ਪੜਚੋਲ ਕਰੋ

ਨੇਪਾਲ ਨੇ ਵਿਖਾਈਆਂ ਭਾਰਤ ਨੂੰ ਅੱਖਾਂ ਤਾਂ ਮਨੀਸ਼ਾ ਕੋਇਰਾਲਾ ਨੂੰ ਚੜ੍ਹਿਆ ਚਾਅ, ਹੁਣ ਹੋਇਆ ਇਹ ਹਾਲ

ਭਾਰਤ ਤੇ ਨੇਪਾਲ ਦੇ ਸਰਹੱਦੀ ਵਿਵਾਦ ਨੂੰ ਲੈ ਕਿ ਮਨੀਸ਼ਾ ਕੋਇਰਾਲਾ ਨੇ ਟਵਿੱਟਰ 'ਤੇ ਟਵੀਟ ਕੀਤਾ ਹੈ।

ਨਵੀਂ ਦਿੱਲੀ: ਭਾਰਤ ਤੇ ਨੇਪਾਲ ਦੇ ਸਰਹੱਦੀ ਵਿਵਾਦ ਨੂੰ ਲੈ ਕਿ ਮਨੀਸ਼ਾ ਕੋਇਰਾਲਾ ਨੇ ਟਵਿੱਟਰ 'ਤੇ ਟਵੀਟ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਇਸ ਮਾਮਲੇ 'ਚ ਚੀਨ ਨੂੰ ਲਿਆਉਣ ਦੀ ਵੀ ਕੋਸ਼ਿਸ਼ ਕੀਤੀ ਹੈ। ਉਸ ਦੇ ਇਸ ਟਵੀਟ 'ਤੇ ਨੋਟਿਸ ਲੈਂਦਿਆਂ ਵਕੀਲ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਪਤੀ ਸਵਰਾਜ ਕੌਸ਼ਲ ਨੇ ਜਵਾਬ ਦਿੱਤਾ ਹੈ। ਮਨੀਸ਼ਾ ਕੋਇਰਾਲਾ ਨੇ ਭਾਰਤ ਦੇ ਨਾਲ ਸਰਹੱਦੀ ਵਿਵਾਦ ਦੇ ਵਿਚਕਾਰ ਨੇਪਾਲ ਦੇ ਨਵੇਂ ਸਿਆਸੀ ਨਕਸ਼ੇ ਦਾ ਸਮਰਥਨ ਕੀਤਾ ਸੀ ਜਿਸ ਤੋਂ ਬਾਅਦ ਉਸ ਨੂੰ ਟ੍ਰੋਲ ਕਰਨ ਵਾਲੇ ਟਵੀਟਜ਼ ਦੀ ਝੜੀ ਲੱਗ ਗਈ।
ਮਿਜ਼ੋਰਮ ਦੇ ਸਾਬਕਾ ਰਾਜਪਾਲ ਕੌਸ਼ਲ ਨੇ ਮਨੀਸ਼ਾ ਨੂੰ ਪੁੱਛਿਆ ਕਿ ਉਹ ਭਾਰਤ ਤੇ ਨੇਪਾਲ ਵਿਚਾਲੇ ਵਿਵਾਦਾਂ ਨੂੰ ਲੈ ਕੇ ਚੀਨ ਨੂੰ ਕਿਉਂ ਲੈ ਕੇ ਆਈ ਹੈ। ਨੇਪਾਲ ਨੇ ਬੁੱਧਵਾਰ ਨੂੰ ਵਿਵਾਦਤ ਖੇਤਰਾਂ ਜਿਵੇਂ ਲਿਪੁਲੇਖ, ਕਾਲਾਪਾਣੀ ਤੇ ਲਿਮਪੀਯਾਧੁਰਾ ਦੇ ਆਪਣੇ ਹਿੱਸੇ ਵਜੋਂ ਆਪਣਾ ਨਵਾਂ ਨਕਸ਼ਾ ਜਾਰੀ ਕੀਤਾ। ਨੇਪਾਲ ਦੇ ਸਮਰਥਨ ਵਿੱਚ ਟਵੀਟ ਕਰਨ ਦੇ ਨਾਲ-ਨਾਲ ਮਨੀਸ਼ਾ ਨੇ ਉਕਤ ਖੇਤਰਾਂ 'ਤੇ ਚੀਨ ਨੂੰ ਭਾਰਤ ਨਾਲ ਸਰਹੱਦੀ ਵਿਵਾਦ 'ਤੇ ਵੀ ਲਿਆਇਆ ਸੀ।
ਮਨੀਸ਼ਾ ਕੋਇਰਾਲਾ ਨੇ ਉਸ ਟਵੀਟ ਦੀ ਹਮਾਇਤ ਕੀਤੀ ਹੈ ਜਿਸ ਵਿੱਚ ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਗਿਆਵਾਲੀ ਨੇ ਨਕਸ਼ੇ ਵਿੱਚ ਵਿਵਾਦਿਤ ਖੇਤਰ ਸ਼ਾਮਲ ਕੀਤੇ ਹਨ। ਮਨੀਸ਼ਾ ਨੇ ਟਵੀਟ ਕਰਕੇ ਭਾਰਤ, ਨੇਪਾਲ ਤੇ ਚੀਨ ਦੇ ਸੰਦਰਭ ਵਿੱਚ ਕਿਹਾ, 'ਸਾਡੇ ਛੋਟੇ ਰਾਸ਼ਟਰ ਦੀ ਇੱਜ਼ਤ ਬਣਾਈ ਰੱਖਣ ਲਈ ਤੁਹਾਡਾ ਧੰਨਵਾਦ। ਅਸੀਂ ਸਾਰੇ ਹੁਣ ਤਿੰਨ ਮਹਾਨ ਦੇਸ਼ਾਂ ਵਿਚਾਲੇ ਸ਼ਾਂਤਮਈ ਅਤੇ ਵੱਕਾਰੀ ਸੰਵਾਦ ਦੀ ਉਮੀਦ ਕਰਦੇ ਹਾਂ।' ਕਾਠਮਾਂਡੂ ਵਿੱਚ ਜਨਮੀ ਮਨੀਸ਼ਾ ਕੋਇਰਾਲਾ ਨੇਪਾਲੀ ਰਾਜਨੇਤਾ ਪ੍ਰਕਾਸ਼ ਕੋਇਰਾਲਾ ਦੀ ਧੀ ਹੈ। ਉਸ ਦੇ ਦਾਦਾ ਬਿਸ਼ੇਸ਼ਵਰ ਪ੍ਰਸਾਦ ਕੋਇਰਾਲਾ 1959 ਤੋਂ 1960 ਤੱਕ ਨੇਪਾਲ ਦੇ ਪ੍ਰਧਾਨ ਮੰਤਰੀ ਰਹੇ। ਮਨੀਸ਼ਾ ਦੇ ਟਵੀਟ ਤੋਂ ਬਾਅਦ ਸਵਰਾਜ ਕੌਸ਼ਲ ਨੇ ਮਨੀਸ਼ਾ ਨੂੰ 'ਮੁਸ਼ਕਲ ਹਾਲਾਤਾਂ' ਦੀ ਇੱਕ ਕਹਾਣੀ ਦੱਸੀ ਜੋ ਉਸ ਨੇ ਆਪਣੇ ਪਰਿਵਾਰ ਨਾਲ 'ਵੇਖੀ' ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget