Guru Gobind Singh College: ਦਿੱਲੀ ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਗੁਰੂ ਗੋਬਿੰਦ ਸਿੰਘ ਕਾਲਜ 'ਚ ਭਿਆਨਕ ਅੱਗ ਲੱਗੀ ਹੈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹੜਕੰਪ ਮੱਚ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਹਨ ਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Continues below advertisement



ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਕਾਲਜ ਦੀ ਲਾਇਬ੍ਰੇਰੀ ਦੇ ਵਿੱਚ ਲੱਗੀ ਹੈ। ਅਜੇ ਤੱਕ ਅੱਗ ਕਿਸ ਵਜ੍ਹਾ ਕਰਕੇ ਲੱਗੀ ਇਸ ਬਾਰੇ ਕੁੱਝ ਪਤਾ ਨਹੀਂ ਚੱਲ ਪਾਇਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।