ਪੜਚੋਲ ਕਰੋ
Advertisement
ਸਰਕਾਰ ਬਣਦਿਆਂ ਹੀ ਮੰਤਰੀਆਂ ਨੂੰ ਵੱਡੇ ਗੱਫੇ, ਸਹੂਲਤਾਂ ਨਾਲ ਮਾਲੋਮਾਲ
ਬਿਜਲੀ ਤੇ ਪਾਣੀ ਦੇ ਬਿੱਲ ਲਈ ਵੀ 20 ਹਜ਼ਾਰ ਰੁਪਏ ਵੱਖਰੇ ਤੌਰ 'ਤੇ ਮਿਲਣਗੇ। ਯਾਨੀ, ਹਰ ਮੰਤਰੀ ਨੂੰ ਹਰ ਮਹੀਨੇ ਇੱਕ ਲੱਖ ਰੁਪਏ ਦੀ ਰਕਮ ਦਿੱਤੀ ਜਾਏਗੀ।
ਚੰਡੀਗੜ੍ਹ: ਹਰਿਆਣਾ ਦੀ ਮਨੋਹਰ ਲਾਲ ਸਰਕਾਰ ਨੇ ਆਪਣੇ ਮੰਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਹਰੇਕ ਮੰਤਰੀ ਦੇ ਹਾਊਸ ਰੈਂਟ ਵਿੱਚ ਵੱਡੇ ਪੱਧਰ 'ਤੇ ਵਾਧਾ ਕਰ ਕੇ ਉਸ ਨੂੰ 80 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਦੱਸ ਦੇਈਏ ਮੌਜੂਦਾ ਹਰਿਆਣਾ ਦੇ ਮੰਤਰੀਆਂ ਨੂੰ ਹਰ ਮਹੀਨੇ 50 ਹਜ਼ਾਰ ਰੁਪਏ ਹਾਊਸ ਰੈਂਟ ਵਜੋਂ ਮਿਲਦੇ ਹਨ।
ਇਸ ਤੋਂ ਇਲਾਵਾ ਬਿਜਲੀ ਤੇ ਪਾਣੀ ਦੇ ਬਿੱਲ ਲਈ ਵੀ 20 ਹਜ਼ਾਰ ਰੁਪਏ ਵੱਖਰੇ ਤੌਰ 'ਤੇ ਮਿਲਣਗੇ। ਯਾਨੀ, ਹਰ ਮੰਤਰੀ ਨੂੰ ਹਰ ਮਹੀਨੇ ਇੱਕ ਲੱਖ ਰੁਪਏ ਦੀ ਰਕਮ ਦਿੱਤੀ ਜਾਏਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਜਲੰਧਰ
ਪੰਜਾਬ
Advertisement