ਪੜਚੋਲ ਕਰੋ

ਵਿਆਹ ਦਾ ਮਤਲਬ ਸਿਰਫ਼ ਸਰੀਰਕ ਸੁੱਖ ਨਹੀਂ, ਪਰਿਵਾਰ ਨੂੰ ਵਧਾਉਣਾ ਵੀ ਜ਼ਰੂਰੀ : ਮਦਰਾਸ ਹਾਈ ਕੋਰਟ

ਬੱਚੇ ਦੀ ਕਸਟੱਡੀ ਦੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਦਰਾਸ ਹਾਈ ਕੋਰਟ ਨੇ ਵਿਆਹ ਨੂੰ ਲੈ ਕੇ ਅਹਿਮ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਕਿਹਾ ਕਿ ਵਿਆਹ ਦਾ ਮਤਲਬ ਸਿਰਫ਼ ਸਰੀਰਕ ਸੁੱਖ ਪ੍ਰਾਪਤ ਕਰਨਾ ਨਹੀਂ ਹੈ ,ਸਗੋਂ ਪਰਿਵਾਰ ਨੂੰ ਅੱਗੇ ਵਧਾਉਣਾ ਵੀ ਜ਼ਰੂਰੀ ਹੈ।

ਅਦਾਲਤ ਨੇ ਕਿਹਾ ਕਿ ਇਹ ਇੱਕੋ ਇੱਕ ਆਧਾਰ ਹੈ, ਜਿਸ ਤੋਂ ਪਰਿਵਾਰ ਦੀ ਲੜੀ ਅੱਗੇ ਵਧਦੀ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵੀ ਵਿਆਹ ਵਿੱਚ ਬੱਚੇ ਜੋੜੇ ਦੇ ਵਿਚਕਾਰ ਉਨ੍ਹਾਂ ਨੂੰ ਇਕੱਠੇ ਰੱਖਣ ਦਾ ਆਧਾਰ ਹੁੰਦੇ ਹਨ। ਜਸਟਿਸ ਕ੍ਰਿਸ਼ਨਨ ਰਾਮਾਸਵਾਮੀ ਨੇ ਮਾਮਲੇ ਦੀ ਸੁਣਵਾਈ ਦੌਰਾਨ ਕਿਹਾ ਕਿ ਜੋੜੇ ਦਾ ਰਿਸ਼ਤਾ ਖਤਮ ਹੋ ਸਕਦਾ ਹੈ ਪਰ ਉਹ ਬੱਚਿਆਂ ਨਾਲ ਮਾਂ ਅਤੇ ਪਿਤਾ ਦੇ ਤੌਰ 'ਤੇ ਰਿਸ਼ਤਾ ਬਣਾ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਬੱਚੇ ਲਈ ਉਸ ਦੀ ਮਾਂ ਅਤੇ ਪਿਤਾ ਦੋਵੇਂ ਅਹਿਮ ਹੁੰਦੇ ਹਨ, ਭਾਵੇਂ ਉਨ੍ਹਾਂ ਵਿੱਚੋਂ ਕਿਸੇ ਨੇ ਹੋਰ ਵਿਆਹ ਕਰਵਾ ਲਿਆ ਹੋਵੇ। ਅਦਾਲਤ ਨੇ ਇਹ ਟਿੱਪਣੀ ਬੱਚੇ ਦੀ ਕਸਟਡੀ ਨੂੰ ਲੈ ਕੇ ਵਕੀਲ ਜੋੜੇ ਦਰਮਿਆਨ ਚੱਲ ਰਹੇ ਕੇਸ ਦੀ ਸੁਣਵਾਈ ਦੌਰਾਨ ਕੀਤੀ ਹੈ।

ਦਰਅਸਲ ਵਕੀਲ ਸ਼ਖਸ ਨੇ ਅਦਾਲਤ ਦੇ ਕਈ ਹੁਕਮਾਂ ਦੇ ਬਾਵਜੂਦ ਪਤਨੀ ਨੂੰ ਬੱਚੇ ਨਾਲ ਮਿਲਣ ਨਹੀਂ ਦਿੱਤਾ। ਇਸ ਤੋਂ ਬਾਅਦ ਔਰਤ ਨੇ ਅਦਾਲਤ ਦਾ ਰੁਖ ਕੀਤਾ ਅਤੇ ਕਿਹਾ ਕਿ ਪਤੀ ਨੇ ਪੇਰੈਂਟਸ ਵਜੋਂ ਉਸ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਅਜਿਹਾ ਕਰਨਾ ਗਲਤ ਹੈ ਅਤੇ ਉਸ ਦੇ ਅਧਿਕਾਰਾਂ ਨੂੰ ਖਾਰਿਜ ਕਰਨ ਵਾਲਾ ਹੈ।

ਇਸ 'ਤੇ ਸੁਣਵਾਈ ਕਰਦਿਆਂ ਜਸਟਿਸ ਰਾਮਾਸਵਾਮੀ ਨੇ ਕਿਹਾ, 'ਬੱਚੇ ਨੂੰ ਆਪਣੀ ਹੀ ਮਾਂ ਜਾਂ ਪਿਤਾ ਦੇ ਖਿਲਾਫ ਖੜ੍ਹਾ ਕਰਨਾ ਗਲਤ ਹੈ। ਇਹ ਇੱਕ ਤਰ੍ਹਾਂ ਨਾਲ ਉਸਨੂੰ ਆਪਣੇ ਹੀ ਖਿਲਾਫ਼ ਕਰਨਾ ਹੈ। ਬੱਚੇ ਨੂੰ ਸਿੱਧੇ ਤੌਰ 'ਤੇ ਦੋਵੇਂ ਹੱਥਾਂ ਦੀ ਲੋੜ ਹੁੰਦੀ ਹੈ, ਭਾਵ ਉਸ ਲਈ ਮਾਂ ਅਤੇ ਪਿਤਾ ਜ਼ਰੂਰੀ ਹਨ। ਬੱਚਿਆਂ ਨੂੰ ਪੂਰੀ ਜ਼ਿੰਦਗੀ ਲਈ ਅਤੇ ਖਾਸ ਕਰਕੇ ਬਾਲਗ ਹੋਣ ਤੱਕ ਮਾਂ-ਬਾਪ ਦੀ ਲੋੜ ਹੁੰਦੀ ਹੈ। 
 
ਇੰਨਾ ਹੀ ਨਹੀਂ, ਜਸਟਿਸ ਰਾਮਾਸਵਾਮੀ ਨੇ ਕਿਹਾ ਕਿ ਬੱਚੇ ਦੇ ਅੰਦਰ ਮਾਤਾ-ਪਿਤਾ ਪ੍ਰਤੀ ਨਫਰਤ ਦੀ ਭਾਵਨਾ ਉਦੋਂ ਤੱਕ ਨਹੀਂ ਹੋ ਸਕਦੀ ਜਦੋਂ ਤੱਕ ਉਸ ਦਾ ਕੋਈ ਨਜ਼ਦੀਕੀ ਅਤੇ ਭਰੋਸੇਯੋਗ ਵਿਅਕਤੀ ਉਸ ਨੂੰ ਭੜਕਾਉਂਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਨਹੀਂ ਹੈ ਕਿ ਬੱਚਾ ਜਿਸ ਕੋਲ ਹੋਵੇ  ਉਹ ਉਸ ਨੂੰ ਦੂਜੇ ਮਾਤਾ-ਪਿਤਾ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕਰੇ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget