ਪੜਚੋਲ ਕਰੋ

ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਹੋ ਰਹੇ ਇਹ ਵੱਡੇ ਬਦਲਾਅ, ਤੁਸੀਂ ਵੀ ਜਾਣੋ

ਨਵੇਂ ਸਾਲ 2020 ਦੀ ਸ਼ੁਰੂਆਤ 'ਚ ਹੁਣ ਕੁਝ ਦਿਨ ਬਾਕੀ ਰਹਿ ਗਏ ਹਨ। ਨਵੇਂ ਸਾਲ ਦੇ ਆਉਣ ਦੀ ਖੁਸ਼ੀ ਦੇ ਨਾਲ ਜਨਤਾ 'ਤੇ ਨਵਾਂ ਬੋਝ ਵੀ ਵਧਣ ਜਾ ਰਿਹਾ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਕਈ ਚੀਜ਼ਾਂ ਦੀਆਂ ਕੀਮਤਾਂ 'ਚ ਇਜ਼ਾਫ਼ਾ ਹੋਣ ਜਾ ਰਿਹਾ ਹੈ।

ਨਵੀਂ ਦਿੱਲੀ: ਨਵੇਂ ਸਾਲ 2020 ਦੀ ਸ਼ੁਰੂਆਤ 'ਚ ਹੁਣ ਕੁਝ ਦਿਨ ਬਾਕੀ ਰਹਿ ਗਏ ਹਨ। ਨਵੇਂ ਸਾਲ ਦੇ ਆਉਣ ਦੀ ਖੁਸ਼ੀ ਦੇ ਨਾਲ ਜਨਤਾ 'ਤੇ ਨਵਾਂ ਬੋਝ ਵੀ ਵਧਣ ਜਾ ਰਿਹਾ ਹੈ। ਸਾਲ ਦੀ ਸ਼ੁਰੂਆਤ ਦੇ ਨਾਲ ਹੀ ਕਈ ਚੀਜ਼ਾਂ ਦੀਆਂ ਕੀਮਤਾਂ 'ਚ ਇਜ਼ਾਫ਼ਾ ਹੋਣ ਜਾ ਰਿਹਾ ਹੈ। ਇਲੈਕਟ੍ਰਾਨਿਕ ਆਈਟਮਜ਼ ਦੇ ਨਾਲ ਹੀ ਗੱਡੀਆਂ ਦੀਆਂ ਕੀਮਤਾਂ '1 ਜਨਵਰੀ 2020 ਤੋਂ ਵਾਧਾ ਹੋਣ ਜਾ ਰਿਹਾ ਹੈ।

ਟੀਵੀ, ਫਰਿੱਜ ਹੋਣਗੇ ਮਹਿੰਗੇ: ਜਿਨ੍ਹਾਂ ਲੋਕਾਂ ਨੇ ਨਵੇਂ ਸਾਲ 'ਚ ਟੀਵੀ ਤੇ ਫਰਿੱਜ ਖਰੀਦਣ ਦੀ ਪਲਾਨਿੰਗ ਕੀਤੀ ਹੋਈ ਹੈ, ਉਨ੍ਹਾਂ ਨੂੰ ਖਰੀਦੇ ਗਏ ਉਤਪਾਦਾਂ 'ਤੇ ਜ਼ਿਆਦਾ ਕੀਮਤ ਚੁਕਾਉਣੀ ਪਵੇਗੀ। ਕੰਜਿਊਮਰ ਪ੍ਰੋਡਕਟ ਇੰਡਸਟਰੀ ਮੁਤਾਬਕ ਆਲਮੀ ਪੱਧਰ 'ਤੇ TV, Fridge ਦੀਆਂ ਕੀਮਤਾਂ '15 ਫ਼ੀਸਦੀ ਤੋਂ ਜ਼ਿਆਦਾ ਵਾਧਾ ਹੋਇਆ ਹੈ। ਨਾਲ ਹੀ ਨਵੇਂ ਊਰਜਾ ਲੈਬਲਿੰਗ ਸਟੈਂਡਰਡ ਵੀ ਜਨਵਰੀ 2020 ਤੋਂ ਲਾਗੂ ਹੋਣਗੇ। ਇਸ ਕਾਰਨ ਫਾਈਵ ਸਟਾਰ ਰੈਫਿਜਰੇਟਰ ਦੀ ਮੈਨੂਫੈਕਚਰਿੰਗ 6 ਹਜ਼ਾਰ ਰੁਪਏ ਤਕ ਮਹਿੰਗੀ ਹੋ ਜਾਵੇਗੀ।

ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਹੋ ਰਹੇ ਇਹ ਵੱਡੇ ਬਦਲਾਅ, ਤੁਸੀਂ ਵੀ ਜਾਣੋ

ਨਮਕੀਨ ਨੂਡਲਜ਼ ਹੋਣਗੇ ਮਹਿੰਗੇ: ਰੋਜ਼ਾਨਾ ਵਰਤੇ ਜਾਣ ਵਾਲੇ ਉਤਪਾਦ ਵੀ ਨਵੇਂ ਸਾਲ ਤੋਂ ਮਹਿੰਗੇ ਹੋਣ ਜਾ ਰਹੇ ਹਨ। ਇਸ ਵਿਚ ਖਾਣ-ਪੀਣ ਦੀਆਂ ਚੀਜ਼ਾਂ ਵੀ ਸ਼ਾਮਲ ਹਨ। ਖਾਧ ਤੇਲ, ਦਾਲਾਂ, ਲਸਣ, ਪਿਆਜ਼ ਦੇ ਮਹਿੰਗੇ ਹੋਣ ਕਾਰਨ ਖਾਣ-ਪੀਣ ਦੇ ਕਈ ਉਤਪਾਦ ਮਹਿੰਗੇ ਹੋ ਸਕਦੇ ਹਨ। ਉੱਥੇ ਹੀ FMCG ਕੰਪਨੀਆਂ ਨੈਸਲੇ, ITC, ਪਾਰਲੇ ਆਪਣੇ ਪ੍ਰੋਡਕਟਸ ਦੀਆਂ ਕੀਮਤਾਂ ਵਧਾਉਣ ਦੀ ਬਜਾਏ ਉਤਪਾਦਾਂ ਦੇ ਪੈਕੇਜ ਦਾ ਸਾਈਜ਼ ਘਟਾਉਣ ਦਾ ਪਲਾਨ ਬਣਾ ਰਹੀਆਂ ਹਨ। ਕੱਚੇ ਮਾਲ ਦੀਆਂ ਕੀਮਤਾਂ 'ਚ ਇਜ਼ਾਫ਼ਾ ਹੋਣ ਕਾਰਨ ਨਮਕੀਨ, ਸਨੈਕ, ਕੇਕ, ਸਾਬਨ, ਫ੍ਰੋਜ਼ਨ ਕੇਕ, ਬਿਸਕੁਟ, ਨੂਡਲਜ਼ ਸਣੇ ਹੋਰ ਉਤਪਾਦ ਮਹਿੰਗੇ ਹੋ ਸਕਦੇ ਹਨ।

ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਹੋ ਰਹੇ ਇਹ ਵੱਡੇ ਬਦਲਾਅ, ਤੁਸੀਂ ਵੀ ਜਾਣੋ

ਇਹ ਗੱਡੀਆਂ ਹੋਣਗੀਆਂ ਮਹਿੰਗੀਆਂ: ਨਵੇਂ ਸਾਲ 'ਚ ਆਟੋ ਸੈਕਟਰ ਦੀਆਂ ਕਈ ਕੰਪਨੀਆਂ ਨੇ ਕੀਮਤਾਂ 'ਚ ਇਜ਼ਾਫ਼ਾ ਕਰਨ ਦਾ ਐਲਾਨ ਕੀਤਾ ਹੈ। ਇਸ ਵਿੱਚ ਹੁੰਡਈ, ਰੈਨੋ ਜਿਹੀਆਂ ਕੰਪਨੀਆਂ ਸ਼ਾਮਲ ਹਨ। ਜਿਨ੍ਹਾਂ ਗੱਡੀਆਂ ਦੀ ਕੀਮਤ ਵਧੇਗੀ ਉਨ੍ਹਾਂ 'ਚ ਕਵਿੱਡ, ਕੈਪਚਰ, ਟ੍ਰਿਬਰ, ਡਸਟਰ ਤੇ ਲੌਜੀ ਸ਼ਾਮਲ ਹਨ। ਉੱਥੇ ਹੀ ਹੁੰਡਈ, ਐਸਯੂਵੀ, ਸੇਡਾਨ, ਹੈਚਬੈਕ ਦੀਆਂ ਕੀਮਤਾਂ 'ਚ ਇਜ਼ਾਫ਼ਾ ਕਰੇਗੀ।

ਇਹ ਡੈਬਿਟ ਕਾਰਡ ਹੋ ਜਾਣਗੇ ਬੰਦ: ਭਾਰਤੀ ਸਟੇਟ ਬੈਂਕ ਵੱਲੋਂ ਇੱਕ ਨੋਟਿਸ ਜਾਰੀ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ 1 ਜਨਵਰੀ, 2020 ਤੋਂ ਮੈਗਨੈਟਿਕ ਸਟ੍ਰਿਪ ਵਾਲੇ ਡੈਬਿਟ ਕਾਰਡ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਅਜਿਹੇ 'ਚ ਜਿਨ੍ਹਾਂ ਲੋਕਾਂ ਕੋਲ ਮੈਗਨੈਟਿਕ ਸਟ੍ਰਿਪ ਵਾਲੇ ਕਾਰਡ ਹਨ ਉਨ੍ਹਾਂ ਨੂੰ ਤੁਰੰਤ ਬੈਂਕ ਨਾਲ ਰਾਬਤਾ ਕਰ ਨਵੇਂ ਚਿੱਪ ਵਾਲੇ ਕਾਰਡ ਇਸ਼ੂ ਕਰਵਾਉਣੇ ਚਾਹੀਦੇ ਹਨ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget