ਪੜਚੋਲ ਕਰੋ

ਚੋਣਾਂ ਦੇ ਮੌਸਮ 'ਚ ਡਾ. ਮਨਮੋਹਨ ਸਿੰਘ ਦਾ ਮੋਦੀ 'ਤੇ 'ਸਰਜੀਕਲ ਸਟ੍ਰਾਈਕ' 

ਚੋਣਾਂ ਦੇ ਮੌਸਮ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰ ਇੱਕ ਰੈਲੀ ‘ਚ ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਦੀ ਗੱਲ ਕਰਦੇ ਹਨ। ਇਸ ਤੋਂ ਬਾਅਦ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ‘ਤੇ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸਵਾਲ ਚੁੱਕੇ ਹਨ।

ਨਵੀਂ ਦਿੱਲੀ: ਚੋਣਾਂ ਦੇ ਮੌਸਮ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹਰ ਇੱਕ ਰੈਲੀ ‘ਚ ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਦੀ ਗੱਲ ਕਰਦੇ ਹਨ। ਇਸ ਤੋਂ ਬਾਅਦ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਮੋਦੀ ਸਰਕਾਰ ‘ਤੇ ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਮਨਮੋਹਨ ਸਿੰਘ ਨੇ ਕਿਹਾ ਕਿ ਸਾਡੇ ਸਮੇਂ ‘ਚ ਕਈ ਸਰਜੀਕਲ ਸਟ੍ਰਾਈਕ ਕੀਤੇ ਗਏ ਸੀ ਪਰ ਕਦੇ ਰੌਲਾ ਨਹੀਂ ਪਾਇਆ। ਇਸ ਤੋਂ ਅੱਗੇ ਮਨਮੋਹਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਆਈਈਡੀ ਹਮਲੇ ਬਾਰੇ ਠੋਸ ਖੁਫੀਆ ਜਾਣਕਾਰੀਆਂ ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ। ਇਸ ਕਰਕੇ ਹੀ ਪੁਲਵਾਮਾ ਹਮਲਾ ਹੋਇਆ। ਉਨ੍ਹਾਂ ਕਿਹਾ, “ਪਿਛਲੇ ਪੰਜ ਸਾਲਾਂ ‘ਚ ਪੰਪੋਰ, ਉੜੀ, ਪਠਾਨਕੋਟ, ਗੁਰਦਾਸਪੁਰ, ਸੁੰਜਵਾਨ ਆਰਮੀ ਕੈਂਪਾਂ ਨੂੰ ਅੱਤਵਾਦੀਆਂ ਨੇ ਵਾਰ-ਵਾਰ ਨਿਸ਼ਾਨਾ ਬਣਾਇਆ ਤੇ ਅਮਰਨਾਥ ਯਾਤਰਾ ‘ਤੇ ਵੀ ਹਮਲਾ ਕੀਤਾ।” ਸਿੰਘ ਨੇ ਅੱਗੇ ਕਿਹਾ ਕਿ ਪਠਾਨਕੋਟ ਅੱਤਵਾਦੀ ਹਮਲੇ ਦੀ ਜਾਂਚ ਲਈ ਆਈਐਸਆਈ ਨੂੰ ਬੁਲਾਉਣਾ ਮੋਦੀ ਦੀ ਸਭ ਤੋਂ ਵੱਡੀ ਗਲਤੀ ਸੀ। ਇਸ ਨਾਲ ਹੀ ਉਨ੍ਹਾਂ ਕਿਹਾ, “ਯਾਦ ਰਹਿਣਾ ਚਾਹੀਦਾ ਹੈ ਕਿ ਸਾਡੀ ਫੌਜ ਨੂੰ ਹਮੇਸ਼ਾਂ ਤੋਂ ਹੀ ਹਰ ਖ਼ਤਰੇ ਦਾ ਜਵਾਬ ਦੇਣ ਦੀ ਖੁੱਲ੍ਹੀ ਛੁੱਟੀ ਹੈ। ਕਈ ਸਰਜੀਕਲ ਸਟ੍ਰਾਈਕ ਸਾਡੇ ਸਮੇਂ ‘ਚ ਵੀ ਹੋਈਆਂ।” ਮਨਮੋਹਨ ਨੇ 1965 ਤੇ 1971 ਦੀ ਜੰਗ ਦਾ ਜ਼ਿਕਰ ਵੀ ਕੀਤਾ ਤੇ ਕਿਹਾ ਕਿ ਨਾ ਹੀ ਇੰਦਰਾ ਗਾਂਧੀ ਤੇ ਨਾ ਹੀ ਲਾਲ ਬਹਾਦੁਰ ਸ਼ਾਸਤਰੀ ਨੇ ਜੰਗ ਜਿੱਤਣ ਦਾ ਕ੍ਰੈਡਿਟ ਲਿਆ।

ਟਾਪ ਹੈਡਲਾਈਨ

ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਵੱਡੀ ਖ਼ਬਰ! ਮੰਦਿਰ 'ਚ ਸਾਵਨ ਦੇ ਸੋਮਵਾਰ 'ਚ ਮੱਚੀ ਭਗਦੜ, ਕਈ ਸ਼ਰਧਾਲੂ ਜ਼ਖ਼ਮੀ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਬੰਗਾਲ ਦੀ ਖਾੜੀ 'ਚ ਹਲਚਲ, ਕਈ ਸੂਬਿਆਂ 'ਚ ਆਵੇਗੀ 'ਆਫਤ', ਮੱਚੇਗੀ ਤਬਾਹੀ; IMD ਦਾ ਅਲਰਟ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਕਿਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ? ਜਾਣ ਲਓ ਸਮਾਂ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget