11ਵੇਂ ਦਿਨ ਵੀ ਨਹੀਂ ਹੋਇਆ ਪੋਸਟਮਾਰਟਮ
Embed widget