ਪੜਚੋਲ ਕਰੋ
Manmohan Singh: ਮਨਮੋਹਨ ਸਿੰਘ ਨੂੰ ਅੰਤਿਮ ਵਿਦਾਈ, ਰਾਹੁਲ ਗਾਂਧੀ ਨੇ ਅਰਥੀ ਨੂੰ ਦਿੱਤਾ ਮੋਢਾ
Manmohan Singh Death: ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਉੱਥੇ ਹੀ ਕਾਂਗਰਸ ਦੇ ਦਫਤਰ ਵਿਚੋਂ ਦਰਸ਼ਨਾਂ ਤੋਂ ਬਾਅਦ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਜਾਇਆ ਜਾ ਰਿਹਾ ਹੈ।

Manmohan Singh Last Rites
Source : TWITTER
Manmohan Singh Death: ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਨਿਗਮਬੋਧ ਘਾਟ ਵਿਖੇ ਕੀਤਾ ਜਾਵੇਗਾ। ਉੱਥੇ ਹੀ ਕਾਂਗਰਸ ਦੇ ਦਫਤਰ ਵਿਚੋਂ ਦਰਸ਼ਨਾਂ ਤੋਂ ਬਾਅਦ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਜਾਇਆ ਜਾ ਰਿਹਾ ਹੈ।
ਦੱਸ ਦਈਏ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਿਗਮ ਬੋਧ ਘਾਟ ਜਾਣਗੇ। ਸੀਡੀਐਸ ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਲੋਕ ਸਭਾ ਸਪੀਕਰ, ਰੱਖਿਆ ਰਾਜ ਮੰਤਰੀ, ਰੱਖਿਆ ਸਕੱਤਰ, ਕੈਬਨਿਟ ਸਕੱਤਰ, ਰੱਖਿਆ ਸਕੱਤਰ। ਗ੍ਰਹਿ ਸਕੱਤਰ ਵੀ ਸ਼ਿਰਕਤ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਅੰਮ੍ਰਿਤਸਰ
ਸੰਗਰੂਰ
ਜਲੰਧਰ
Advertisement
ਟ੍ਰੈਂਡਿੰਗ ਟੌਪਿਕ