ਪੜਚੋਲ ਕਰੋ

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਯਾਦਗਾਰ ਉਸੇ ਥਾਂ 'ਤੇ ਬਣਾਈ ਜਾਣੀ ਚਾਹੀਦੀ ਹੈ ਜਿੱਥੇ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਹੋਵੇ।

Manmohan Singh Death: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ (27 ਦਸੰਬਰ 2024) ਨੂੰ ਸਵੇਰੇ 11:45 ਵਜੇ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਅੰਤਿਮ ਸੰਸਕਾਰ ਦਾ ਪ੍ਰੋਗਰਾਮ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਮੰਤਰੀ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਨਿਗਮਬੋਧ ਘਾਟ ਪਹੁੰਚਣਗੇ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਇਹ 28 ਦਸੰਬਰ ਦਿਨ ਸ਼ਨੀਵਾਰ ਨੂੰ ਸਵੇਰੇ 9:30 ਵਜੇ AICC (ਆਲ ਇੰਡੀਆ ਕਾਂਗਰਸ ਕਮੇਟੀ) ਦੇ ਦਿੱਲੀ ਸਥਿਤ ਹੈੱਡਕੁਆਰਟਰ ਤੋਂ ਨਿਗਮਬੋਧ ਘਾਟ ਲਈ ਰਵਾਨਾ ਹੋਵੇਗੀ। ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਰਾਸ਼ਟਰੀ ਸੋਗ ਕਾਰਨ ਸ਼ਨੀਵਾਰ ਨੂੰ ਰਾਸ਼ਟਰਪਤੀ ਭਵਨ 'ਚ ਹੋਣ ਵਾਲੀ ਚੇਂਜ ਆਫ ਗਾਰਡ ਸੈਰੇਮਨੀ ਨਹੀਂ ਹੋਵੇਗੀ। ਇਹ ਇੱਕ ਫੌਜੀ ਪਰੰਪਰਾ ਹੈ। ਇਸ ਵਿੱਚ ਰਾਸ਼ਟਰਪਤੀ ਦੇ ਬਾਡੀਗਾਰਡ ਦਾ ਇੱਕ ਗਰੁੱਪ ਦੂਜੇ ਗਰੁੱਪ ਤੋਂ ਚਾਰਜ ਲੈਂਦਾ ਹੈ। ਇਹ ਹਰ ਹਫ਼ਤੇ ਆਯੋਜਿਤ ਕੀਤਾ ਜਾਂਦਾ ਹੈ। ਸਾਬਕਾ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਦੇਸ਼ ਭਰ ਵਿੱਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਦੇਸ਼ ਭਰ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਕੇਸੀ ਵੇਣੂਗੋਪਾਲ ਨੇ ਇਹ ਵੀ ਕਿਹਾ ਹੈ ਕਿ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਵੀ ਨਹੀਂ ਲੱਭ ਸਕੀ ਹੈ। ਇਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਦਾ ਅਪਮਾਨ ਹੈ।

ਖੜਗੇ ਨੇ ਪੀਐਮ ਮੋਦੀ ਨੂੰ ਲਿਖਿਆ ਪੱਤਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ ਨੇ ਪੀਐਮ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਦੀ ਯਾਦਗਾਰ ਉਸੇ ਥਾਂ 'ਤੇ ਬਣਾਈ ਜਾਣੀ ਚਾਹੀਦੀ ਹੈ ਜਿੱਥੇ ਸਾਬਕਾ ਪ੍ਰਧਾਨ ਮੰਤਰੀ ਦਾ ਅੰਤਿਮ ਸੰਸਕਾਰ ਹੋਵੇ।

ਖੜਗੇ ਨੇ ਲਿਖਿਆ, "ਮਨਮੋਹਨ ਸਿੰਘ, ਜੋ ਇੱਕ ਨਿਮਰ ਪਿਛੋਕੜ ਤੋਂ ਆਏ ਸਨ, ਬਟਵਾਰੇ ਦੇ ਦਰਦ ਦਾ ਅਨੁਭਵ ਕੀਤਾ ਸੀ ਅਤੇ ਆਪਣੇ ਦ੍ਰਿੜ ਇਰਾਦੇ ਦੇ ਕਰਕੇ ਦੁਨੀਆ ਦੇ ਪ੍ਰਮੁੱਖ ਸਿਆਸਤਦਾਨਾਂ ਵਿੱਚੋਂ ਇੱਕ ਬਣ ਗਏ ਸਨ। ਇਸ ਦੇ ਮੱਦੇਨਜ਼ਰ, ਮੈਂ ਉਮੀਦ ਅਤੇ ਭਰੋਸਾ ਕਰਦਾ ਹਾਂ ਕਿ "ਡਾ: ਮਨਮੋਹਨ ਸਿੰਘ ਦੇ ਰਾਜਨੀਤਿਕ ਕਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਡਾ: ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਉਸ ਥਾਂ 'ਤੇ ਕਰਨ ਦੀ ਉਪਰੋਕਤ ਬੇਨਤੀ ਨੂੰ ਪ੍ਰਵਾਨ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਦੀ ਯਾਦਗਾਰ ਬਣਾਈ ਜਾ ਸਕੇ।"

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget