ਪੜਚੋਲ ਕਰੋ

Haryana Political Crisis: ਹਰਿਆਣਾ 'ਚ ਅੱਜ ਹੀ ਨਵੇਂ ਮੁੱਖ ਮੰਤਰੀ ਲੈਣਗੇ ਹਲਫ਼, ਮਨੋਹਰ ਲਾਲ ਖੱਟਰ ਨੇ ਦਿੱਤਾ ਅਸਤੀਫਾ

Haryana Political Crisis: ਜੇਕਰ ਗਿਣਤੀ ਦੇ ਲਿਹਾਜ਼ ਨਾਲ ਦੇਖਿਆ ਜਾਵੇ ਤਾਂ ਭਾਜਪਾ ਨੂੰ ਕੋਈ ਸਮੱਸਿਆ ਨਹੀਂ ਹੈ। ਬਹੁਮਤ ਲਈ 46 ਵਿਧਾਇਕਾਂ ਦਾ ਸਮਰਥਨ ਜ਼ਰੂਰੀ ਹੈ। ਭਾਜਪਾ ਦੇ 41 ਵਿਧਾਇਕ ਹਨ ਅਤੇ ਆਜ਼ਾਦ ਵੀ ਉਸ ਦੇ ਨਾਲ ਹਨ।

Manohar Lal Khattar Resigns: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਸਤੀਫਾ ਦੇ ਦਿੱਤਾ ਹੈ। ਹਰਿਆਣਾ ਵਿੱਚ ਸਰਕਾਰ ਦਾ ਪੁਨਰਗਠਨ ਹੋਵੇਗਾ। ਸੂਤਰਾਂ ਮੁਤਾਬਕ ਨਾਇਬ ਸਿੰਘ ਸੈਣੀ ਸੀ.ਐਮ ਬਣ ਸਕਦੇ ਹਨ। ਨਵੇਂ ਮੁੱਖ ਮੰਤਰੀ ਅੱਜ ਹੀ ਸਹੁੰ ਚੁੱਕ ਸਕਦੇ ਹਨ। ਸਾਬਕਾ ਮੰਤਰੀ ਅਤੇ ਭਾਜਪਾ ਵਿਧਾਇਕ ਕੰਵਰਪਾਲ ਨੇ ਕਿਹਾ ਕਿ ਮਨੋਹਰ ਲਾਲ ਖੱਟਰ ਮੁੱਖ ਮੰਤਰੀ ਹੋਣਗੇ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਮੁੱਖ ਮੰਤਰੀ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਦੇ ਸਾਰੇ ਮੰਤਰੀਆਂ ਨੇ ਵੀ ਅਸਤੀਫਾ ਦੇ ਦਿੱਤਾ ਹੈ। ਭਾਜਪਾ ਵਿਧਾਇਕ ਕ੍ਰਿਸ਼ਨਾ ਮਿੱਢਾ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮਨੋਹਰ ਲਾਲ ਖੱਟਰ ਹੀ ਦੁਬਾਰਾ ਸਹੁੰ ਚੁੱਕਣਗੇ।

ਕਈ ਵਿਧਾਇਕ ਖੱਟਰ ਦੇ ਸਮਰਥਨ 'ਚ ਹਨ - ਸੂਤਰ

ਖੱਟਰ ਦੇ ਅਸਤੀਫੇ ਨਾਲ ਦੁਸ਼ਯੰਤ ਚੌਟਾਲਾ ਨੂੰ ਝਟਕਾ ਲੱਗਾ ਹੈ। ਚੌਟਾਲਾ ਕੋਈ ਫੈਸਲਾ ਲੈਂਦੇ ਇਸ ਤੋਂ ਪਹਿਲਾਂ ਹੀ ਭਾਜਪਾ ਨੇ ਵੱਡਾ ਫੈਸਲਾ ਲੈ ਲਿਆ ਹੈ। ਸੂਤਰਾਂ ਮੁਤਾਬਕ ਕਈ ਵਿਧਾਇਕ ਖੱਟਰ ਦੇ ਸਮਰਥਨ 'ਚ ਹਨ। ਸੂਤਰਾਂ ਦੀ ਮੰਨੀਏ ਤਾਂ ਭਾਜਪਾ ਦਾ ਚੋਣਾਂ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਨੂੰ ਬਦਲਣ ਦਾ ਕੋਈ ਇਰਾਦਾ ਨਹੀਂ ਹੈ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਉਪ ਮੁੱਖ ਮੰਤਰੀਆਂ ਦੇ ਨਾਵਾਂ 'ਤੇ ਬਹਿਸ ਜਾਰੀ

ਸੂਤਰਾਂ ਮੁਤਾਬਕ ਸੂਬੇ ਵਿੱਚ ਦੋ ਡਿਪਟੀ ਸੀਐਮ ਬਣਾਏ ਜਾ ਸਕਦੇ ਹਨ। ਉਪ ਮੁੱਖ ਮੰਤਰੀਆਂ ਦੇ ਨਾਵਾਂ 'ਤੇ ਬਹਿਸ ਚੱਲ ਰਹੀ ਹੈ। ਡਿਪਟੀ ਮੁੱਖ ਮੰਤਰੀ ਇੱਕ ਪੰਜਾਬੀ ਅਤੇ ਇੱਕ ਜਾਟ ਭਾਈਚਾਰੇ ਵਿੱਚੋਂ ਚੁਣਿਆ ਜਾ ਸਕਦਾ ਹੈ। ਇਸ ਦੌਰਾਨ 12 ਮਾਰਚ ਦੀ ਸ਼ਾਮ ਨੂੰ ਦਿੱਲੀ ਵਿੱਚ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਹੋ ਸਕਦੀ ਹੈ। ਇਸ ਸਬੰਧੀ ਸਮਾਂ ਅਜੇ ਤੈਅ ਨਹੀਂ ਹੋਇਆ ਹੈ।

ਕਾਂਗਰਸ ਵੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੇਜੇਪੀ ਅਤੇ ਭਾਜਪਾ ਦੇ ਗਠਜੋੜ ਟੁੱਟਣ 'ਤੇ ਨਜ਼ਰ ਰੱਖ ਰਹੀ ਹੈ। ਇਸ ਦੌਰਾਨ ਜੇਜੇਪੀ ਨੇਤਾ ਅਜੈ ਸਿੰਘ ਚੌਟਾਲਾ ਦਿੱਲੀ ਦੇ ਅਸੋਲਾ ਸਥਿਤ ਪਾਰਟੀ ਨੇਤਾ ਦੁਸ਼ਯੰਤ ਚੌਟਾਲਾ ਦੇ ਫਾਰਮ ਹਾਊਸ 'ਤੇ ਪਹੁੰਚੇ।

ਸੂਤਰਾਂ ਦੀ ਮੰਨੀਏ ਤਾਂ ਜੇਜੇਪੀ ਦੇ ਤਿੰਨ ਵਿਧਾਇਕ ਭਾਜਪਾ ਦੇ ਸੰਪਰਕ ਵਿੱਚ ਹਨ। ਵਿਧਾਨ ਸਭਾ ਚੋਣਾਂ ਵਿੱਚ ਜੇਜੇਪੀ ਦੇ 10 ਆਗੂ ਵਿਧਾਇਕ ਬਣ ਕੇ ਵਿਧਾਨ ਸਭਾ ਪੁੱਜੇ ਸਨ। ਤਿੰਨ ਵਿਧਾਇਕਾਂ ਦੇ ਜਾਣ ਨਾਲ ਜੇਜੇਪੀ ਕੋਲ ਸੱਤ ਵਿਧਾਇਕ ਰਹਿ ਜਾਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget