ਪੜਚੋਲ ਕਰੋ

ਅਸਾਮ ਵਿੱਚ ਤੇਲ ਦੇ ਖੂਹ ਵਿੱਚ ਭਿਆਨਕ ਅੱਗ, 14 ਦਿਨਾਂ ਤੋਂ ਲੀਕ ਹੋ ਰਹੀ ਹੈ ਗੈਸ

ਸੂਤਰ ਦੱਸਦੇ ਹਨ ਕਿ ਅੱਗ ਮੰਗਲਵਾਰ ਦੁਪਹਿਰ ਨੂੰ ਸ਼ੁਰੂ ਹੋਈ ਅਤੇ ਆਸ ਪਾਸ ਦੇ ਇਲਾਕਿਆਂ ਵਿਚ ਫੈਲਣ ਦੀ ਉਮੀਦ ਹੈ। ਇਸ ਘਟਨਾ ਤੋਂ ਬਾਅਦ ਅਸਾਮ ਦੇ ਮੁੱਖ ਮੰਤਰੀ ਸਰਬੰਦ ਸੋਨੋਵਾਲ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨਾਲ ਗੱਲਬਾਤ ਕੀਤੀ ਹੈ।

ਗੁਹਾਟੀ: ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਵਿੱਚ ਸਥਿਤ ਬਾਗਜਾਨ ਦੇ ਤੇਲ ਖੂਹ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗੀ। ਪਿਛਲੇ 14 ਦਿਨਾਂ ਤੋਂ ਖੂਹ ਤੋਂ ਬੇਕਾਬੂ ਗੈਸ ਲੀਕ ਹੋ ਰਹੀ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਤੇਲ ਇੰਡੀਆ ਲਿਮਟਿਡ ਦੇ ਤੇਲ ਖੂਹ ਵਿਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਾਟਾਂ ਦੋ ਕਿਲੋਮੀਟਰ ਤੋਂ ਵੀ ਦੂਰ ਤੋਂ ਵੇਖੀਆਂ ਜਾ ਸਕਦੀਆਂ ਸੀ। ਅਸਾਮ ਵਿੱਚ ਤੇਲ ਦੇ ਖੂਹ ਵਿੱਚ ਭਿਆਨਕ ਅੱਗ, 14 ਦਿਨਾਂ ਤੋਂ ਲੀਕ ਹੋ ਰਹੀ ਹੈ ਗੈਸ ਅੱਜ ਦੁਪਹਿਰ ਜਦੋਂ ਖੂਹ ਨੂੰ ਅੱਗ ਲੱਗੀ ਹੋਈ ਸਿੰਗਾਪੁਰ ਦੀ ਫਰਮ "ਅਲਰਟ ਡਿਜ਼ਾਸਟਰ ਕੰਟਰੋਲ" ਦੇ ਤਿੰਨ ਮਾਹਰ ਉਥੇ ਮੌਜੂਦ ਸੀ ਤੇ ਕੁਝ ਉਪਕਰਣ ਉਥੋਂ ਹਟਾਏ ਜਾ ਰਹੇ ਸੀ। ਤਿੰਨੇ ਮਾਹਰ ਗੈਸ ਲੀਕ ਰੋਕਣ ਦੀ ਕੋਸ਼ਿਸ਼ ਕਰ ਰਹੇ ਸੀ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਬੁਝਾਉਣ ਵਾਲੇ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਡਿਰਬੂ-ਸਾਈਖੋਵਾ ਨੈਸ਼ਨਲ ਪਾਰਕ ਦੇ ਨੇੜੇ ਸਥਿਤ ਖੂਹ ‘ਚ ਬਲਾਸਟ ਹੋਇਆ ਸੀ, ਜਿਸਦੇ ਬਾਅਦ ਬੇਕਾਬੂ ਗੈਸ ਲੀਕ ਹੋਣਾ ਸ਼ੁਰੂ ਹੋ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਕੁਦਰਤੀ ਗੈਸ ਦੇ ਲੀਕ ਹੋਣ ਅਤੇ ਪ੍ਰਭਾਵਾਂ ਦੇ ਮੱਦੇਨਜ਼ਰ ਨੇੜਲੇ ਵਸਦੇ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
ਹੁਣ ਛੁੱਟੀਆਂ 'ਤੇ ਵੀ ਲੱਗੀ ਪਾਬੰਦੀ! ਜਨਗਣਨਾ ਕਰਨ ਵਾਲੇ ਮੁਲਾਜ਼ਮਾਂ ਨੂੰ ਲੈਕੇ ਨਵਾਂ ਫੁਰਮਾਨ ਜਾਰੀ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
Team India T20 Captain: ਸੂਰਿਆਕੁਮਾਰ ਯਾਦਵ ਤੋਂ ਬਾਅਦ ਕੌਣ ਬਣੇਗਾ T20 ਦਾ ਕਪਤਾਨ? ਆਹ 5 ਦਾਅਵੇਦਾਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲਹੂਲੁਹਾਨ ਮਿਲੀ ਨੌਜਵਾਨ ਦੀ ਲਾਸ਼, ਧੌਣ ਵੱਢੀ ਅਤੇ ਚਿਹਰੇ 'ਤੇ ਸੱਟ ਦੇ ਨਿਸ਼ਾਨ; ਫੈਲੀ ਦਹਿਸ਼ਤ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਅਗਲੇ ਤਿੰਨ ਦਿਨਾਂ ਲਈ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
ਵੱਡੀ ਵਾਰਦਾਤ! ਮਹੰਤ ਦੇ ਘਰ 'ਤੇ ਦੇਰ ਰਾਤ ਹਮਲਾ, ਬਜ਼ੁਰਗ ਮਾਂ ਨਾਲ ਕੁੱਟਮਾਰ ਕਰਕੇ ਖੋਹੇ ਗਹਿਣੇ; ਇਲਾਕੇ 'ਚ ਫੈਲੀ ਦਹਿਸ਼ਤ
Embed widget