ਪੜਚੋਲ ਕਰੋ

ਡਾ. ਮਨਮੋਹਨ ਸਿੰਘ 6ਵੀਂ ਵਾਰ ਬਣੇ ਰਾਜ ਸਭਾ ਮੈਂਬਰ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਾਜ ਸਭਾ ਦੇ ਸਪੀਕਰ ਐਮ ਵੈਂਕਾਇਆ ਨਾਇਡੂ ਨੇ ਡਾ. ਸਿੰਘ ਨੂੰ ਉੱਚ ਸਦਨ ਦੀ ਮੈਂਬਰੀ ਦੀ ਸਹੁੰ ਚੁਕਾਈ। ਸਪੀਕਰ ਦੇ ਕੈਬਿਨ ‘ਚ ਸਿੰਘ ਦੇ ਸਹੁੰ ਚੁੱਕੇ ਜਾਣ ਸਮੇਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ ਤੇ ਆਨੰਦ ਸ਼ਰਮਾ ਸਣੇ ਕਾਂਗਰਸ ਦੇ ਕਈ ਸੀਨੀਅਰ ਨੇਤਾ ਮੌਜੂਦ ਸੀ।

ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਰਾਜ ਸਭਾ ਦੇ ਸਪੀਕਰ ਐਮ ਵੈਂਕਾਇਆ ਨਾਇਡੂ ਨੇ ਡਾ. ਸਿੰਘ ਨੂੰ ਉੱਚ ਸਦਨ ਦੀ ਮੈਂਬਰੀ ਦੀ ਸਹੁੰ ਚੁਕਾਈ। ਸਪੀਕਰ ਦੇ ਕੈਬਿਨ ‘ਚ ਸਿੰਘ ਨੇ ਸਹੁੰ ਚੁੱਕੇ ਜਾਣ ਸਮੇਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ ਤੇ ਆਨੰਦ ਸ਼ਰਮਾ ਸਣੇ ਕਾਂਗਰਸ ਦੇ ਕਈ ਸੀਨੀਅਰ ਨੇਤਾ ਮੌਜੂਦ ਸੀ। ਇਸ ਦੌਰਾਨ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੇ ਕੁਝ ਬੀਜੇਪੀ ਨੇਤਾ ਵੀ ਉੱਥੇ ਮੌਜੂਦ ਸੀ। ਡਾ. ਸਿੰਘ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਉਹ ਬਗੈਰ ਕਿਸੇ ਵਿਰੋਧ ਤੋਂ ਚੁਣੇ ਗਏ ਮੈਂਬਰ ਹਨ ਕਿਉਂਕਿ ਬੀਜੇਪੀ ਨੇ ਉਨ੍ਹਾਂ ਖਿਲਾਫ ਕਿਸੇ ਨੂੰ ਖੜ੍ਹਾ ਨਹੀਂ ਕੀਤਾ ਸੀ। ਡਾ. ਸਿੰਘ ਦਾ ਉੱਤੇ ਵਾਲੀ ਸਦਨ ‘ਚ ਕਾਰਜ ਕਾਲ ਇਸ ਸਾਲ 14 ਜੂਨ ਨੂੰ ਖ਼ਤਮ ਹੋ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਜ ਸਭਾ ‘ਚ ਲੰਬੇ ਸਮੇਂ ਤਕ ਅਸਮ ਦੀ ਨੁਮਾਇੰਦਗੀ ਕੀਤੀ ਸੀ। ਰਾਜ ਸਭਾ ਮੈਂਬਰ ਲਈ ਹੋਈਆਂ ਜ਼ਿਮਨੀ ਚੋਣਾਂ ‘ਚ ਡਾ. ਮਨਮੋਹਨ ਸਿੰਘ ਦਾ ਚੁਣੇ ਜਾਣਾ ਪਹਿਲਾਂ ਹੀ ਤੈਅ ਸੀ। ਇਸ ਲਈ ਰਾਜਨੀਤੀ ਦਾ ਮੈਥਸ ਪੂਰੀ ਤਰ੍ਹਾਂ ਕਾਂਗਰਸ ਦੇ ਪੱਖ ‘ਚ ਸੀ। ਸੱਤਾਧਾਰੀ ਕਾਂਗਰਸ ਨੂੰ ਰਾਜਸਥਾਨ ‘ਚ 119 ਵਿਧਾਇਕਾਂ ਦਾ ਸਮਰਥਨ ਸੀ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...

Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

Embed widget