ਪੜਚੋਲ ਕਰੋ

Mann Ki Baat 100th episode: ਪੀਐਮ ਮੋਦੀ ਦਾ ਵੱਡਾ ਦਾਅਵਾ, ‘ਮਨ ਕੀ ਬਾਤ’ ਪ੍ਰੋਗਰਾਮ ਨਾਲ ਜੁੜਿਆ ਹਰ ਵਿਸ਼ਾ ਜਨ ਅੰਦੋਲਨ ਬਣਿਆ

PM ਮੋਦੀ ਨੇ ਅੱਜ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ ਗਿਆ ਹੈ। 

Mann Ki Baat 100th episode: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ ਗਿਆ ਹੈ। 

PM Modi Mann Ki Baat : ‘ਮਨ ਕੀ ਬਾਤ’ ਦੀ 100ਵੀਂ ਕੜੀ ਵਿੱਚ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਮੋਦੀ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਹਾਲਾਤ ਦੀ ਮਜਬੂਰੀ ਕਰ ਕੇ ਉਨ੍ਹਾਂ ਸਾਹਮਣੇ ਜਨਤਾ ਤੋਂ ਕੱਟੇ ਜਾਣ ਦੀ ਚੁਣੌਤੀ ਸੀ ਪਰ ‘ਮਨ ਕੀ ਬਾਤ’ ਨੇ ਇਸ ਦਾ ਹੱਲ ਦਿੱਤਾ ਅਤੇ ਆਮ ਲੋਕਾਂ ਨਾਲ ਜੁੜਨ ਦਾ ਰਸਤਾ ਦਿਖਾਇਆ। 

ਉਨ੍ਹਾਂ ਕਿਹਾ, ‘‘ਮਨ ਕੀ ਬਾਤ’ ਕਰੋੜਾਂ ਭਾਰਤੀਆਂ ਦੇ ‘ਮਨ ਕੀ ਬਾਤ’ (Mann Ki Baat) ਹੈ। ਇਹ ਉਨ੍ਹਾਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਹੈ। ‘ਮਨ ਕੀ ਬਾਤ’ ਦੇਸ਼ ਵਾਸੀਆਂ ਦੀਆਂ ਚੰਗਿਆਈਆਂ ਤੇ ਉਨ੍ਹਾਂ ਦੀ ਸਕਾਰਾਤਮਕਤਾ ਦਾ ਇਕ ਨਿਵੇਕਲਾ ਤਿਓਹਾਰ ਬਣ ਗਿਆ ਹੈ।’’ 

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਇਕ ਅਜਿਹਾ ਤਿਓਹਾਰ ਹੈ ਜਿਹੜਾ ਹਰ ਮਹੀਨੇ ਆਉਂਦਾ ਹੈ ਅਤੇ ਜਿਸ ਦਾ ਸਾਰੇ ਇੰਤਜ਼ਾਰ ਕਰਦੇ ਹਨ। ਉਨ੍ਹਾਂ ਕਿਹਾ, ‘‘ਅਸੀਂ ਇਸ ਵਿੱਚ ਸਕਾਰਾਤਮਕਤਾ ਤੇ ਲੋਕਾਂ ਦੀ ਭਾਗੀਦਾਰੀ ਦਾ ਜਸ਼ਨ ਮਨਾਉਂਦੇ ਹਾਂ। 

‘ਮਨ ਕੀ ਬਾਤ’ ਜਿਸ ਵਿਸ਼ੇ ਨਾਲ ਸਬੰਧਤ ਹੈ ਉਹ ਜਨ ਅੰਦੋਲਨ ਬਣ ਗਿਆ ਅਤੇ ਲੋਕਾਂ ਨੇ ਇਸ ਨੂੰ ਜਨ ਅੰਦੋਲਨ ਬਣਾ ਦਿੱਤਾ। ਹੈ’’ ਇਸ ਦੌਰਾਨ  ਪ੍ਰਧਾਨ ਮੰਤਰੀ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ’, ਸਵੱਛ ਭਾਰਤ ਮੁਹਿੰਮ, ਖਾਦੀ ਨੂੰ ਹਰਮਨਪਿਆਰੀ ਬਣਾਉਣ ਅਤੇ ਕੁਦਰਤ ਨਾਲ ਸਬੰਧਤ ਪ੍ਰੋਗਰਾਮਾਂ ਦਾ ਜ਼ਿਕਰ ਵੀ ਕੀਤਾ।

ਹੋਰ ਪੜ੍ਹੋ : Ludhiana News: ਲੁਧਿਆਣਾ 'ਚ 'ਬਲੈਕ ਸੰਡੇ'! ਦਿਨ ਚੜ੍ਹਦਿਆਂ ਹੀ ਮੌਤ ਦਾ ਤਾਂਡਵ, 11 ਮੌਤਾਂ ਨਾਲ ਦਹਿਸ਼ਤ ਦਾ ਮਾਹੌਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget