ਪੜਚੋਲ ਕਰੋ

ਟ੍ਰੇਨ ਹੇਠਾਂ ਆ ਕੇ ਮਰੇ ਪਸ਼ੂਆਂ ਦਾ ਮੁਆਵਜ਼ਾ ਨਹੀਂ, ਸਗੋਂ ਜੁਰਮਾਨਾ ਵਸੂਲੇਗੀ ਭਾਰਤੀ ਰੇਲਵੇ

ਜੈਪੁਰ: ਉੱਤਰ ਪੱਛਮੀ ਰੇਲਵੇ ਮੰਡਲ ਵਿੱਚ ਇਸ ਸਾਲ ਅਗਸਤ ਮਹੀਨੇ ਦੌਰਾਨ ਰੇਲਾਂ ਸਾਹਮਣੇ ਪਸ਼ੂ ਆਉਣ ਦੀਆਂ 607 ਘਟਨਾਵਾਂ ਹੋਣ ਕਾਰਨ ਘੱਟੋ-ਘੱਟ 905 ਰੇਲਾਂ ਪ੍ਰਭਾਵਿਤ ਹੋਈਆਂ। ਰੇਲਵੇ ਇਸ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਚਲਾਏਗਾ ਤੇ ਪਸ਼ੂਆਂ ਦੇ ਮਾਲਕਾਂ ਵਿਰੁੱਧ ਕਾਰਵਾਈ ਵੀ ਕਰੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ, ਪਸ਼ੂ ਪਾਲਕਾਂ ਨੂੰ ਦੂਹਰੀ ਮਾਰ ਪੈ ਸਕਦੀ ਹੈ। ਇੱਕ ਤਾਂ ਉਨ੍ਹਾਂ ਦੇ ਪਸ਼ੂ ਦਾ ਜਾਨੀ ਨੁਕਸਾਨ ਹੋ ਸਕਦਾ ਹੈ ਤੇ ਉੱਪਰੋਂ ਉਨ੍ਹਾਂ ਨੂੰ ਮੁਆਵਜ਼ਾ ਮਿਲਣ ਦੀ ਥਾਂ ਸਜ਼ਾ ਜਾਂ ਜ਼ੁਰਮਾਨਾ ਵੀ ਲੱਗ ਸਕਦਾ ਹੈ। ਘਟਨਾਵਾਂ ਦਾ ਬਿਓਰਾ ਬੁਲਾਰੇ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਰੇਲਵੇ ਦੇ ਅਧਿਕਾਰ ਖੇਤਰ ਵਿੱਚ ਇਸ ਅਗਸਤ ਮਹੀਨੇ ਤਕ ਜਾਨਵਰਾਂ ਦੇ ਰੇਲਾਂ ਸਾਹਮਣੇ ਆਉਣ ਦੀਆਂ 607 ਘਟਨਾਵਾਂ ਦਰਜ ਕੀਤੀਆਂ ਗਈਆਂ, ਜਿਸ ਕਾਰਨ 905 ਰੇਲਾਂ ਪ੍ਰਭਾਵਿਤ ਹੋਈਆਂ ਹਨ। ਜੈਪੁਰ ਮੰਡਲ 'ਤੇ 250, ਅਜਮੇਰ ਮੰਡਲ 'ਤੇ 120, ਬੀਕਾਨੇਰ ਮੰਡਲ 'ਤੇ 95 ਤੇ ਜੋਧਪੁਰ ਮੰਡਲ 'ਤੇ 142 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜਾਨਵਰਾਂ ਦੇ ਟਕਰਾਉਣ ਨਾਲ ਦੋ ਰੇਲਾਂ ਲੀਹੋਂ ਵੀ ਲੱਥ ਗਈਆਂ। ਇਸ ਤੋਂ ਇਲਾਵਾ ਰੇਲਾਂ ਦੇ ਟਕਰਾਉਣ ਕਾਰਨ ਰੇਲ ਇੰਜਣਾਂ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ। ਰੇਲਵੇ ਕਰੇਗਾ ਕਾਰਵਾਈ ਉਨ੍ਹਾਂ ਦੱਸਿਆ ਕਿ ਰੇਲਵੇ ਹੁਣ ਉਨ੍ਹਾਂ ਥਾਵਾਂ ਦੀ ਪਛਾਣ ਕਰ ਰਿਹਾ ਹੈ, ਜਿੱਥੇ ਲੋਕ ਰੇਲ ਲਾਈਨ ਕੋਲ ਜਾਨਵਰ ਖੁੱਲ੍ਹੇ ਛੱਡ ਦਿੰਦੇ ਹਨ। ਬੁਲਾਰੇ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ ਤੇ ਪਸ਼ੂ ਪਾਲਕਾਂ ਨੂੰ ਸਮਝਾਇਆ ਜਾਵੇਗਾ। ਇਸ ਤਰ੍ਹਾਂ ਦੀ ਘਟਨਾ ਹੋਣ ਤੋਂ ਬਾਅਦ ਪਸ਼ੂ ਮਾਲਕਾਂ ਖਿਲਾਫ਼ ਕਾਨੂੰਨੀ ਕਾਰਵਾਈ ਵੀ ਕਰੇਗਾ ਤਾਂ ਜੋ ਇਨ੍ਹਾਂ ਘਟਨਾਵਾਂ 'ਤੇ ਰੋਕ ਲੱਗ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget