ਪੜਚੋਲ ਕਰੋ

ਵੇਖਦੇ ਹੀ ਵੇਖਦੇ ਨਦੀ ਦੇ ਤੇਜ਼ ਵਹਾਅ 'ਚ ਰੁੜ੍ਹ ਗਈ ਵੈਨ, ਚਾਰ ਲੋਕ ਲਾਪਤਾ

ਇੱਕ ਮਾਰੂਤੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਪਾਣੀ ਦੇ ਤੇਜ਼ ਬਹਾਅ ਨਾਲ ਵਹਿ ਗਈ।

ਭੋਪਾਲ: ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਦੇਵਾਸ ਦੇ ਬਾਗਲੀ 'ਚ ਤੋਂ ਇੱਕ ਬੇਹੱਦ ਦੁੱਖਦ ਖ਼ਬਰ ਸਾਹਮਣੇ ਆਈ ਹੈ।ਜਿੱਥੇ ਇੱਕ ਮਾਰੂਤੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਪਾਣੀ ਦੇ ਤੇਜ਼ ਬਹਾਅ ਨਾਲ ਵਹਿ ਗਈ।ਦਰਅਸਲ, ਕਮਲਾਪੁਰ ਦੇ ਕੋਲ ਨਦੀ ਸਿੱਖਰਲੇ ਪੱਧਰ ਤੇ ਸੀ ਅਤੇ ਪਾਣੀ ਪੁੱਲ ਦੇ ਉਪਰ ਵਹਿ ਰਿਹਾ ਸੀ।ਇਸ ਦੌਰਾਨ ਮਾਰੂਤੀ ਵੈਨ ਨੇ ਇਸ ਪੁੱਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ।ਨਦੀ ਦੇ ਤੇਜ਼ ਵਹਾਅ ਦੇ ਨਾਲ ਗੱਡੀ ਵੀ ਵਹਿ ਗਈ। ਵੇਖਦੇ ਹੀ ਵੇਖਦੇ ਨਦੀ ਦੇ ਤੇਜ਼ ਵਹਾਅ 'ਚ ਰੁੜ੍ਹ ਗਈ ਵੈਨ, ਚਾਰ ਲੋਕ ਲਾਪਤਾ ਗੱਡੀ 'ਚ ਕੁੱਲ ਪੰਜ ਲੋਕ ਸਵਾਰ ਸਨ। ਜੋ ਗੱਡੀ 'ਚ ਫਸੇ ਹੋਏ ਸਨ ਅਤੇ ਜਾਨ ਬਚਾਉਣ ਲਈ ਗੁਹਾਰ ਲਾ ਰਹੇ ਸਨ ਪਰ ਬਾਹਰ ਨਹੀਂ ਨਿਕਲ ਪਾ ਰਹੇ ਸਨ।ਇਸ ਦੌਰਾਨ ਦੋ ਨੌਜਵਾਨਾਂ ਨੇ ਹਿੰਮਤ ਦਿਖਾਈ ਅਤੇ ਨਦੀ 'ਚ ਛਾਲ ਮਾਰ ਦਿੱਤੀ।ਪਰ ਜਿਵੇਂ ਹੀ ਉਹ ਗੱਡੀ ਨੇੜੇ ਪਹੁੰਚੇ ਤਾਂ ਗੱਡੀ ਪਾਣੀ ਦੇ ਤੇਜ਼ ਬਹਾਅ 'ਚ ਰੁੜ੍ਹ ਗਈ।ਇਸ ਦੌਰਾਨ ਗੱਡੀ ਵਿੱਚੋਂ ਇੱਕ ਨੌਜਵਾਨ ਬਾਹਰ ਨਿਕਲਿਆ ਅਤੇ ਤੈਰ ਕੇ ਆਪਣੀ ਜਾਨ ਬਚਾਈ। ਵੇਖਦੇ ਹੀ ਵੇਖਦੇ ਨਦੀ ਦੇ ਤੇਜ਼ ਵਹਾਅ 'ਚ ਰੁੜ੍ਹ ਗਈ ਵੈਨ, ਚਾਰ ਲੋਕ ਲਾਪਤਾ ਰੈਸਕਿਉ ਕੀਤਾ ਗਿਆ ਅਰਜਨ ਜਾਣਕਾਰੀ ਮੁਤਾਬਿਕ ਪਰਿਵਾਰ ਇਲਾਜ ਲਈ ਹੱਟਪੀਪਲਿਆ ਗਿਆ ਹੋਇਆ ਸੀ।ਇਹ ਘਟਨਾ ਉਥੋਂ ਵਾਪਸ ਪਰਤਣ ਵੇਲੇ ਵਾਪਰੀ।ਫਿਲਹਾਲ ਪੁਲਿਸ ਅਤੇ ਬਚਾਅ ਟੀਮਾਂ ਮੌਕੇ ਤੇ ਪਹੁੰਚ ਕਾਰ ਅਤੇ ਕਾਰ ਸਵਾਰ ਲੋਕਾਂ ਨੂੰ ਭਾਲ ਰਹੀਆਂ ਹਨ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget