ਪੜਚੋਲ ਕਰੋ

ਮਨੋਜ ਸਿਨ੍ਹਾ ਬਣੇ ਜੰਮੂ-ਕਸ਼ਮੀਰ ਦੇ ਨਵੇਂ ਰਾਜਪਾਲ, ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਸਵੀਕਾਰ

ਮੁਰਮੂ ਨੇ ਅਸਤੀਫਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਬੁੱਧਵਾਰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਨੂੰ ਇਕ ਸਾਲ ਮੁਕੰਮਲ ਹੋ ਗਿਆ ਹੈ। ਮੋਦੀ ਸਰਕਾਰ ਨੇ ਪਿਛਲੇ ਸਾਲ ਪੰਜ ਅਗਸਤ ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਆਰਟੀਕਲ 370 ਨੂੰ ਹਟਾ ਕੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ 'ਚ ਵੰਡ ਦਿੱਤਾ ਸੀ।

ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਜੀਸੀ ਮੁਮੂ ਵੱਲੋਂ ਦਿੱਤਾ ਅਸਤੀਫਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਵੀਕਾਰ ਕਰ ਲਿਆ ਹੈ। ਹੁਣ ਰਾਸ਼ਟਰਪਤੀ ਭਵਨ ਵੱਲੋਂ ਵੀਰਵਾਰ ਸਵੇਰ ਸਾਬਕਾ ਕੇਂਦਰੀ ਮੰਤਰੀ ਤੇ ਬੀਜੇਪੀ ਲੀਡਰ ਮਨੋਜ ਸਿਨ੍ਹਾਂ ਨੂੰ ਜੰਮੂ-ਕਸ਼ਮੀਰ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਦਿੱਤਾ ਅਸਤੀਫ਼ਾ, ਧਾਰਾ 370 ਹਟਾਉਣ ਦਾ ਇਕ ਸਾਲ ਮੁਕੰਮਲ ਮੁਰਮੂ ਨੇ ਅਸਤੀਫਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਬੁੱਧਵਾਰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਨੂੰ ਇਕ ਸਾਲ ਮੁਕੰਮਲ ਹੋ ਗਿਆ ਹੈ। ਮੋਦੀ ਸਰਕਾਰ ਨੇ ਪਿਛਲੇ ਸਾਲ ਪੰਜ ਅਗਸਤ ਨੂੰ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੇ ਆਰਟੀਕਲ 370 ਨੂੰ ਹਟਾ ਕੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ 'ਚ ਵੰਡ ਦਿੱਤਾ ਸੀ। ਇਸ ਤੋਂ ਬਾਅਦ ਹੀ 31 ਅਕਤਬੂਰ ਨੂੰ ਮੁਰਮੂ ਨੂੰ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget