ਪੜਚੋਲ ਕਰੋ

ਕਰਤਾਰਪੁਰ ਲਾਂਘੇ 'ਤੇ ਡਾ. ਮਨਮੋਹਨ ਸਿੰਘ ਦੀ ਸਲਾਹ

ਨਵੀਂ ਦਿੱਲੀ: ਅੱਜਕੱਲ੍ਹ ਕਰਤਾਰਪੁਰ ਲਾਂਘੇ 'ਤੇ ਖੂਬ ਸਿਆਸਤ ਹੋ ਰਹੀ ਹੈ। ਭਾਰਤ-ਪਾਕਿਸਤਾਨ ਦੇ ਨਾਲ-ਨਾਲ ਸਥਾਨਕ ਸਿਆਸੀ ਪਾਰਟੀਆਂ ਵੀ ਇਸ ਉੱਪਰ ਭਾਂਤ-ਭਾਂਤ ਦੇ ਬਿਆਨ ਦਾਗ ਰਹੀਆਂ ਹਨ। ਅਜਿਹੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘਾ ਵਿਕਸਤ ਕਰਨ ਤੇ ਉਸ ਦੀ ਉਸਾਰੀ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸਰਕਾਰ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਦਰਮਿਆਨ ਸ਼ਾਂਤੀ ਦੀ ਰਾਹ ’ਚ ਕਈ ਅੜਿੱਕੇ ਹਨ। ਉਨ੍ਹਾਂ ਕਿਹਾ ਕਿ ਹਰ ਸ਼ੁਰੂਆਤ ਵਧੀਆ ਹੁੰਦੀ ਹੈ ਤੇ ਉਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ ਪਰ ਅੜਿੱਕਿਆਂ ਤੋਂ ਵੀ ਭਲੀ-ਭਾਂਤ ਜਾਣੂੰ ਰਹਿਣਾ ਚਾਹੀਦਾ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸਿਆਸੀ ਪਾਰਟੀਆਂ ਆਪਣੇ ਸੌੜੇ ਹਿੱਤਾਂ ਖਾਤਰ ਧਰਮ, ਜਾਤ ਤੇ ਹੋਰ ਅਜਿਹੇ ਮੁੱਦਿਆਂ ਨੂੰ ਉਭਾਰਦੀਆਂ ਹਨ ਤਾਂ ਜੋ ਸੱਤਾ ’ਤੇ ਕਬਜ਼ਾ ਕੀਤਾ ਜਾ ਸਕੇ। ਇਸ ਨਾਲ ਨਫ਼ਰਤ ਤੇ ਵੰਡੀਆਂ ਪੈਣ ਵਾਲਾ ਮਾਹੌਲ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਮਾਹੌਲ ਕਈ ਚੁਣੌਤੀਆਂ ਖੜ੍ਹਾ ਕਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਦੇ ਟਾਕਰੇ ਲਈ ਸਮਾਜ ਨੂੰ ਇਕਜੁੱਟ ਹੋਣਾ ਪਏਗਾ। ਉਨ੍ਹਾਂ ਕਿਹਾ ਕਿ ਮੁਲਕ ਦੇ ਅਦਾਰਿਆਂ ਵੱਲੋਂ ਸਹੀ ਢੰਗ ਨਾਲ ਕੰਮ ਕਰਨਾ ਜ਼ਰੂਰੀ ਹੈ ਤਾਂ ਜੋ ਸ਼ਾਂਤੀ ਤੇ ਸਦਭਾਵਨਾ ਬਣੀ ਰਹੇ। ਜੇਕਰ ਸਰਕਾਰ ਤੇ ਅਦਾਰਿਆਂ ’ਚ ਤਾਲਮੇਲ ਵਿਗੜਿਆ ਤਾਂ ਸਮਾਜ, ਅਰਥਚਾਰੇ ਤੇ ਸਿਆਸਤ ’ਚ ਅਰਾਜਕਤਾ ਫੈਲ ਜਾਵੇਗੀ।

ਟਾਪ ਹੈਡਲਾਈਨ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
ਵੱਡਾ ਪ੍ਰਸ਼ਾਸਨਿਕ ਫੇਰਬਦਲ, 11 ਅਫਸਰਾਂ ਦੇ ਅਚਾਨਕ ਤਬਾਦਲੇ; ਜਾਣੋ ਕਿਸਨੂੰ ਕਿੱਥੇ ਮਿਲੀ ਕਿਹੜੀ ਜ਼ਿੰਮੇਵਾਰੀ...?
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!
Train News : ਅੱਜ ਤੋਂ 7 ਅਗਸਤ ਤੱਕ ਕਈ ਟ੍ਰੇਨਾਂ ਹੋਣਗੀਆਂ ਪ੍ਰਭਾਵਿਤ, ਜਾਣੋ ਕਿਨ੍ਹਾਂ ਨੇ ਬਦਲੇ ਰੂਟ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget