ਪੜਚੋਲ ਕਰੋ

ਸਿਰਫ ਨਸ਼ਾ ਹੀ ਨਹੀਂ ਭੰਗ, ਬੰਦੇ ਨੂੰ ਰੱਖਦੀ ਜਵਾਨ ਤੇ ਜਾਣੋ ਇਸ ਦੇ ਹੋਰ ਫਾਇਦੇ

ਮਰੀਜੁਆਨਾ, ਜਿਸ ਨੂੰ ਕੈਨਬਿਸ ਯਾਨੀ ਭੰਗ ਵੀ ਕਿਹਾ ਜਾਂਦਾ ਹੈ, ਬਾਰੇ ਇੱਕ ਖੋਜ ਵਿੱਚ ਪਤਾ ਲੱਗਾ ਹੈ ਕਿ ਮਰੀਜੁਆਨਾ ਦੇ ਬਹੁਤ ਸਾਰੇ ਫਾਇਦੇ ਹਨ। ਇਹ ਚਮੜੀ ਤੇ ਵਾਲਾਂ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਇਲਾਜ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਮਰੀਜੁਆਨਾ ਵਿੱਚ ਜ਼ਰੂਰੀ ਗੁਣ, ਵਿਟਾਮਿਨ ਤੇ ਫੈਟੀ ਐਸਿਡ ਹੁੰਦੇ ਹਨ ਜੋ ਚਮੜੀ ਨੂੰ ਬਹੁਤ ਲਾਭ ਪਹੁੰਚਾਉਂਦੇ ਹਨ।

ਨਵੀਂ ਦਿੱਲੀ: ਮਰੀਜੁਆਨਾ, ਜਿਸ ਨੂੰ ਕੈਨਬਿਸ ਯਾਨੀ ਭੰਗ ਵੀ ਕਿਹਾ ਜਾਂਦਾ ਹੈ, ਬਾਰੇ ਇੱਕ ਖੋਜ ਵਿੱਚ ਪਤਾ ਲੱਗਾ ਹੈ ਕਿ ਮਰੀਜੁਆਨਾ ਦੇ ਬਹੁਤ ਸਾਰੇ ਫਾਇਦੇ ਹਨ। ਇਹ ਚਮੜੀ ਤੇ ਵਾਲਾਂ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਇਲਾਜ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ। ਮਰੀਜੁਆਨਾ ਵਿੱਚ ਜ਼ਰੂਰੀ ਗੁਣ, ਵਿਟਾਮਿਨ ਤੇ ਫੈਟੀ ਐਸਿਡ ਹੁੰਦੇ ਹਨ ਜੋ ਚਮੜੀ ਨੂੰ ਬਹੁਤ ਲਾਭ ਪਹੁੰਚਾਉਂਦੇ ਹਨ। ਮੁਹਾਸੇ- ਭੰਗ ਵਿੱਚ ਕਈ ਤਰ੍ਹਾਂ ਦੇ ਕੈਨਾਬਿਨੋਇਡ ਹੁੰਦੇ ਹਨ ਜੋ ਚਮੜੀ ਵਿੱਚ ਸੀਬਮ ਦੇ ਉਤਪਾਦਨ ਨੂੰ ਨਿਯੰਤਰਤ ਕਰਦੇ ਹਨ ਤੇ ਇਸ ਤਰ੍ਹਾਂ ਮੁਹਾਸੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੀਕ ਕਰਦੇ ਹਨ। ਚਮੜੀ ਨੂੰ ਸਾਫ ਕਰਦੀ ਹੈ - ਚਮੜੀ ਦੀ ਖੁਸ਼ਕੀ ਤੇ ਚਮੜੀ ਦੀ ਸੋਜ ਨਾਲ ਨਜਿੱਠਣ ਲਈ ਭੰਗ ਬਹੁਤ ਪ੍ਰਭਾਵਸ਼ਾਲੀ ਹੈ। ਖੁਸ਼ਕ ਚਮੜੀ ਤੋਂ ਛੁਟਕਾਰਾ - ਖੋਜ ਦਰਸਾਉਂਦੀ ਹੈ ਕਿ ਹੇਮਪਸੀਡ ਤੇਲ ਸੁੱਕੀ ਚਮੜੀ ਤੇ ਖੁਜਲੀ ਨਾਲ ਲੜਨ ਲਈ  ਪ੍ਰਭਾਵਸ਼ਾਲੀ ਢੰਗ ਨਾਲ ਨਮੀ ਦਿੰਦਾ ਹੈ। ਵਧਦੀ ਉਮਰ ਦੇ ਸੰਕੇਤਾਂ ਨੂੰ ਰੋਕਦੀ ਹੈ - ਭੰਗ ਦਾ ਤੇਲ ਚਮੜੀ ਦੀਆਂ ਲਾਈਨਾਂ ਤੇ ਝੁਰੜੀਆਂ ਨੂੰ ਘਟਾਉਣ ਵਿੱਚ ਸਹਾਇਤਾ ਕਰਦਾ ਹੈ। ਇਹ ਤੇਲ ਤੁਹਾਨੂੰ ਨਰਮ ਤੇ ਜਵਾਨ ਚਮੜੀ ਪ੍ਰਦਾਨ ਕਰਦਾ ਹੈ। ਵਾਲਾਂ ਲਈ ਲਾਭਕਾਰੀ - ਭੰਗ ਦਾ ਤੇਲ ਤੁਹਾਡੇ ਵਾਲਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਮਦਦ ਕਰਦਾ ਹੈ।

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget