ਪੜਚੋਲ ਕਰੋ

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਪਾਈ ਪਟੀਸ਼ਨ, ਭਲਕੇ ਖ਼ਤਮ ਹੋ ਰਿਹਾ ਸੀਬੀਆਈ ਦਾ ਰਿਮਾਂਡ

Manish Sisodia File Bail Application: 'ਆਪ' ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਹੇਠਲੀ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਸਿਸੋਦੀਆ ਫਿਲਹਾਲ 4 ਮਾਰਚ ਤੱਕ ਸੀਬੀਆਈ ਰਿਮਾਂਡ 'ਤੇ ਹਨ।

Manish Sisodia News:  ਆਮ ਆਦਮੀ ਪਾਰਟੀ ਦੇ ਨੇਤਾ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰਾਉਸ ਐਵੇਨਿਊ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਸੁਪਰੀਮ ਕੋਰਟ ਦੀ ਸਲਾਹ 'ਤੇ ਹੇਠਲੀ ਅਦਾਲਤ 'ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ। ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਸ਼ਨੀਵਾਰ ਨੂੰ ਸੁਣਵਾਈ ਹੋਵੇਗੀ। 'ਆਪ' ਨੇਤਾ ਇਸ ਸਮੇਂ 4 ਮਾਰਚ ਤੱਕ ਸੀਬੀਆਈ ਰਿਮਾਂਡ 'ਤੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਓ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

26 ਫਰਵਰੀ ਨੂੰ ਕੀਤੀ ਗਈ ਸੀ ਗ੍ਰਿਫ਼ਤਾਰ

ਨਾਲ ਹੀ, ਸੁਪਰੀਮ ਕੋਰਟ ਨੇ ਕਿਹਾ ਕਿ ਉਹ ਪਹਿਲਾਂ ਹੇਠਲੀ ਅਦਾਲਤ ਵਿੱਚ ਜਾਵੇ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਮਨੀਸ਼ ਸਿਸੋਦੀਆ ਤੋਂ 26 ਫਰਵਰੀ ਨੂੰ ਕਰੀਬ 8 ਘੰਟੇ ਪੁੱਛਗਿੱਛ ਕੀਤੀ ਸੀ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਇਸ ਨੂੰ ਸੀਬੀਆਈ ਨੇ 27 ਫਰਵਰੀ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ। ਅਦਾਲਤ ਨੇ ਉਸ ਨੂੰ 5 ਦਿਨਾਂ ਲਈ ਸੀਬੀਆਈ ਰਿਮਾਂਡ 'ਤੇ ਭੇਜ ਦਿੱਤਾ ਹੈ। ਮਨੀਸ਼ ਸਿਸੋਦੀਆ 28 ਫਰਵਰੀ ਨੂੰ ਸੁਪਰੀਮ ਕੋਰਟ ਪਹੁੰਚੇ ਸਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਤੁਹਾਨੂੰ ਰਾਹਤ ਲਈ ਪਹਿਲਾਂ ਹਾਈ ਕੋਰਟ ਦਾ ਰੁਖ਼ ਕਰਨਾ ਚਾਹੀਦਾ।

28 ਫਰਵਰੀ ਨੂੰ ਦਿੱਤਾ ਅਸਤੀਫਾ 

ਇਸ ਦੌਰਾਨ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਨੇ 28 ਫਰਵਰੀ ਨੂੰ ਆਪਣਾ ਅਸਤੀਫਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ ਸੀ।ਦਿੱਲੀ ਸਰਕਾਰ ਦੇ ਕੁੱਲ 33 ਵਿਭਾਗਾਂ ਵਿੱਚੋਂ 18 ਵਿਭਾਗ ਇਕੱਲੇ ਮਨੀਸ਼ ਸਿਸੋਦੀਆ ਹੀ ਸੰਭਾਲ ਰਹੇ ਸਨ। ਉਨ੍ਹਾਂ ਕੋਲ ਵਿੱਤ ਅਤੇ ਸਿੱਖਿਆ ਮੰਤਰਾਲਿਆਂ ਸਮੇਤ ਮਹੱਤਵਪੂਰਨ ਵਿਭਾਗ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget