ਪੜਚੋਲ ਕਰੋ

1984 ਕਤਲੇਆਮ ਸਮੇਂ ਦੋ ਸਿੱਖਾਂ ਦੇ ਕਾਤਲ ਨੂੰ ਸਿਰਸਾ ਨੇ ਮਾਰੀਆਂ ਚਪੇੜਾਂ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ, ਜਦ ਮਨਜਿੰਦਰ ਸਿੰਘ ਸਿਰਸਾ ਨੇ ਦੋ ਸਿੱਖਾਂ ਦੇ ਕਤਲ ਮਾਮਲੇ ਦੇ ਦੋਸ਼ੀ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਦੋਸ਼ੀਆਂ ਨੂੰ ਜੇਲ੍ਹ ਲਿਜਾ ਰਹੀ ਪੁਲਿਸ ਨੇ ਸਿਰਸਾ ਨੂੰ ਪਿੱਛੇ ਧੱਕ ਦਿੱਤਾ। ਇਸ ਦੌਰਾਨ ਦੋਵਾਂ ਧਿਰਾਂ ਦਰਮਿਆਨ ਥੋੜ੍ਹੀ ਝੜਪ ਵੀ ਹੋਈ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਵਿਰੁੱਧ ਸਜ਼ਾ ਦਾ ਐਲਾਨ ਹਾਲੇ ਨਹੀਂ..!
ਜ਼ਿਕਰਯੋਗ ਹੈ ਕਿ ਪਹਿਲੀ ਨਵੰਬਰ 1984 ਨੂੰ ਹਰਦੇਵ ਸਿੰਘ ਤੇ ਅਵਤਾਰ ਸਿੰਘ ਦੇ ਕਤਲ ਮਾਮਲੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਰੇਸ਼ ਸਹਿਰਾਵਤ ਤੇ ਯਸ਼ਪਾਲ ਸਿੰਘ ਨੂੰ ਬੀਤੇ ਕੱਲ੍ਹ ਦੋਸ਼ੀ ਐਲਾਨ ਦਿੱਤਾ ਸੀ। ਅਦਾਲਤ ਨੇ ਅੱਜ ਯਾਨੀ ਵੀਰਵਾਰ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ ਤੇ ਆਉਂਦੀ 20 ਨਵੰਬਰ ਨੂੰ ਸਜ਼ਾ ਦਾ ਐਲਾਨ ਕੀਤਾ ਜਾ ਸਕਦਾ ਹੈ। 1984 ਕਤਲੇਆਮ ਸਮੇਂ ਦੋ ਸਿੱਖਾਂ ਦੇ ਕਾਤਲ ਨੂੰ ਸਿਰਸਾ ਨੇ ਮਾਰੀਆਂ ਚਪੇੜਾਂ ਮਾਮਲੇ ਦੀ ਸੁਣਵਾਈ ਤੋਂ ਬਾਅਦ ਜਦ ਪੁਲਿਸ ਅਦਾਲਤ ਦੇ ਅਹਾਤੇ ਵਿੱਚੋਂ ਦੋਸ਼ੀਆਂ ਨੂੰ ਜੇਲ੍ਹ ਲਿਜਾ ਰਹੀ ਸੀ ਤਾਂ ਸਿਰਸਾ ਉਸ 'ਤੇ ਟੁੱਟ ਕੇ ਪੈ ਗਏ। ਸਿਰਸਾ ਨੇ ਯਸ਼ਪਾਲ ਸਿੰਘ ਨੂੰ ਥੱਪੜ ਮਾਰੇ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ ਤੇ ਦੋਸ਼ੀਆਂ ਨੂੰ ਉੱਥੋਂ ਲੈ ਗਏ। ਇਸ ਮਾਮਲੇ ਵਿੱਚ ਸਿਰਸਾ ਵਿਰੁੱਧ ਹਾਲੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ, ਕੁਝ ਸਮੇਂ ਬਾਅਦ ਉਹ ਵੀ ਉੱਥੋਂ ਚਲੇ ਗਏ। ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ ਪਹਿਲੀ ਨਵੰਬਰ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਦੋ ਸਿੱਖ ਹਰਦੇਵ ਸਿੰਘ ਤੇ ਅਵਤਾਰ ਸਿੰਘ ਦਾ ਕਤਲ ਹੋਇਆ ਸੀ ਤੇ ਵਸੰਤ ਵਿਹਾਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਟਿਆਲਾ ਹਾਊਸ ਕੋਰਟ ਤੋਂ ਪੀੜਤ ਦੇ ਵਾਰਸਾਂ ਤੇ ਐਸਆਈਟੀ ਵੱਲੋਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਧਮਾਕਾWeather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget