ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਹੇ ਮਨਜਿੰਦਰ ਸਿਰਸਾ ਗੁਰਬਾਣੀ ਵੀ ਨਾ ਪੜ੍ਹ ਸਕੇ! ਚੰਗੀ ਤਰ੍ਹਾਂ ਪੰਜਾਬੀ ਵੀ ਨਹੀਂ ਆਉਂਦੀ?

ਬੋਰਡ ਦਾ ਦਾਅਵਾ ਹੈ ਕਿ ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ ਵਿੱਚ ਨਾਕਾਮ ਰਹਿਣ ਕਾਰਨ ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਮਨਜਿੰਦਰ ਸਿੰਘ ਸਿਰਸਾ ਗੁਰਬਾਣੀ ਵੀ ਨਹੀਂ ਪੜ੍ਹ ਸਕਦੇ। ਉਨ੍ਹਾਂ ਨੂੰ ਪੰਜਾਬੀ ਵੀ ਸਹੀ ਤਰੀਕੇ ਨਾਲ ਨਹੀਂ ਆਉਂਦੀ। ਇਹ ਹੈਰਾਨੀ ਕਰਨ ਵਾਲਾ ਖੁਲਾਸਾ ਦਿੱਲੀ ਸਰਕਾਰ ਦੇ ਗੁਰਦੁਆਰਾ ਚੋਣ ਬੋਰਡ ਨੇ ਕੀਤਾ ਹੈ।

ਇਸ ਲਈ ਗੁਰਦੁਆਰਾ ਚੋਣ ਬੋਰਡ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦਗੀ ਅੱਜ ਰੱਦ ਕਰ ਦਿੱਤੀ ਹੈ। ਬੋਰਡ ਦਾ ਦਾਅਵਾ ਹੈ ਕਿ ਸਿਰਸਾ ਦੇ ਗੁਰਮੁਖੀ ਦੇ ਇਮਤਿਹਾਨ ਵਿੱਚ ਨਾਕਾਮ ਰਹਿਣ ਕਾਰਨ ਨਾਮਜ਼ਦਗੀ ਪੱਤਰ ਰੱਦ ਕੀਤਾ ਗਿਆ।

ਚੋਣ ਬੋਰਡ ਦੇ ਡਾਇਰੈਕਟਰ ਨਰਿੰਦਰ ਸਿੰਘ ਵੱਲੋਂ ਆਪਣੇ ਫ਼ੈਸਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਐਕਟ-1971 ਦੇ ਸੈਕਸ਼ਨ 10 ਵਿੱਚ ਸ਼੍ਰੋਮਣੀ ਕਮੇਟੀ ਦੀ ਮੈਂਬਰੀ ਲਈ ਸ਼ਰਤਾਂ ਪੂਰੀਆਂ ਨਾ ਕਰਨ ਕਾਰਨ ਸਿਰਸਾ ਨੂੰ ਅਯੋਗ ਕਰਾਰ ਦਿੱਤਾ ਗਿਆ। ਗੁਰੂ ਗ੍ਰੰਥ ਸਾਹਿਬ ਦੇ ਅੰਗ 1358 ਉਪਰ ਲਿਖੀ ਗੁਰਬਾਣੀ ਉਹ ਨਹੀਂ ਪੜ੍ਹ ਸਕੇ। ਆਪਣੀ ਮਰਜ਼ੀ ਦੇ ਕੁੱਲ 46 ਸ਼ਬਦ ਵੀ ਉਨ੍ਹਾਂ ਨੇ ਗੁਰਮੁਖੀ ਵਿੱਚ ਲਿਖਣੇ ਸਨ, ਜਿਨ੍ਹਾਂ ਵਿੱਚੋਂ 27 ਅਸ਼ੁੱਧ ਦੱਸੇ ਜਾ ਰਹੇ ਹਨ।

ਦੱਸ ਦਈਏ ਕਿ ਹਰਵਿੰਦਰ ਸਿੰਘ ਸਰਨਾ ਨੇ ਸਿਰਸਾ ਦੀ ਨਾਮਜ਼ਦਗੀ ਨੂੰ ਚੁਣੌਤੀ ਦਿੱਤੀ ਸੀ। ਉਧਰ, ਸਿਰਸਾ ਨੇ ਕਿਹਾ ਕਿ ਚੋਣ ਬੋਰਡ ਦੇ ਡਾਇਰੈਕਟਰ ਤੋਂ ਇਹੀ ਉਮੀਦ ਸੀ ਕਿਉਂਕਿ ਉਹ ਵਿਰੋਧੀਆਂ ਨਾਲ ਮਿਲ ਕੇ ਇੱਕਪਾਸੜ ਕਦਮ ਪੁੱਟ ਰਹੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਫ਼ੈਸਲੇ ਦਿੰਦੇ ਆਏ ਸਨ। ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਇਸ ਦਾ ਨਿਤਾਰਾ ਹੋ ਜਾਵੇਗਾ।

ਇਹ ਵੀ ਪੜ੍ਹੋਫੌਜ ਦਾ ਹੈਲੀਕਾਪਟਰ ਡਿੱਗਿਆ, ਦੋਵੇਂ ਪਾਇਲਟਾਂ ਦੀ ਮੌਤ

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

 

https://play.google.com/store/apps/details?id=com.winit.starnews.hin

 

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget