ਪੜਚੋਲ ਕਰੋ
Advertisement
ਮੋਦੀ ਦੀ ਇਸ ਹਰਕਤ ਲਈ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਨੂੰ ਕੀਤੀ ਸ਼ਿਕਾਇਤ...
ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਰਾਸ਼ਟਰਪਤੀ ਕੋਵਿੰਦ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਮੋਦੀ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਾਂਗਰਸੀ ਲੀਡਰਾਂ ਦੇ ਖ਼ਿਲਾਫ਼ ਕਰਨਾਟਕ ਵਿੱਚ ਇੱਕ ਚੋਣ ਰੈਲੀ ’ਚ ਪੀਐਮ ਮੋਦੀ ਵੱਲੋਂ ਕੀਤੀ ਇੱਕ ਟਿੱਪਣੀ ’ਤੇ ਸਖ਼ਤ ਰੋਸ ਜਤਾਇਆ ਹੈ। ਕਾਂਗਰਸ ਨੇ ਇਸ ਬਾਬਤ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਸਾਵਧਾਨ ਕਰਨ ਕਿ ਉਹ ਬੇਲੋੜੀ ਤੇ ਧਮਕਾਉਣ ਵਾਲੀ ਭਾਸ਼ਾ ਦ ਇਸਤੇਮਾਲ ਨੇ ਕਰਨ, ਇਸ ਤਰ੍ਹਾਂ ਦੀ ਭਾਸ਼ਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦੀ।
ਬੀਤੇ ਦਿਨ ਲਿਖਿਆ ਪੱਤਰਸਾਬਕਾ ਪ੍ਰਧਾਨ ਮੰਤਰੀ ਵੱਲੋਂ ਸ਼ਿਕਾਇਤ ਦੀ ਚਿੱਠੀ 13 ਮਈ ਨੂੰ ਲਿਖੀ ਗਈ ਤੇ ਇਸ ਨੂੰ ਅੱਜ ਮੀਡੀਆ ਲਈ ਜਾਰੀ ਕੀਤਾ ਗਿਆ। ਚਿੱਠੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਸਣੇ ਕਾਂਗਰਸੀ ਲੀਡਰਾਂ ਨੇ ਵੀ ਪੀਐਮ ਮੋਦੀ ਦੇ ਦਿੱਤੇ ਉਸ ਬਿਆਨ ਦਾ ਜ਼ਿਕਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਕਾਂਗਰਸੀ ਲੀਡਰਾਂ ਨੂੰ ਹੱਦ ਟੱਪਣ ਖ਼ਿਲਾਫ਼ ਚੇਤਾਵਨੀ ਦਿੱਤੀ ਸੀ। [embed]https://twitter.com/INCSandesh/status/995946204478373888[/embed]
ਕੀ ਕਿਹਾ ਸੀ ਪੀਐਮ ਮੋਦੀ ਨੇ?ਗ਼ੌਰਤਲਬ ਹੈ ਕਿ 6 ਮਈ ਨੂੰ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਕਾਂਗਰਸ ਦੇ ਲੀਡਰ ਕੰਨ ਖੋਲ੍ਹ ਕੇ ਸੁਣ ਲੈਣ, ਜੇ ਤੁਸੀਂ ਹੱਦ ਟੱਪੋਗੇ ਤੋਂ ਇਹ ਮੋਦੀ ਹੈ, ਤੁਹਾਨੂੰ ਇਸ ਦੀ ਕੀਮਤ ਦੇਣੀ ਪਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement