ਪੜਚੋਲ ਕਰੋ

bihar Deputy Cm: ਮੁੜ ਸੱਤਾ ਸੰਭਾਲਣ ਨੂੰ ਤਿਆਰ ਨਿਤੀਸ਼ ਕੁਮਾਰ, ਡਿਪਟੀ ਸੀਐਮ ਲਈ ਇਹ ਨਾਂ ਨੇ ਅਹਿਮ

ਭਾਜਪਾ ਵਿਧਾਇਕ ਦਲ ਦੇ ਨੇਤਾ ਤਰਕੀਸ਼ੋਰ ਪ੍ਰਸਾਦ ਦਾ ਨਾਂ ਉਪ ਮੁੱਖ ਮੰਤਰੀ ਦੀ ਦੌੜ ਵਿੱਚ ਅੱਗੇ ਹੈ। ਸੂਤਰਾਂ ਮੁਤਾਬਕ ਦੋ ਉਪ ਮੁੱਖ ਮੰਤਰੀਆਂ ਦੀ ਸੂਰਤ ਵਿੱਚ ਰੇਨੂ ਦੇਵੀ ਵੀ ਉਪ ਮੁੱਖ ਮੰਤਰੀ ਹੋ ਸਕਦੀ ਹੈ।

ਪਟਨਾ: ਬਿਹਾਰ ਵਿੱਚ ਉਪ ਮੁੱਖ ਮੰਤਰੀ (Bihar Deputy CM) ਲਈ ਐਨਡੀਏ ਵਿੱਚ ਮੰਥਨ ਜਾਰੀ ਹੈ। ਉਪ ਮੁੱਖ ਮੰਤਰੀ ਦੀ ਦੌੜ ਵਿਚ ਭਾਜਪਾ ਵਿਧਾਇਕ ਦਲ ਦੇ ਨੇਤਾ ਤਰਕੀਸ਼ੋਰ ਪ੍ਰਸਾਦ (tarkishore prasad) ਦਾ ਨਾਂ ਸਭ ਤੋਂ ਅੱਗੇ ਹੈ। ਪਾਰਟੀ ਸੂਤਰਾਂ ਮੁਤਾਬਕ ਦੋ ਉਪ ਮੁੱਖ ਮੰਤਰੀਆਂ ਦੀ ਸੂਰਤ ਵਿੱਚ ਰੇਨੂ ਦੇਵੀ (Renu Devi) ਵੀ ਉਪ ਮੁੱਖ ਮੰਤਰੀ ਹੋ ਸਕਦੀ ਹੈ। ਸੂਤਰਾਂ ਮੁਤਾਬਕ ਇਸ ਤੋਂ ਇਲਾਵਾ ਨਿਤਿਆਨੰਦ ਜਾਂ ਸੰਜੇ ਜੈਸਵਾਲ ਬਿਹਾਰ ਦੇ ਡਿਪਟੀ ਸੀਐਮ ਹੋ ਸਕਦੇ ਹਨ। ਸੂਤਰਾਂ ਦੀ ਮੰਨਿਏ ਤਾਂ ਭਾਜਪਾ ਨੇ ਨਿਤਿਯਾਨੰਦ ਰਾਏ ਅਤੇ ਸੰਜੇ ਜੈਸਵਾਲ ਦੇ ਨਾਂ ਨਿਤੀਸ਼ ਕੁਮਾਰ ਨੂੰ ਉਪ ਮੁੱਖ ਮੰਤਰੀ ਬਣਾਉਣ ਲਈ ਦਿੱਤੇ ਹਨ। k ਫਿਲਹਾਲ, ਤਰਕੀਸ਼ੋਰ ਪ੍ਰਸਾਦ ਬਿਹਾਰ ਦੇ ਡਿਪਟੀ ਸੀਐਮ ਦੀ ਦੌੜ ਵਿੱਚ ਸਭ ਤੋਂ ਅੱਗੇ ਹਨ। ਇਸ ਦੇ ਨਾਲ ਹੀ ਨਿਤਿਆਨੰਦ ਜਾਂ ਸੰਜੇ ਜੈਸਵਾਲ ਅਤੇ ਭਾਜਪਾ ਵਿਧਾਇਕ ਦਲ ਦੇ ਉਪ ਨੇਤਾ ਰੇਨੂੰ ਦੇਵੀ ਦੇ ਨਾਂ ਵੀ ਦੱਸੇ ਗਏ ਹਨ। ਸੰਜੇ ਜੈਸਵਾਲ ਦੇ ਉਪ ਮੁੱਖ ਮੰਤਰੀ ਬਣਨ ਦੀ ਸਥਿਤੀ ਵਿੱਚ ਭਾਜਪਾ ਕਿਸੇ ਵੀ ਉੱਚ ਜਾਤੀ ਦਾ ਸੂਬਾ ਪ੍ਰਧਾਨ ਬਣਾ ਸਕਦੀ ਹੈ। Corona in Delhi: ਦਿੱਲੀ ‘ਚ ਕੋਰੋਨਾ ਨੇ ਬਿਗਾੜੇ ਹਾਲਾਤ, ਹੁਣ ਅਮਿਤ ਸ਼ਾਹ ਨੇ ਦਿੱਤੇ ਅਹਿਮ ਆਦੇਸ਼, ਇੱਥੇ ਪੜ੍ਹੋ ਦੱਸ ਦਈਏ ਕਿ ਐਤਵਾਰ ਨੂੰ ਜੇਡੀਯੂ ਦੇ ਪ੍ਰਧਾਨ ਨਿਤੀਸ਼ ਕੁਮਾਰ ਨੂੰ ਰਸਮੀ ਤੌਰ 'ਤੇ ਐਨਡੀਏ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਮਿਲਣ ਅਤੇ ਬਿਹਾਰ ਵਿਚ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਸੋਮਵਾਰ ਨੂੰ ਨਿਤੀਸ਼ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget