ਪੜਚੋਲ ਕਰੋ

2ਜੀ ਮਸਲਾ ਸਾਨੂੰ ਬਦਨਾਮ ਕਰਨ ਦੀ ਸਾਜ਼ਿਸ਼: ਮਨਮੋਹਨ ਸਿੰਘ

ਨਵੀਂ ਦਿੱਲੀ: ਸੱਤਾ ਤੋਂ ਦੂਰ ਹੋਣ ਦੇ ਬਾਵਜੂਦ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਲਗਾਤਾਰ ਚਰਚਾ ਵਿੱਚ ਹਨ। ਜਦੋਂ ਵੀ ਪ੍ਰਧਾਨ ਮੰਤਰੀ ਕੁਝ ਬੋਲਦੇ ਹਨ ਤਾਂ ਸਰਕਾਰ ਨੂੰ ਬੜੀ ਪ੍ਰੇਸ਼ਾਨੀ ਹੁੰਦੀ ਹੈ। 2ਜੀ ਸਪੈਕਟ੍ਰਮ ਘੁਟਾਲੇ ਵਿੱਚ ਸੀਬੀਆਈ ਦੀ ਖਾਸ ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਨੇ ਫਿਰ ਭਾਜਪਾ 'ਤੇ ਹਮਲਾ ਕੀਤਾ ਹੈ। ਬਹੁਤ ਘੱਟ ਬੋਲਣ ਵਾਲੇ ਮਨਮੋਹਨ ਸਿੰਘ ਨੇ ਕਿਹਾ ਕਿ 2ਜੀ ਮਾਮਲੇ ਵਿੱਚ ਖਰਾਬ ਨੀਯਤ ਦਾ ਇਲਜ਼ਾਮ ਲਾਇਆ ਗਿਆ ਸੀ। ਇਹ ਸਿਰਫ ਰਾਜਨੀਤਕ ਸਾਜ਼ਿਸ਼ ਸੀ। ਇਸ ਨਾਲ ਯੂਪੀਏ-1 ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਸੀ। ਮਨਮੋਹਨ ਸਿੰਘ ਇਸ ਤੋਂ ਅੱਗੇ ਕੁਝ ਨਹੀਂ ਬੋਲੇ। ਮੀਡੀਆ ਨੇ ਉਨ੍ਹਾਂ ਤੋਂ ਹੋਰ ਵੀ ਬੜੇ ਸਵਾਲ ਕੀਤੇ ਪਰ ਉਹ ਅੱਗੇ ਨਿਕਲ ਗਏ। ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ ਬਾਰੇ ਗੁਜਰਾਤ ਚੋਣ ਪ੍ਰਚਾਰ ਦੌਰਾਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਸੀ ਕਿ ਕਾਂਗਰਸ ਨੇਤਾ ਮਣੀਸ਼ੰਕਰ ਅਈਅਰ ਦੇ ਘਰ ਪਾਕਿਸਤਾਨ ਦੇ ਸਾਬਕਾ ਅਫਸਰ ਦੀ ਬੈਠਕ ਵਿੱਚ ਮਨਮੋਹਨ ਸਿੰਘ ਵੀ ਸਨ। ਪ੍ਰਧਾਨ ਮੰਤਰੀ ਦੇ ਇਸ ਬਿਆਨ ਤੋਂ ਸਾਬਕਾ ਪ੍ਰਧਾਨ ਮੰਤਰੀ ਕਾਫੀ ਪ੍ਰੇਸ਼ਾਨ ਸਨ। ਇਸ 'ਤੇ ਕਾਂਗਰਸੀ ਚਾਹੁੰਦੇ ਸਨ ਕਿ ਪ੍ਰਧਾਨ ਮੰਤਰੀ ਇਸ ਬਾਰੇ ਸਾਫ ਗੱਲ ਕਰਣ ਪਰ ਉਨ੍ਹਾਂ ਨੇ ਕੁਝ ਨਹੀਂ ਕਿਹਾ।

ਟਾਪ ਹੈਡਲਾਈਨ

ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget