ਪੜਚੋਲ ਕਰੋ

ਮੰਦੀ ਦੇ ਖ਼ਤਰੇ ਦੀ ਘੰਟੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਨੇ ਕੱਢੇ ਹਜ਼ਾਰਾਂ ਮੁਲਾਜ਼ਮ

ਕੰਪਨੀ ਨੇ ਕਿਹਾ ਕਿ ਇਹ ਕਾਰੋਬਾਰ ਦਾ ਹਿੱਸਾ ਹੈ। ਜਦ ਮੰਗ ਵਧਦੀ ਹੈ ਤਾਂ ਠੇਕੇ 'ਤੇ ਵਾਧੂ ਕਰਮਚਾਰੀਆਂ ਦੀ ਭਰਤੀ ਕੀਤੀ ਜਾਂਦੀ ਹੈ ਅਤੇ ਜਦ ਮੰਗ ਘਟਦੀ ਹੈ ਤਾਂ ਉਨ੍ਹਾਂ ਦੀ ਗਿਣਤੀ ਵੀ ਘਟਾਈ ਜਾਂਦੀ ਹੈ।

ਨਵੀਂ ਦਿੱਲੀ: ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਨੇ ਆਪਣੇ 3,000 ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਫੈਸਲਾ ਕਰ ਲਿਆ ਹੈ। ਕੰਪਨੀ ਦੇ ਉੱਚ ਅਧਿਕਾਰੀ ਨੇ ਇਸ ਦੀ ਜਾਣਕਾਰੀ ਦਿੱਤੀ। ਆਟੋਮੋਬਾਈਲ ਖੇਤਰ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ, ਕਈ ਮਾਹਰ ਇਸ ਨੂੰ ਬਾਜ਼ਾਰ ਵਿੱਚ ਆਉਣ ਵਾਲੀ ਮੰਦੀ ਦੇ ਸੰਕੇਤ ਦੱਸ ਰਹੇ ਹਨ। ਮਾਰੂਤੀ ਸੁਜ਼ੂਕੀ ਇੰਡੀਆ ਦੇ ਚੇਅਰਮੈਨ ਆਰ.ਸੀ. ਭਾਰਗਵ ਦਾ ਕਹਿਣਾ ਹੈ ਕਿ ਸਨਅਤ ਵਿੱਚ ਨਰਮੀ ਨੂੰ ਦੇਖਦੇ ਹੋਏ ਕੱਚੇ ਕਰਮਚਾਰੀਆਂ ਦੇ ਕੌਂਟਰੈਕਟ ਨੂੰ ਰੀਨਿਊ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੱਕੇ ਕਰਮਚਾਰੀਆਂ ਦਾ ਇਸ 'ਤੇ ਕੋਈ ਵੀ ਪ੍ਰਭਾਵ ਨਹੀਂ ਪਵੇਗਾ। ਭਾਰਗਵ ਨੇ ਕਿਹਾ ਕਿ ਇਹ ਕਾਰੋਬਾਰ ਦਾ ਹਿੱਸਾ ਹੈ। ਜਦ ਮੰਗ ਵਧਦੀ ਹੈ ਤਾਂ ਠੇਕੇ 'ਤੇ ਵਾਧੂ ਕਰਮਚਾਰੀਆਂ ਦੀ ਭਰਤੀ ਕੀਤੀ ਜਾਂਦੀ ਹੈ ਅਤੇ ਜਦ ਮੰਗ ਘਟਦੀ ਹੈ ਤਾਂ ਉਨ੍ਹਾਂ ਦੀ ਗਿਣਤੀ ਵੀ ਘਟਾਈ ਜਾਂਦੀ ਹੈ। ਮੁਲਾਜ਼ਮਾਂ ਦੀ ਛਾਂਟੀ ਦੇ ਬਾਵਜੂਦ ਵੀ ਕੰਪਨੀ ਨੇ ਸਰਕਾਰ ਤੋਂ ਟੈਕਸ ਵਿੱਚ ਛੋਟ ਦੇਣ ਦੀ ਮੰਗ ਵੀ ਕੀਤੀ ਹੈ। ਸੁਜ਼ੂਕੀ ਇੰਡੀਆ ਦਾ ਕਹਿਣਾ ਹੈ ਕਿ ਉਸ ਨੂੰ ਇਲੈਕਟ੍ਰਿਕ ਵਾਹਨਾਂ ਦੇ ਨਾਲ-ਨਾਲ ਹਾਈਬ੍ਰਿਡ ਅਤੇ ਸੀਐਨਜੀ ਕਾਰਾਂ ਲਈ ਟੈਕਸ ਛੋਟ ਮਿਲਣੀ ਚਾਹੀਦੀ ਹੈ। ਫਿਲਹਾਲ ਹਾਈਬ੍ਰਿਡ ਤੇ ਸੀਐਨਜੀ ਵਾਹਨਾਂ 'ਤੇ 28% ਜੀਐਸਟੀ ਲਗਦਾ ਹੈ, ਜਦਕਿ ਪੂਰਨ ਇਲੈਕਟ੍ਰਿਕ ਵਾਹਨਾਂ 'ਤੇ ਟੈਕਸ ਦਰ ਘਟਾ ਕੇ 12 ਫੀਸਦ ਕੀਤੀ ਜਾ ਚੁੱਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget