Kargil Jamia Masjid Fire: ਦਰਾਸ ਦੀ ਜਾਮੀਆ ਮਸਜਿਦ 'ਚ ਲੱਗੀ ਭਿਆਨਕ ਅੱਗ
Kargil Jamia Masjid Fire: ਲੱਦਾਖ ਦੇ ਕਾਰਗਿਲ ਜ਼ਿਲ੍ਹੇ ਦੀ ਇੱਕ ਮਸਜਿਦ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
Kargil Jamia Masjid Fire: ਲੱਦਾਖ ਦੇ ਕਾਰਗਿਲ ਜ਼ਿਲ੍ਹੇ ਦੀ ਇੱਕ ਮਸਜਿਦ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਰਗਿਲ ਦੇ ਦਰਾਸ ਸਥਿਤ ਜਾਮੀਆ ਮਸਜਿਦ 'ਚ ਅੱਗ ਲੱਗ ਗਈ ਹੈ। ਇਸ ਅੱਗ ਵਿੱਚ ਮਸਜਿਦ ਦਾ ਕਾਫੀ ਨੁਕਸਾਨ ਹੋਇਆ ਹੈ। ਮਸਜਿਦ 'ਚ ਲੱਗੀ ਇਸ ਅੱਗ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
A massive fire completely damaged Jamia Masjid in Drass area of Kargil. The fire was later doused with the help of Army, Police and Fire and Emergency department, however, it caused massive damage to the Masjid. pic.twitter.com/898bUbYdik
— ANI (@ANI) November 16, 2022
ਇਸ ਵੀਡੀਓ 'ਚ ਮਸਜਿਦ ਦੇ ਅੰਦਰੋਂ ਅੱਗ ਦੀਆਂ ਲਪਟਾਂ ਉੱਠਦੀਆਂ ਦਿਖਾਈ ਦੇ ਰਹੀਆਂ ਹਨ। ਮਸਜਿਦ ਵਿੱਚ ਅੱਗ ਲੱਗਣ ਦੀ ਸੂਚਨਾ ਸਥਾਨਕ ਫਾਇਰ ਵਿਭਾਗ ਨੂੰ ਦੇ ਦਿੱਤੀ ਗਈ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :