ਪੜਚੋਲ ਕਰੋ

ਬੁੱਢੇ ਦਿਖਾਉਣ ਵਾਲੀ ਐਪ ਖ਼ਿਲਾਫ਼ ਮੌਲਵੀ ਨੇ ਕੀਤਾ ਫਤਵਾ ਜਾਰੀ

ਹਾਲ ਹੀ ‘ਚ ਫੋਟੋ ਨੂੰ ਐਡਿਟ ਕਰਨ ਵਾਲੀ ਐਪ ਫੇਸਐਪ ਕਾਫੀ ਜ਼ਿਆਦਾ ਫੇਮਸ ਹੋ ਰਹੀ ਹੈ। ਜਿਸ ‘ਚ ਯੂਜ਼ਰਸ ਆਪਣੀ ਤਸਵੀਰ ਨੂੰ ਬਦਲ ਕੇ ਖੁਦ ਨੂੰ ਬੁੱਢਾ ਕਰ ਦੇਖ ਰਹੇ ਹਨ। ਇਸ ਐਪ ਦੇ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਐਪ ਨੇ ਆਪਣੇ ਯੂਜ਼ਰਸ ਨੂੰ ਵੱਖ-ਵੱਖ ਤਰੀਕੇ ਨਾਲ ਬਦਲਣ ਦਾ ਆਪਸ਼ਨ ਦਿੱਤਾ ਹੈ।

ਨਵੀਂ ਦਿੱਲੀ: ਹਾਲ ਹੀ ‘ਚ ਫੋਟੋ ਨੂੰ ਐਡਿਟ ਕਰਨ ਵਾਲੀ ਐਪ ਫੇਸਐਪ ਕਾਫੀ ਜ਼ਿਆਦਾ ਫੇਮਸ ਹੋ ਰਹੀ ਹੈ। ਜਿਸ ‘ਚ ਯੂਜ਼ਰਸ ਆਪਣੀ ਤਸਵੀਰ ਨੂੰ ਬਦਲ ਕੇ ਖੁਦ ਨੂੰ ਬੁੱਢਾ ਕਰ ਦੇਖ ਰਹੇ ਹਨ। ਇਸ ਐਪ ਦੇ ਹਰ ਪਾਸੇ ਚਰਚਾ ਹੋ ਰਹੀ ਹੈ। ਇਸ ਐਪ ਨੇ ਆਪਣੇ ਯੂਜ਼ਰਸ ਨੂੰ ਵੱਖ-ਵੱਖ ਤਰੀਕੇ ਨਾਲ ਬਦਲਣ ਦਾ ਆਪਸ਼ਨ ਦਿੱਤਾ ਹੈ। ਪਰ ਇਸ ਦੇ ਦੂਜੇ ਪਾਸੇ ਰਾਂਚੀ ਦੇ ਇੱਕ ਮੌਲਾਨਾ ਨੇ ਕਿਹਾ ਕਿ ਇਹ ਹਰਾਮ ਹੈ। ਇਸ ਐਪ ਦਾ ਇਸਤੇਮਾਲ ਕਰਨਾ ਅੱਲ੍ਹਾ ਦੀ ਨਜ਼ਰਾਂ ‘ਚ ਗੁਨਾਹ ਹੈ।

ਜੀ ਹਾਂ, ਝਾਰਖੰਡ ਨਾਜ਼ੀਮ ਏ ਆਲਾ ਮੌਨਾਲਾ ਕੁਤੁਬੁਦੀਨ ਰਿਜ਼ਵੀ ਨੇ ਇਸ ਐਪ ਦੀ ਵਰਤੋਂ ਦੀ ਸਖ਼ਤੀ ਨਾਲ ਮਨਾਹੀ ਕੀਤੀ ਹੈ। ਮੌਲਾਨਾ ਮੁਤਾਬਕ ਇਹ ਐਪ ਅੱਲ੍ਹਾ ਦੀ ਨਾਰਾਜ਼ਗੀ ਦਾ ਕਾਰਨ ਬਣ ਸਕਦੀ ਹੈ, ਕਿਉਂਕਿ ਇਸ ਦਾ ਇਸਤੇਮਾਲ ਹਰਾਮ ਹੈ। ਜੇਕਰ ਕੋਈ ਇਸ ਦਾ ਇਸਤੇਮਾਲ ਕਰਦਾ ਹੈ ਤਾਂ ਉਹ ਗੁਨਾਹਗਾਰ ਹੋਵੇਗਾ।

ਇਸ ਲਈ ਮੌਲਾਨਾ ਨੇ ਇਸ ਐਪ ਦੀ ਵਰਤੋਂ ਨਾ ਕਰਨ ਦੀ ਨਸੀਹਤ ਦਿੱਤੀ ਹੈ। ਜਦਕਿ ਮੁਸਲਿਮ ਵਿਦਿਆਰਥੀਆਂ ਦਾ ਇਸ ‘ਤੇ ਕਹਿਣਾ ਹੈ ਕਿ ਇਹ ਹੁਕਮ ਗ਼ਲਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਨੋਰੰਜਨ ਦਾ ਐਪ ਹੈ ਅਤੇ ਇਸ ਨੂੰ ਧਰਮ ਦਾ ਰੰਗ ਦੇਣਾ ਗਲਤ ਹੈ।

ਟਾਪ ਹੈਡਲਾਈਨ

Political News: ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਵਿਧਾਇਕ CM ਦੀ ਮੀਟਿੰਗ 'ਚ ਸ਼ਾਮਲ ਹੋਏ; ਨਾਇਬ ਸੈਣੀ ਦੇ ਚੰਡੀਗੜ੍ਹ ਸਥਿਤ ਨਿਵਾਸ ਸਥਾਨ 'ਤੇ...
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਸਕੂਲ ਦੇ ਪ੍ਰਿੰਸੀਪਲ ‘ਤੇ ਡਿੱਗੀ ਗਾਜ, ਸਿੱਖਿਆ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਕੀਤਾ Suspend; ਜਾਣੋ ਵਜ੍ਹਾ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
Embed widget