ਪੜਚੋਲ ਕਰੋ

ਡਾ. ਮਨਮੋਹਨ ਸਿੰਘ ਨੇ ਫੇਰ ਦਿੱਤਾ ਮੋਦੀ ਨੂੰ ਕਰਾਰਾ ਜਵਾਬ

ਨਵੀਂ ਦਿੱਲੀ: ਮੰਗਲਵਾਰ ਨੂੰ ਮੀਡੀਆ ਨਾਲ ਗੱਲ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪ੍ਰੈੱਸ ਨਾਲ ਗੱਲ ਕਰਦੇ ਹੋਏ ਕਦੇ ਡਰ ਨਹੀਂ ਲੱਗਿਆ। ਉਨ੍ਹਾਂ ਨੇ ਇਹ ਗੱਲ ਇਸ ਲਈ ਕਹੀ ਕਿਉਂਕਿ ਮੋਦੀ ਨੇ ਆਪਣੇ ਕਾਰਜਕਾਲ ‘ਚ ਹੁਣ ਤਕ ਕਦੇ ਕੋਈ ਪ੍ਰੈੱਸ ਸੰਮੇਲਨ ਦਾ ਸਾਹਮਣਾ ਨਹੀਂ ਕੀਤਾ। ਦੱਸ ਦਈਏ ਕਿ ਡਾ. ਮਨਮੋਹਨ ਸਿੰਘ ਆਪਣੇ ਕਾਰਜਕਾਲ ‘ਚ ਜਦੋਂ ਕਿਸੇ ਵਿਦੇਸ਼ੀ ਦੌਰੇ ‘ਤੇ ਵੀ ਜਾਂਦੇ ਸੀ ਤਾਂ ਉਹ ਆਪਣੇ ਜਹਾਜ਼ ‘ਚ ਪ੍ਰੈੱਸ ਨਾਲ ਗੱਲ ਕਰਦੇ ਹੋਏ ਜਾਂਦੇ ਸੀ। ਆਪਣੀ ਕਿਤਾਬ ‘ਚੈਲੈਂਜਿੰਗ ਇੰਡੀਆ’ ਦੀ ਘੁੰਡ ਚੁਕਾਈ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਇੱਕ ਪ੍ਰਮੱਖ ਆਰਥਿਕ ਗਲੋਬਲ ਸ਼ਕਤੀ ਬਣਨ ਵਾਲਾ ਹੈ। ਆਪਣੀ ਪੰਜ ਭਾਗਾਂ ‘ਚ ਛਪੀ ਇਸ ਕਿਤਾਬ ‘ਚ ਉਨ੍ਹਾਂ ਨੇ ਆਪਣੇ 10 ਸਾਲਾ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਤੇ ਇੱਕ ਅਰਥਸ਼ਾਸਤਰੀ ਵਜੋਂ ਉਨ੍ਹਾਂ ਦੇ ਜੀਵਨ ਦੇ ਵੇਰਵੇ ਨੂੰ ਸ਼ਾਮਲ ਕੀਤਾ ਹੈ। ਉਨ੍ਹਾਂ ਨੇ ਕਿਹਾ, "ਲੋਕ ਕਹਿੰਦੇ ਹਨ ਕਿ ਮੈਂ ਮੌਨ ਪ੍ਰਧਾਨ ਮੰਤਰੀ ਸੀ, ਪਰ ਇਹ ਕਿਤਾਬ ਲੋਕਾਂ ਨੂੰ ਉਨ੍ਹਾਂ ਦਾ ਜਵਾਬ ਦਵੇਗੀ। ਮੈਂ ਪ੍ਰਧਾਨ ਮੰਤਰੀ ਦੇ ਤੌਰ ‘ਤੇ ਕੀਤੇ ਆਪਣੇ ਕੰਮਾਂ ਦਾ ਗੁਣਗਾਨ ਨਹੀਂ ਕਰਨਾ ਚਾਹੁੰਦਾ, ਪਰ ਜੋ ਚੀਜ਼ਾਂ ਹੋਈਆਂ, ਉਹ ਪੰਜ ਭਾਗਾਂ ਦੀ ਇਸ ਕਿਤਾਬ ‘ਚ ਮੌਜੂਦ ਹਨ।" ਡਾ. ਮਨਮੋਹਨ ਦਾ ਬਿਆਨ ਅਜਿਹੇ ਸਮੇਂ ‘ਚ ਆਇਆ ਜਦੋਂ ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਮੌਜੂਦਾ ਪ੍ਰਧਾਨ ਮੰਤਰੀ ਦਾ ਹੁਣ ਤਕ ਇੱਕ ਵੀ ਪ੍ਰੈੱਸ ਕਾਨਫਰੰਸ ਨਾ ਕਰਨ ਕਰਕੇ ਮਜ਼ਾਕ ਉੱਡਾ ਚੁੱਕੇ ਹਨ।

ਟਾਪ ਹੈਡਲਾਈਨ

Police Transfer News: ਵੱਡਾ ਪੁਲਿਸ ਫੇਰਬਦਲ, ਇਨ੍ਹਾਂ 6 ਵੱਡੇ ਥਾਣਿਆਂ ਦੇ ਇੰਚਾਰਜ ਬਦਲੇ, 53 ਇੰਸਪੈਕਟਰ ਅਤੇ ਸਬ-ਇੰਸਪੈਕਟਰ ਦਾ ਵੀ ਹੋਇਆ ਟ੍ਰਾਂਸਫਰ, ਜਾਣੋ ਕੌਣ ਕਿੱਥੇ ਤਾਇਨਾਤ?
ਵੱਡਾ ਪੁਲਿਸ ਫੇਰਬਦਲ, ਇਨ੍ਹਾਂ 6 ਵੱਡੇ ਥਾਣਿਆਂ ਦੇ ਇੰਚਾਰਜ ਬਦਲੇ, 53 ਇੰਸਪੈਕਟਰ ਅਤੇ ਸਬ-ਇੰਸਪੈਕਟਰ ਦਾ ਵੀ ਹੋਇਆ ਟ੍ਰਾਂਸਫਰ, ਜਾਣੋ ਕੌਣ ਕਿੱਥੇ ਤਾਇਨਾਤ?
Delhi Cylinder Blast : ਦਿੱਲੀ 'ਚ ਸਿਲੰਡਰ ਫੱਟਣ ਨਾਲ ਧਮਾਕਾ, ਇੱਕ ਵਿਅਕਤੀ ਦੀ ਮੌਤ , ਕਈ ਲੋਕ ਗੰਭੀਰ ਜ਼ਖਮੀ
Delhi Cylinder Blast : ਦਿੱਲੀ 'ਚ ਸਿਲੰਡਰ ਫੱਟਣ ਨਾਲ ਧਮਾਕਾ, ਇੱਕ ਵਿਅਕਤੀ ਦੀ ਮੌਤ , ਕਈ ਲੋਕ ਗੰਭੀਰ ਜ਼ਖਮੀ
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕਾਂਗਰਸ 'ਚ ਵੱਡਾ ਫੇਰਬਦਲ, ਪ੍ਰਸ਼ਾਂਤ ਕਿਸ਼ੋਰ ਸਣੇ ਨਿਰਮਲ ਕੋਸਰੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਕਾਂਗਰਸ 'ਚ ਵੱਡਾ ਫੇਰਬਦਲ, ਪ੍ਰਸ਼ਾਂਤ ਕਿਸ਼ੋਰ ਸਣੇ ਨਿਰਮਲ ਕੋਸਰੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਸਤੰਬਰ 2026
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Embed widget