ਪੜਚੋਲ ਕਰੋ

'ਭਾਜਪਾ ਦੇ ਰਾਜਾ-ਮਹਾਰਾਜਾ ਆਪਣੀਆਂ ਸੈਨਾਵਾਂ ਲੈ ਕੇ ਚਾਰੋਂ ਪਾਸਿਓਂ ਦਿੱਲੀ 'ਤੇ ਕਰੇਗੇ ਹਮਲਾ', ਕੇਜਰੀਵਾਲ ਦਾ ਨਿਸ਼ਾਨਾ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਦਰਅਸਲ ਐਤਵਾਰ ਨੂੰ ਭਾਜਪਾ ਨੇਤਾ ਰੋਡ ਸ਼ੋਅ ਕਰਨ ਜਾ ਰਹੇ ਹਨ।

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਦਰਅਸਲ ਐਤਵਾਰ ਨੂੰ ਭਾਜਪਾ ਨੇਤਾ ਰੋਡ ਸ਼ੋਅ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਇਹ ਟਿੱਪਣੀ ਕਰ ਚੁੱਕੇ ਹਨ। ਉਨ੍ਹਾਂ ਕਿਹਾ- ਅੱਜ ਭਾਜਪਾ ਦਿੱਲੀ 'ਤੇ ਹਮਲਾ ਕਰਨ ਜਾ ਰਹੀ ਹੈ। ਉਨ੍ਹਾਂ ਦੇ ਕਈ ਰਾਜੇ-ਮਹਾਰਾਜੇ ਆਪਣੀਆਂ ਫ਼ੌਜਾਂ ਨਾਲ ਦਿੱਲੀ ਉੱਤੇ ਚਾਰੇ ਪਾਸਿਓਂ ਹਮਲਾ ਕਰ ਰਹੇ ਹਨ ਪਰ ਜਿਸ ਤਰ੍ਹਾਂ ਹੁਣ ਤੱਕ ਦਿੱਲੀ ਦੀ ਜਨਤਾ ਨੇ ਦਲੇਰੀ ਨਾਲ ਭਾਜਪਾ ਅਤੇ ਉਸ ਦੇ   LG ਦੇ ਹਮਲਿਆਂ ਦਾ ਸਾਹਮਣਾ ਕੀਤਾ ਹੈ, ਉਸੇ ਤਰ੍ਹਾਂ ਅੱਜ ਵੀ ਦਿੱਲੀ ਦੇ ਲੋਕ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਪਾਰਟੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਕਈ ਕੇਂਦਰੀ ਮੰਤਰੀ ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਤੋਂ ਪਹਿਲਾਂ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਹੋਣ ਵਾਲੇ 14 ਰੋਡ ਸ਼ੋਅ ਵਿੱਚ ਹਿੱਸਾ ਲੈਣਗੇ। ਭਾਜਪਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੋਡ ਸ਼ੋਅ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਉਨ੍ਹਾਂ ਦੇ ਅਸਾਮ ਹਮਰੁਤਬਾ ਹਿਮੰਤ ਬਿਸਵਾ ਸਰਮਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਸ਼ਾਮਲ ਸਨ। 

 
MCD ਦੇ 250 ਵਾਰਡਾਂ ਲਈ 4 ਦਸੰਬਰ ਨੂੰ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 7 ਦਸੰਬਰ ਨੂੰ ਹੋਵੇਗੀ। ਭਾਜਪਾ ਦੀ ਦਿੱਲੀ ਇਕਾਈ ਦੇ ਜਨਰਲ ਸਕੱਤਰ ਕੁਲਜੀਤ ਸਿੰਘ ਚਾਹਲ ਨੇ 20 ਨਵੰਬਰ ਨੂੰ 'ਮਹਾ ਸੰਡੇ' ਦੱਸਦਿਆਂ ਕਿਹਾ ਕਿ ਨੱਡਾ ਰਾਸ਼ਟਰੀ ਰਾਜਧਾਨੀ ਦੇ ਸੰਗਮ ਵਿਹਾਰ ਖੇਤਰ 'ਚ ਚੋਣ ਪ੍ਰਚਾਰ ਕਰਨਗੇ।

ਉਨ੍ਹਾਂ ਦੱਸਿਆ ਕਿ ਰਾਜਨਾਥ ਸਿੰਘ, ਗਜੇਂਦਰ ਸਿੰਘ ਸ਼ੇਖਾਵਤ, ਹਰਦੀਪ ਸਿੰਘ ਪੁਰੀ, ਜਤਿੰਦਰ ਸਿੰਘ ਅਤੇ ਮੀਨਾਕਸ਼ੀ ਲੇਖੀ ਸਮੇਤ ਕਈ ਹੋਰ ਕੇਂਦਰੀ ਮੰਤਰੀ ਵੀ ਵੱਖ-ਵੱਖ ਖੇਤਰਾਂ ਵਿੱਚ ਹੋਣ ਵਾਲੇ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਚਾਹਲ ਮੁਤਾਬਕ ਰੋਡ ਸ਼ੋਅ 'ਚ ਭਾਜਪਾ ਦੇ ਦਿੱਲੀ ਦੇ ਸੰਸਦ ਮੈਂਬਰ ਹਰਸ਼ਵਰਧਨ, ਮਨੋਜ ਤਿਵਾੜੀ, ਰਮੇਸ਼ ਬਿਧੂੜੀ, ਪ੍ਰਵੇਸ਼ ਵਰਮਾ, ਗੌਤਮ ਗੰਭੀਰ ਅਤੇ ਹੰਸਰਾਜ ਹੰਸ ਵੀ ਸ਼ਾਮਲ ਹੋਣਗੇ।

ਭਾਜਪਾ ਦੇ ਬੁਲਾਰੇ ਹਰੀਸ਼ ਖੁਰਾਣਾ ਨੇ ਕਿਹਾ ਕਿ ਐਮਸੀਡੀ ਚੋਣਾਂ ਦਿੱਲੀ ਦੇ ਲੋਕਾਂ ਲਈ 'ਭ੍ਰਿਸ਼ਟ' ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੂੰ ਸਬਕ ਸਿਖਾਉਣ ਦਾ ਮੌਕਾ ਹੈ, ਜੋ ਹਵਾ ਪ੍ਰਦੂਸ਼ਣ ਸਮੇਤ ਕਈ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget