ਪੜਚੋਲ ਕਰੋ

ਕੀ ਪਤਨੀ ਨਾਲ ਜਿਣਸੀ ਸਬੰਧਾਂ ਲਈ ਪਤੀ ਕਰ ਸਕਦਾ ਜ਼ਬਰਦਸਤੀ? ਜਾਣੋ ਭਾਰਤ ਸਣੇ ਦੁਨੀਆ ਦੇ ਬਾਕੀ ਦੇਸ਼ਾਂ 'ਚ ਕੀ ਕਾਨੂੰਨ

Marital Rape: ਦਿੱਲੀ ਹਾਈ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਬੁੱਧਵਾਰ ਨੂੰ ਵਿਆਹੁਤਾ ਬਲਾਤਕਾਰ ਦੇ ਮਾਮਲੇ 'ਚ ਖੰਡਿਤ ਫੈਸਲਾ ਸੁਣਾਇਆ। ਜਿੱਥੇ ਇੱਕ ਜੱਜ ਨੇ ਧਾਰਾ 375 ਨੂੰ ਸੰਵਿਧਾਨ ਦੀ ਧਾਰਾ 14 ਦੀ ਉਲੰਘਣਾ ਮੰਨਿਆ

Marital Rape: ਦਿੱਲੀ ਹਾਈ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਬੁੱਧਵਾਰ ਨੂੰ ਵਿਆਹੁਤਾ ਬਲਾਤਕਾਰ ਦੇ ਮਾਮਲੇ 'ਚ ਖੰਡਿਤ ਫੈਸਲਾ ਸੁਣਾਇਆ। ਜਿੱਥੇ ਇੱਕ ਜੱਜ ਨੇ ਧਾਰਾ 375 ਨੂੰ ਸੰਵਿਧਾਨ ਦੀ ਧਾਰਾ 14 ਦੀ ਉਲੰਘਣਾ ਮੰਨਿਆ, ਉੱਥੇ ਹੀ ਦੂਜੇ ਜੱਜ ਨੇ ਵਿਆਹੁਤਾ ਬਲਾਤਕਾਰ ਨੂੰ ਅਪਰਾਧ ਨਹੀਂ ਮੰਨਿਆ। ਦਿੱਲੀ ਹਾਈਕੋਰਟ ਦੇ ਜੱਜਾਂ ਦੇ ਖੰਡਿਤ ਫੈਸਲੇ ਤੋਂ ਬਾਅਦ ਵਿਆਹੁਤਾ ਬਲਾਤਕਾਰ ਦਾ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਬਾਰੇ ਕਾਨੂੰਨ ਮਾਹਿਰਾਂ ਸਮੇਤ ਸਮਾਜ ਦੇ ਲੋਕਾਂ ਦੀ ਰਾਏ ਵੀ ਵੰਡੀ ਹੋਈ ਹੈ। ਆਖ਼ਰਕਾਰ ਵਿਆਹੁਤਾ ਬਲਾਤਕਾਰ ਕੀ ਹੈ? ਭਾਰਤ ਦਾ ਕਾਨੂੰਨ ਕੀ ਕਹਿੰਦਾ ਹੈ? ਦੂਜੇ ਦੇਸ਼ਾਂ ਵਿੱਚ ਇਸ ਬਾਰੇ ਕੀ ਵਿਵਸਥਾ ਹੈ? ਆਓ ਦੱਸਦੇ ਹਾਂ ਇਸ ਮਾਮਲੇ ਨਾਲ ਜੁੜੇ ਅਜਿਹੇ ਸਾਰੇ ਸਵਾਲਾਂ ਬਾਰੇ।

ਵਿਆਹੁਤਾ ਬਲਾਤਕਾਰ ਕੀ ਹੈ?
ਜਦੋਂ ਪਤੀ ਆਪਣੀ ਪਤਨੀ ਨੂੰ ਉਸ ਦੀ ਮਰਜ਼ੀ ਤੋਂ ਬਿਨਾਂ ਜ਼ਬਰਦਸਤੀ ਜਿਨਸੀ ਪ੍ਰੇਸ਼ਾਨ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਤਾਕਤ ਦੀ ਵਰਤੋਂ ਕਰਦਾ ਹੈ, ਤਾਂ ਇਸ ਨੂੰ ਵਿਆਹੁਤਾ ਬਲਾਤਕਾਰ ਕਿਹਾ ਜਾਂਦਾ ਹੈ। ਅਜਿਹੇ ਵਿੱਚ ਪਤੀ ਅਕਸਰ ਪਤਨੀ ਨੂੰ ਦੁਖੀ ਕਰ ਕੇ ਜਾਂ ਕਿਸੇ ਗੱਲ ਦਾ ਡਰ ਦਿਖਾ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਰਿਸ਼ਤਾ ਕਰਨ ਲਈ ਮਜਬੂਰ ਕਰਦਾ ਹੈ।

ਭਾਰਤ ਦਾ ਕਾਨੂੰਨ ਕੀ ਕਹਿੰਦਾ ਹੈ?
ਜੇਕਰ ਕੋਈ ਔਰਤ ਆਪਣੇ ਪਤੀ ਖਿਲਾਫ ਬਲਾਤਕਾਰ ਦੀ ਸ਼ਿਕਾਇਤ ਕਰਦੀ ਹੈ ਤਾਂ ਉਸ 'ਤੇ ਬਲਾਤਕਾਰ ਦਾ ਮਾਮਲਾ ਦਰਜ ਨਹੀਂ ਕੀਤਾ ਜਾ ਸਕਦਾ। ਭਾਰਤੀ ਕਾਨੂੰਨ ਵਿੱਚ, ਆਈਪੀਸੀ ਦੀ ਧਾਰਾ 375 ਤਹਿਤ ਵਿਆਹੁਤਾ ਬਲਾਤਕਾਰ ਨੂੰ ਇੱਕ ਅਪਵਾਦ ਬਣਾਇਆ ਗਿਆ ਹੈ। ਧਾਰਾ 375 ਅਨੁਸਾਰ ਜੇਕਰ ਪਤਨੀ ਦੀ ਉਮਰ 18 ਸਾਲ ਤੋਂ ਵੱਧ ਹੈ ਤੇ ਪਤੀ ਨੇ ਪਤਨੀ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਜ਼ਬਰਦਸਤੀ ਸਬੰਧ ਬਣਾਏ ਹਨ ਤਾਂ ਇਸ ਨੂੰ ਬਲਾਤਕਾਰ ਨਹੀਂ ਮੰਨਿਆ ਜਾਂਦਾ ਹੈ।


ਵਿਆਹੁਤਾ ਬਲਾਤਕਾਰ ਬਾਰੇ ਸਰਕਾਰ ਕੀ ਸੋਚਦੀ?
ਕੇਂਦਰ ਸਰਕਾਰ ਨੇ ਵਿਆਹੁਤਾ ਬਲਾਤਕਾਰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦਾ ਸਮਰਥਨ ਕੀਤਾ ਹੈ। ਸਰਕਾਰ ਦਾ ਵਿਚਾਰ ਹੈ ਕਿ ਇਸ ਤਰ੍ਹਾਂ ਇਹ ਕਾਨੂੰਨ ਵਿਆਹੁਤਾ ਔਰਤ ਲਈ ਆਪਣੇ ਪਤੀ ਦੇ ਜਿਨਸੀ ਸ਼ੋਸ਼ਣ ਨੂੰ ਰੋਕਣ ਲਈ ਕਾਨੂੰਨੀ ਸਾਧਨ ਵਜੋਂ ਕੰਮ ਕਰੇਗਾ। ਸਰਕਾਰ ਅਨੁਸਾਰ, ਵਿਆਹੁਤਾ ਬਲਾਤਕਾਰ ਨੂੰ ਅਪਰਾਧਿਕ ਬਣਾਉਣਾ ਭਾਰਤੀ ਸਮਾਜ ਵਿੱਚ ਵਿਆਹ ਪ੍ਰਣਾਲੀ ਨੂੰ ਅਸਥਿਰ ਕਰ ਸਕਦਾ ਹੈ। ਇਸ ਲਈ ਇਸ ਦੀ ਰੋਕਥਾਮ ਅਤੇ ਔਰਤਾਂ ਦੀ ਸੁਰੱਖਿਆ ਤੇ ਸਨਮਾਨ ਲਈ ਇਸ ਕਾਨੂੰਨ ਦੀ ਸਖ਼ਤ ਲੋੜ ਹੈ।

ਕਿੰਨੇ ਦੇਸ਼ਾਂ ਵਿੱਚ ਵਿਆਹੁਤਾ ਬਲਾਤਕਾਰ ਇੱਕ ਅਪਰਾਧ?
ਪੋਲੈਂਡ ਦੁਨੀਆ ਦਾ ਪਹਿਲਾ ਦੇਸ਼ ਹੈ ਜਿੱਥੇ ਵਿਆਹੁਤਾ ਬਲਾਤਕਾਰ ਨੂੰ ਅਪਰਾਧ ਮੰਨਿਆ ਜਾਂਦਾ ਹੈ। ਪੋਲੈਂਡ ਵਿੱਚ ਸਾਲ 1932 ਵਿੱਚ ਵਿਆਹੁਤਾ ਬਲਾਤਕਾਰ ਵਿਰੁੱਧ ਕਾਨੂੰਨ ਬਣਾਇਆ ਗਿਆ ਸੀ। ਉਸ ਤੋਂ ਬਾਅਦ ਸਾਲ 2018 ਤੱਕ ਦੀ ਇੱਕ ਰਿਪੋਰਟ ਅਨੁਸਾਰ ਦੁਨੀਆ ਵਿੱਚ ਕੁੱਲ 77 ਅਜਿਹੇ ਦੇਸ਼ ਹਨ ਜਿੱਥੇ ਵਿਆਹੁਤਾ ਬਲਾਤਕਾਰ ਨੂੰ ਅਪਰਾਧ ਘੋਸ਼ਿਤ ਕਰਨ ਲਈ ਸਪੱਸ਼ਟ ਕਾਨੂੰਨ ਬਣਾਏ ਗਏ ਹਨ। 74 ਦੇਸ਼ ਅਜਿਹੇ ਹਨ ਜਿੱਥੇ ਔਰਤਾਂ ਨੂੰ ਆਪਣੇ ਪਤੀਆਂ ਦੇ ਖਿਲਾਫ ਬਲਾਤਕਾਰ ਦੀ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦੀ ਵਿਵਸਥਾ ਹੈ।

ਇਸ ਦੇ ਨਾਲ ਹੀ ਪੂਰੀ ਦੁਨੀਆ 'ਚ 34 ਦੇਸ਼ ਅਜਿਹੇ ਹਨ ਜਿੱਥੇ ਨਾ ਤਾਂ ਵਿਆਹੁਤਾ ਬਲਾਤਕਾਰ ਅਪਰਾਧ ਹੈ ਅਤੇ ਨਾ ਹੀ ਔਰਤਾਂ ਨੂੰ ਆਪਣੇ ਪਤੀ ਖਿਲਾਫ ਵਿਆਹੁਤਾ ਬਲਾਤਕਾਰ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਵਾਉਣ ਦਾ ਅਧਿਕਾਰ ਹੈ। ਇਨ੍ਹਾਂ 34 ਦੇਸ਼ਾਂ ਦੀ ਸੂਚੀ ਵਿੱਚ ਭਾਰਤ ਵੀ ਸ਼ਾਮਲ ਹੈ। ਦੁਨੀਆ ਦੇ 12 ਦੇਸ਼ਾਂ 'ਚ ਅਜਿਹੀ ਵਿਵਸਥਾ ਹੈ ਕਿ ਜੇਕਰ ਬਲਾਤਕਾਰ ਦਾ ਦੋਸ਼ੀ ਪੀੜਤ ਔਰਤ ਨਾਲ ਵਿਆਹ ਕਰਦਾ ਹੈ ਤਾਂ ਉਸ ਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਜਾਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget