ਪੜਚੋਲ ਕਰੋ

CBI ਅਫ਼ਸਰ ਦੀ ਖ਼ੁਦਕੁਸ਼ੀ 'ਤੇ ਸਿਸੋਦੀਆ ਨੇ ਚੁੱਕੇ ਸਵਾਲ, ਮੈਨੂੰ ਫਸਾਉਣ ਲਈ CBI 'ਤੇ ਦਬਾਅ

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੀਬੀਆ ਦੇ ਇੱਕ ਅਧਿਕਾਰੀ ਦੀ ਖ਼ੁਦਕੁਸ਼ੀ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।

ਨਵੀਂ ਦਿੱਲੀ: ਦਿੱਲੀ ਵਿੱਚ ਆਬਕਾਰੀ ਨੀਤੀ  'ਤੇ ਚੱਲ ਰਹੇ ਰੌਲੇ ਵਿਚਾਲੇ ਆਮ ਆਦਮੀ ਪਾਰਟੀ ਦੇ ਨੇਤਾ 'ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੀਬੀਆਈ ਦੇ ਇੱਕ ਵੱਡੇ ਅਧਿਕਾਰੀ ਨੂੰ ਲੈ ਕੇ ਦਾਅਵਾ ਕੀਤਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਬੀਤੇ ਦਿਨੀਂ ਜਿਸ ਸੀਬੀਆਈ ਅਧਿਕਾਰੀ ਨੇ ਖ਼ੁਦਕੁਸ਼ੀ ਕੀਤੀ, ਉਸ 'ਤੇ ਦਬਾਅ ਬਣਾ ਕੇ ਮੇਰੇ ਖ਼ਿਲਫ਼ ਗ਼ਲਤ ਤਰੀਕੇ ਨਾਲ ਕੇਸ ਬਣਾ ਕੇ ਮੈਨੂੰ ਗ੍ਰਿਫ਼ਤਾਰ ਕਰਨ ਦੀ ਕਾਨੂੰਨੀ ਮਨਜ਼ੂਰੀ ਦਿੱਤੀ ਸੀ।

ਉਨ੍ਹਾਂ ਕਿਹਾ, "ਮੈਂ ਪ੍ਰਧਾਨ ਮੰਤਰੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਜੇ ਤੁਸੀਂ ਮੈਨੂੰ ਫਸਾਉਣਾ ਚਾਹੁੰਦਾ ਹੋ ਤਾਂ ਫਸਾ ਲਓ ਪਰ ਇਸ ਤਰ੍ਹਾਂ ਅਧਿਕਾਰੀਆਂ 'ਤੇ ਦਬਾਅ ਬਣਾ ਕੇ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜਬੂਰ ਨਾ ਕਰੋ। ਕਿਸੇ ਦਾ ਘਰ ਉੱਜੜ ਰਿਹਾ ਹੈ, ਤੁਸੀਂ ਮਹਿੰਗਾਈ ਤੇ ਕੰਮ ਕਿਓਂ ਨਹੀਂ ਕਰਦੇ, ਇਸ ਸਭ ਪਾਸੇ ਕਿਓਂ ਲੱਗੇ ਹੋ, ਮੈਂ ਇਸ ਘਟਨਾ ਨਾਲ ਬੇਹੱਦ ਦੁਖੀ ਹਾਂ।"

ਬੀਜੇਪੀ ਦੇ ਸਟਿੰਗ 'ਤੇ ਕਹੀ ਵੱਡੀ ਗੱਲ

ਭਾਰਤੀ ਜਨਤਾ ਪਾਰਟੀ ਦੇ ਸਟਿੰਗ 'ਤੇ ਸਿਸੋਦੀਆ ਨੇ ਕਿਹਾ, "ਇਨ੍ਹਾਂ ਰੇਡ ਪਵਾਈ, ਮੇਰੇ ਪਰਿਵਾਰ ਦੇ ਲਾਕਰ ਦੀ ਤਲਾਸ਼ੀ ਲਈ, ਪਰ ਜਦੋਂ ਕੁਝ ਨਹੀਂ ਮਿਲਿਆ ਤਾਂ ਹੁਣ ਬੀਜੇਪੀ ਸਟਿੰਗ ਕਰਵਾ ਰਹੀ ਹੈ, ਕਿਸੇ ਵੀ ਸੜਕ ਚਲਦੇਦਾ ਸਟਿੰਗ ਕਰ ਰਹੀ ਹੈ, ਇਹ ਕੋਈ ਸਟਿੰਗ ਹੈ, ਮੇਰੇ ਕੋਲ ਵੀ ਕਈ ਸਟਿੰਗ ਹਨ ਜੋ ਮੈਂ ਤੁਹਾਨੂੰ ਕੱਲ੍ਹ ਦੇ ਦੇਵਾਂਗਾ ਤੁਸੀਂ ਚਲਾ ਲੈਣਾ।"

