ਪੜਚੋਲ ਕਰੋ

EXCLUSIVE: ਕਰਨਾਲ ਪਹੁੰਚੇ ਮਨੋਹਰ ਲਾਲ ਖੱਟਰ, ਕਿਹਾ ਕਿਸਾਨ ਮਨਣ ਪੀਐਮ ਦਾ ਸੱਦਾ

ਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨਾਲ ਗੱਲਬਾਤ ਦੇ ਇੱਕ ਕਾਲ ਦੂਰੀ ਦੇ ਬਿਆਨ 'ਤੇ ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਨੂੰ ਪੀਐਮ ਦੇ ਇਸ ਸੱਦੇ ਨੂੰ ਸਵੀਕਰ ਕਰਨਾ ਚਾਹਿਦਾ ਹੈ ਅਤੇ ਗੱਲਬਾਤ ਲਈ ਅੱਗੇ ਆਉਣਾ ਚਾਹਿਦਾ ਹੈ।

ਕਰਨਾਲ: ਸ਼ਨੀਵਾਰ ਨੂੰ ਕਿਸਾਨ ਜਥੇਬੰਦੀਆਂ (Farmer Unions) ਵਲੋਂ 12 ਵਜੇ ਤੋਂ 3 ਵਜੇ ਤਕ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨਾਂ ਦੇ ਇਸ ਚੱਕਾ ਜਾਮ (Chakka Jam) ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦਰਮਿਆਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਸ਼ਨੀਵਾਰ ਨੂੰ ਕਰਨਾਲ (Karnal) ਪਹੁੰਚੇ ਜਿੱਥੇ ਉਨ੍ਹਾਂ ਨੇ ਏਬੀਪੀ ਸਾਂਝਾ ਨਾਲ ਖਾਸ ਗੱਲ ਕੀਤੀ। ਏਬੀਪੀ ਸਾਂਝਾ ਨਾਲ ਗੱਲ ਕਰਦਿਆਂ ਖੱਟਰ ਨੇ ਕਿਹਾ ਕਿ ਸੂਬੇ 'ਚ ਸਾਰੇ ਸਮਾਗਮ ਸ਼ਾਤਮੰਈ ਢੰਗ ਨਾਲ ਹੋ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਾਂਤਮਈ ਢੰਗ ਨਾਲ ਕਿਸਾਨਾਂ ਵਲੋਂ ਕੀਤੇ ਚੱਕਾ ਜਾਮ ਲਈ ਉਨ੍ਹਾਂ ਨੇ ਪ੍ਰਸਾਸ਼ਨ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਨਾਲ ਗੱਲਬਾਤ ਦੇ ਇੱਕ ਕਾਲ ਦੂਰੀ ਦੇ ਬਿਆਨ 'ਤੇ ਸੀਐਮ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨਾਂ ਨੂੰ ਪੀਐਮ ਦੇ ਇਸ ਸੱਦੇ ਨੂੰ ਸਵੀਕਰ ਕਰਨਾ ਚਾਹਿਦਾ ਹੈ ਅਤੇ ਗੱਲਬਾਤ ਲਈ ਅੱਗੇ ਆਉਣਾ ਚਾਹਿਦਾ ਹੈ।

ਇਹ ਵੀ ਪੜ੍ਹੋਕਿਸਾਨਾਂ ਦੇ ਚੱਕਾ ਜਾਮ ਦਰਮਿਆਨ ਹੁਸ਼ਿਆਰਪੁਰ ਪਹੁੰਚੇ ਸੋਮ ਪ੍ਰਕਾਸ਼ ਦਾ ਕਿਸਾਨਾਂ ਵਲੋਂ ਵਿਰੋਧ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓAmritpal Mother | ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਬਾਅਦ ਹੀ ਮਾਂ ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget