ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਦੀਪਿਕਾ ਤੇ ਮਲਾਇਕਾ ਸਣੇ ਬਾਲੀਵੁੱਡ ਸਿਤਾਰਿਆਂ ਦੀ ਵੀਡੀਓ ਸ਼ੇਅਰ ਕਰ ਕਸੂਤੇ ਫਸੇ ਅਕਾਲੀ ਲੀਡਰ

ਬਾਲੀਵੁੱਡ ਦੇ ਉੱਘੇ ਫ਼ਿਲਮਕਾਰ ਕਰਨ ਜੌਹਰ ਨੇ ਵੀਡੀਓ ਅਪਲੋਡ ਕੀਤੀ ਜਿਸ ਵਿੱਚ ਦੀਪਿਕਾ ਪਾਦੂਕੋਣ, ਅਰਜੁਨ ਕਪੂਰ, ਮਲਾਇਕਾ ਅਰੋੜਾ, ਵਰੁਣ ਧਵਨ ਤੇ ਉਨ੍ਹਾਂ ਦੀ ਪ੍ਰੇਮਿਕਾ ਨਤਾਸ਼ਾ, ਰਣਬੀਰ ਕਪੂਰ, ਜ਼ੋਇਆ ਅਖ਼ਤਰ ਜਿਹੇ ਵੱਡੇ ਸਿਤਾਰਿਆਂ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਪਾਈ।

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਸਿਆਸਤਦਾਨ ਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਗਜ ਬਾਲੀਵੁੱਡ ਸਿਤਾਰਿਆਂ 'ਤੇ ਨਸ਼ਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਸਿਰਸਾ ਨੇ ਟਵੀਟ ਕਰਕੇ ਦੋਸ਼ ਲਾਇਆ ਹੈ ਕਿ ਉਹ ਨਸ਼ਾ ਕਰਨ ਵਾਲੇ ਸਿਤਾਰਿਆਂ ਦਾ ਵਿਰੋਧ ਕਰਦੇ ਹਨ।
View this post on Instagram
 
Saturday night vibes

A post shared by Karan Johar (@karanjohar) on

ਦਰਅਸਲ, ਬਾਲੀਵੁੱਡ ਦੇ ਉੱਘੇ ਫ਼ਿਲਮਕਾਰ ਕਰਨ ਜੌਹਰ ਨੇ ਵੀਡੀਓ ਅਪਲੋਡ ਕੀਤੀ ਜਿਸ ਵਿੱਚ ਦੀਪਿਕਾ ਪਾਦੂਕੋਣ, ਅਰਜੁਨ ਕਪੂਰ, ਮਲਾਇਕਾ ਅਰੋੜਾ, ਵਰੁਣ ਧਵਨ ਤੇ ਉਨ੍ਹਾਂ ਦੀ ਪ੍ਰੇਮਿਕਾ ਨਤਾਸ਼ਾ, ਰਣਬੀਰ ਕਪੂਰ, ਜ਼ੋਇਆ ਅਖ਼ਤਰ ਜਿਹੇ ਵੱਡੇ ਸਿਤਾਰਿਆਂ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਖਾਤੇ 'ਤੇ ਪਾਈ। ਸਿਰਸਾ ਨੇ ਇਸ ਵੀਡੀਓ ਨੂੰ ਆਪਣੇ ਅਧਿਕਾਰਤ ਟਵਿੱਟਰ ਖਾਤੇ 'ਤੇ ਸਾਂਝਾ ਕਰਦਿਆਂ ਦੋਸ਼ ਲਾਏ ਕਿ ਵੀਡੀਓ ਵਿੱਚ ਸਿਤਾਰੇ ਨਸ਼ੇ ਦੀ ਵਰਤੋਂ ਕਰ ਰਹੇ ਹਨ। ਰਾਜੌਰੀ ਗਾਰਡਨ ਤੋਂ ਵਿਧਾਇਕ ਮਨਜਿੰਦਰ ਸਿਰਸਾ ਨੇ ਲਿਖਿਆ ਕਿ ਉਹ ਅਜਿਹੇ ਨਸ਼ਾ ਲੈਣ ਵਾਲੇ ਸਿਤਾਰਿਆਂ ਖ਼ਿਲਾਫ਼ ਆਵਾਜ਼ ਉਠਾਉਂਦੇ ਹਨ। ਹਾਲਾਂਕਿ, ਵੀਡੀਓ ਵਿੱਚ ਸਾਫ ਤੌਰ 'ਤੇ ਇਹ ਨਹੀਂ ਦਿਖਾਈ ਦੇ ਰਿਹਾ ਕਿ ਸਾਰੇ ਅਦਾਕਾਰ ਤੇ ਹੋਰ ਮਹਿਮਾਨ ਨਸ਼ਾ ਕਰ ਰਹੇ ਹਨ। ਸਿਰਸਾ ਦੇ ਟਵੀਟ ਤੋਂ ਬਾਅਦ ਮੁੰਬਈ ਦੇ ਉੱਘੇ ਕਾਂਗਰਸੀ ਨੇਤਾ ਮਿਲਿੰਦ ਦਿਓੜਾ ਨੇ ਸਿਰਸਾ ਤੋਂ ਮੁਆਫ਼ੀ ਦੀ ਮੰਗ ਕੀਤੀ ਹੈ। ਦਿਓੜਾ ਨੇ ਲਿਖਿਆ ਹੈ ਕਿ ਉਸ ਪਾਰਟੀ ਵਿੱਚ ਉਨ੍ਹਾਂ ਦੀ ਪਤਨੀ ਵੀ ਸ਼ਾਮਲ ਸੀ ਅਤੇ ਉੱਥੇ ਕੋਈ ਵੀ ਨਸ਼ਾ ਨਹੀਂ ਸੀ ਕਰ ਰਿਹਾ। ਉਨ੍ਹਾਂ ਸਿਰਸਾ ਨੂੰ ਤਾੜਨਾ ਕੀਤੀ ਕਿ ਉਹ ਅਜਿਹੇ ਲੋਕਾਂ ਨੂੰ ਬਦਨਾਮ ਨਾ ਕਰਨ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ। ਆਸ ਹੈ ਕਿ ਤੁਸੀਂ ਮੁਆਫ਼ੀ ਮੰਗੋਗੇ। ਇਸ ਪੂਰੇ ਮਾਜਰੇ 'ਤੇ ਹਾਲੇ ਤਕ ਕਿਸੇ ਵੀ ਸਿਤਾਰੇ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ

Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ

ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Advertisement
ABP Premium

ਵੀਡੀਓਜ਼

MLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..ਜਿਮਨੀ ਚੋਣ ਗਿੱਦੜਬਾਹਾ 'ਚ ਕਿਉਂ ਹਾਰ ਗਈ ਰਾਜੇ ਦੀ ਰਾਣੀ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ, ਨਵੰਬਰ 'ਚ ਮੀਂਹ ਪੈਣ ਦੇ ਨਹੀਂ ਆਸਾਰ, ਰਾਜਧਾਨੀ 'ਚ ਪ੍ਰਦੂਸ਼ਣ ਕਰਕੇ ਬੂਰਾ ਹਾਲ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab News: ਕਬੱਡੀ ਖਿਡਾਰੀ ਦਾ ਕੀਤਾ ਕ*ਤ*ਲ, ਥੋੜੇ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਡਾਈਟ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘੱਟ ਹੋ ਜਾਵੇਗਾ ਕੈਂਸਰ ਦਾ ਖਤਰਾ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
ਅੱਖਾਂ ਨੂੰ ਨੁਕਸਾਨ ਪਹੁੰਚਾਉਂਦੀ ਇਸ ਵਿਟਾਮਿਨ ਦੀ ਹਾਈ ਡੋਜ਼, ਸਟੱਡੀ 'ਚ ਸਾਹਮਣੇ ਆਈ ਹਕੀਕਤ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25-11-2024

IPL 2025 Auction: ਪੰਜਾਬ ਨੇ ਯੁਜਵੇਂਦਰ ਚਾਹਲ 'ਤੇ ਲਗਾਇਆ ਵੱਡਾ ਦਾਅ, 18 ਕਰੋੜ 'ਚ ਖਰੀਦਿਆ

Arshdeep Singh IPL : ਪੰਜਾਬ ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! ਅਰਸ਼ਦੀਪ ਸਿੰਘ ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼, ਜਾਣੋ ਕਿੰਨੇ 'ਚ ਖ਼ਰੀਦਿਆ

Punjab By Poll: ਆਪਣਿਆਂ ਨੂੰ ਛੱਡ 'ਬੇਗਾਨਿਆਂ' 'ਤੇ ਭਰੋਸਾ ਕਰਨਾ ਡੋਬ ਗਿਆ ਭਾਜਪਾ ਦੀ ਬੇੜੀ ! 3 ਸੀਟਾਂ 'ਤੇ ਜ਼ਮਾਨਤ ਜ਼ਬਤ, ਜਾਣੋ ਕਿੰਨੀਆਂ ਪਈਆਂ ਵੋਟਾਂ ?

Embed widget