ਸਿਸੋਦੀਆ ਨੇ ਕਿਹਾ, 2 ਦਿਨ ਪਹਿਲਾਂ ਸੀਬੀਈ ਦੇ ਇੱਕ ਅਧਿਕਾਰੀ ਨੇ ਖ਼ੁਦਕੁਸ਼ੀ ਕੀਤੀ ਜੋ ਕਿ ਸੀਬੀਆਈ ਦੇ ਕਾਨੂੰਨੀ ਸਲਾਹਕਾਰ ਸੀ। ਮੇਰੇ ਵਿਰੁੱਧ ਜੋ ਜਾਅਲੀ ਐਫ਼ਆਈਆਰ ਕਰਵਾਈ ਹੈ ਉਸ ਨੂੰ ਵੀ ਉਹੀ ਵੇਖ ਰਹੇ ਸੀ, ਉਨ੍ਹਾਂ ਤੇ ਮੇਰੇ ਖ਼ਿਲਾਫ਼ ਗ਼ਲਤ ਢੰਗ ਨਾਲ ਕੇਸ ਬਣਾਉਣ ਦਾ ਦਬਾਅ ਪਾਇਆ ਜਾ ਰਿਹਾ ਸੀ। ਉਨ੍ਹਾਂ ਤੇ ਇੰਨਾ ਦਬਾਅ ਸੀ ਕਿ ਮਾਨਸਿਕ ਦਬਾਅ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਹੁਣ CISF ਨੂੰ ਪ੍ਰਾਈਵੇਟ ਕਰਨ ਦੀ ਤਿਆਰੀ! ਕਾਂਗਰਸ ਦੇ ਮੋਦੀ ਸਰਕਾਰ 'ਤੇ ਇਹ ਇਲਜ਼ਾਮ

ਜ਼ਿਕਰ ਕਰ ਦਈਏ ਕਿ ਸੀਬੀਆਈ ਹੈੱਡਕੁਆਟਰ ਵਿੱਚ ਡਿਪਟੀ ਲੀਗਲ ਐਡਵਾਇਜ਼ਰ ਦੇ ਅਹੁਦੇ 'ਤੇ ਤੈਨਾਤ ਵਿਅਕਤੀ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਦੀ ਪਛਾਣ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਜਿਤੇਂਦਰ ਕੁਮਾਰ ਵਜੋਂ ਹੋਈ ਸੀ। ਜਿਤੇਂਦਰ ਦਿੱਲੀ ਦੀ ਡਿਫੈਂਸ ਕਾਲੋਨੀ ਦੇ ਹੁਡਕੋ ਕੰਪਲੈਕਸ ਵਿੱਚ ਰਹਿੰਦੇ ਸੀ। ਪੁਲਿਸ ਨੇ ਇਸ ਮੌਕੇ ਖ਼ੁਦਕੁਸ਼ੀ ਨੋਟ ਮਿਲਿਆ ਸੀ ਜਿਸ ਵਿੱਚ ਲਿਖਿਆ ਸੀ ਕਿ ਉਨ੍ਹਾਂ ਦੀ ਮੌਤ ਲਈ ਕੋਈ ਵੀ ਜ਼ਿੰਮੇਵਾਰ ਨਹੀਂ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
BJP Resign: ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
ਸਿਆਸਤ 'ਚ ਵੱਡਾ ਧਮਾਕਾ, ਭਾਜਪਾ ਦੇ ਉਪ ਪ੍ਰਧਾਨ ਅਤੇ ਸੂਬਾ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; 15 ਆਗੂਆਂ ਨੇ ਪਾਰਟੀ ਛੱਡੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬਿਆ ਪੂਰਾ ਸੂਬਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਹਸਪਤਾਲ ਦੀ ਛੱਤ ਡਿੱਗੀ: 5.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ...
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget