ਪੜਚੋਲ ਕਰੋ

ਪਰਮਾਣੂ ਹਥਿਆਰਾਂ ਦੀ ਵਰਤੋਂ 'ਤੇ ਡਾ. ਮਨਮੋਹਨ ਸਿੰਘ ਦਾ ਵੱਡਾ ਦਾਅਵਾ

ਨਵੀਂ ਦਿੱਲੀ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਭਾਰਤ ਪਰਮਾਣੂ ਹਮਲੇ ਲਈ ਪਹਿਲ ਕਰਨ ਦੇ ਆਪਣੇ ਵਾਅਦੇ 'ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਭਾਰਤ ਪਰਮਾਣੂ ਹਥਿਆਰਾਂ ਨਾਲ ਲੈਸ ਦੇਸ਼ ਹੈ। ਦੇਸ਼ ਨੇ ਪਰਮਾਣੂ ਹਥਿਆਰਾਂ ਦੀ ਪਹਿਲਾਂ ਵਰਤੋਂ ਨਾ ਕਰਨ ਦੀ ਨੀਤੀ ਬਾਰੇ ਆਪਣੀ ਵਚਨਬੱਧਤਾ ਦੁਹਰਾਈ ਹੈ। ਡਾ. ਮਨਮੋਹਨ ਸਿੰਘ ਨੇ ਇਹ ਗੱਲਾਂ ਕਿਤਾਬ ਜਾਰੀ ਕਰਨ ਲਈ ਰੱਖੇ ਪ੍ਰੋਗਰਾਮ ਦੌਰਾਨ ਕਹੀਆਂ। ਉਨ੍ਹਾਂ ਕਿਹਾ ਕਿ ਕੁਝ ਪੁਰਾਣੇ ਹਥਿਆਰਾਂ ਦੀ ਵਰਤੋਂ ਨੂੰ ਕਾਬੂ 'ਚ ਰੱਖਣ ਵਾਲੇ ਸਮਝੌਤਿਆਂ ਨੂੰ ਦਰਕਿਨਾਰ ਕਰਨ ਨਾਲ ਆਲਮੀ ਪੱਧਰ 'ਤੇ ਤਣਾਅ ਵਧ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਈ ਨੇਤਾ ਚਿੰਤਤ ਹਨ ਕਿ ਉੱਚ ਤਕਨਾਲੋਜੀ ਨਾਲ ਲੈਸ ਹਥਿਆਰਾਂ ਕਰਕੇ ਪਰਮਾਣੂ ਹਮਲੇ ਦਾ ਖ਼ਦਸ਼ਾ ਵਧ ਸਕਦਾ ਹੈ। ਕੁਝ ਅਜਿਹਾ ਵਾਪਰ ਸਰਦਾ ਹੈ ਜਿਸ ਨੂੰ ਦੁਨੀਆ ਨੇ ਸਨ 1945 ਮਗਰੋਂ ਦੇਖਿਆ ਨਹੀਂ। ਮਨਮੋਹਨ ਸਿੰਘ ਨੇ ਕਿਹਾ ਕਿ ਕੌਮਾਂਤਰੀ ਅਰਥਚਾਰੇ ਵਿੱਚ ਮਲਟੀਪੋਲੈਰਿਟੀ ਗੱਲ ਸੱਚਾਈ ਬਣ ਗਈ ਹੈ, ਪਰ ਸਿਆਸੀ ਢਾਂਚੇ ਹੁਣ ਵੀ ਹਾਲੇ ਤਕ ਸੌੜੀ ਸੋਚ 'ਚੋਂ ਉੱਭਰ ਨਹੀਂ ਸਕੇ। ਉਨ੍ਹਾਂ ਕਿਹਾ ਕਿ ਭਾਰਤ ਨੇ ਪਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਵਿੱਚ ਪਹਿਲ ਨਾ ਕਰਨ ਦੀ ਨੀਤੀ ਬਾਰੇ ਆਪਣੀ ਵਚਨਬੱਧਤਾ ਦੁਹਰਾਈ ਹੈ।

ਟਾਪ ਹੈਡਲਾਈਨ

CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
CJP Protest : ‘ਆਪਣੇ ਬੱਚਿਆਂ ਤੇ ਗੁਆਂਢੀਆਂ ਨੂੰ ਵੀ ਸਮਝਾ ਦਿਓ’ , ਪੁਲਿਸ ਨੇ ਦਿੱਤੀ ਚੇਤਾਵਨੀ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
Girlfriend house Robbery :  ਸਰਪੰਚ ਬਣਨ ਲਈ ਚਾਹੀਦੇ ਸਨ ਪੈਸੇ, ਤਾਂ ਪ੍ਰੇਮਿਕਾ ਦੇ ਘਰੋਂ ਹੀ ਚੋਰੀ ਕਰ ਲਿਆ 1.10 ਕਰੋੜ ਦਾ ਸਾਮਾਨ 
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
ਜੇਵਰ ਹਵਾਈ ਅੱਡੇ ਦਾ ਨਾਮ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ 'ਤੇ, CM ਯੋਗੀ ਦਾ ਵੱਡਾ ਐਲਾਨ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ
Jewar Airport ਦਾ ਨਾਂ ਹੁਣ PM ਨਰਿੰਦਰ ਮੋਦੀ ਦੇ ਨਾਂ ’ਤੇ ਰੱਖਣ ਦਾ ਐਲਾਨ, CM ਯੋਗੀ ਨੇ ਦਿੱਤੀ ਜਾਣਕਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget