ਪੜਚੋਲ ਕਰੋ

ਕੇਜਰੀਵਾਲ ਤੇ ਸਿਸੋਦੀਆ 'ਤੇ 2000 ਕਰੋੜ ਦੇ ਘਪਲੇ ਦੇ ਇਲਜ਼ਾਮ

ਇੱਕ ਆਰਟੀਆਈ ਤੋਂ ਪਤਾ ਲੱਗਿਆ ਹੈ ਕਿ ਸਕੂਲਾਂ ਦੇ ਕਮਰਿਆਂ ਦੇ ਨਿਰਮਾਣ ਲਈ ਵਾਧੂ 2000 ਕਰੋੜ ਰੁਪਏ ਦਿੱਤੇ ਗਏ ਜੋ ਸਿਰਫ 892 ਕਰੋੜ ਰੁਪਏ ਵਿੱਚ ਹੀ ਬਣਾਏ ਜਾ ਸਕਦੇ ਸੀ। ਇਸ ਕੰਮ ਲਈ ਦਿੱਤੇ ਗਏ 34 ਠੇਕੇਦਾਰਾਂ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ।

ਨਵੀਂ ਦਿੱਲੀ: ਦਿੱਲੀ ਦੀ ਬੀਜੇਪੀ ਇਕਾਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 'ਤੇ ਘਪਲਾ ਕਰਨ ਦੇ ਇਲਜ਼ਾਮ ਲਾਏ ਹਨ। ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਵਿੱਚ ਬੀਜੇਪੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਇਲਜ਼ਾਮ ਲਾਇਆ ਕਿ ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ 2000 ਕਰੋੜ ਦਾ ਘਪਲਾ ਹੋਇਆ ਹੈ। ਮਨੋਜ ਤਿਵਾੜੀ ਨੇ ਕਿਹਾ ਕਿ ਇੱਕ ਆਰਟੀਆਈ ਤੋਂ ਪਤਾ ਲੱਗਿਆ ਹੈ ਕਿ ਸਕੂਲਾਂ ਦੇ ਕਮਰਿਆਂ ਦੇ ਨਿਰਮਾਣ ਲਈ ਵਾਧੂ 2000 ਕਰੋੜ ਰੁਪਏ ਦਿੱਤੇ ਗਏ ਜੋ ਸਿਰਫ 892 ਕਰੋੜ ਰੁਪਏ ਵਿੱਚ ਹੀ ਬਣਾਏ ਜਾ ਸਕਦੇ ਸੀ। ਇਸ ਕੰਮ ਲਈ ਦਿੱਤੇ ਗਏ 34 ਠੇਕੇਦਾਰਾਂ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਦਿੱਲੀ ਬੀਜੇਪੀ ਦੇ ਅਧਿਕਾਰਿਕ ਟਵਿੱਟਰ 'ਤੇ ਦਿੱਤੀ ਜਾਣਕਾਰੀ ਮੁਤਾਬਕ ਬੀਜੇਪੀ ਲੀਡਰ ਨੇ ਕਿਹਾ ਕਿ ਦਿੱਲੀ ਸਰਕਾਰ ਕਹਿੰਦੀ ਹੈ ਕਿ ਉਨ੍ਹਾਂ ਸਿੱਖਿਆ ਬਜਟ ਵਧਾਇਆ ਹੈ, ਕੀ ਇਹ ਇੰਨੇ ਵੱਡੇ ਘਪਲੇ ਕਰਨ ਲਈ ਵਧਾਇਆ ਗਿਆ ਤਾਂ ਕਿ ਇਹ ਪੈਸੇ ਚੋਣਾਂ ਦੌਰਾਨ ਵਰਤੇ ਜਾ ਸਕਣ? ਉਨ੍ਹਾਂ ਕਿਹਾ ਕਿ ਆਲੀਸ਼ਾਨ ਬੰਗਲੇ ਵਿੱਚ ਵੀ ਇੰਨਾ ਖ਼ਰਚ ਨਹੀਂ ਆਉਂਦਾ ਤੇ ਦਿੱਲੀ ਸਰਕਾਰ 8800 ਰੁਪਏ ਵਰਗ ਫੁੱਟ ਦਾ ਕੜੀ ਟੁਕੜੀ ਦਾ ਕਮਰਾ ਬਣਵਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget