ਪੜਚੋਲ ਕਰੋ

ਭਾਰਤ ਨੇ ਅਫਗਾਨਿਸਤਾਨ ਨੂੰ ਕਣਕ ਦੀ ਪੰਜਵੀਂ ਖੇਪ ਭੇਜੀ, ਹੁਣ ਤੱਕ 10000 ਮੀਟ੍ਰਿਕ ਟਨ ਦੀ ਮਦਦ

Amritsar: ਭਾਰਤ ਨੇ ਅਫਗਾਨਿਸਤਾਨ ਨੂੰ ਕਣਕ ਦੀ ਪੰਜਵੀਂ ਖੇਪ ਭੇਜੀ ਹੈ। ਇਹ ਮਨੁੱਖੀ ਮਦਦ ਅਟਾਰੀ-ਵਾਹਗਾ ਸਰਹੱਦ ਰਾਹੀਂ ਅਫਗਾਨਿਸਤਾਨ ਜਾਵੇਗੀ।

MEA has taken the initiative to send 50,000 mt of wheat as humanitarian aid: Rahul Nangare

ਅੰੰਮ੍ਰਿਤਸਰ: ਖੁਰਾਕ ਸੰਕਟ ਨਾਲ ਜੂਝ ਰਹੇ ਅਫਗਾਨਿਸਤਾਨ ਲਈ ਭਾਰਤ ਦੀ ਮਦਦ ਦੀ ਪੰਜਵੀਂ ਖੇਪ ਅਟਾਰੀ-ਵਾਹਗਾ ਸਰਹੱਦ ਰਾਹੀਂ ਰਵਾਨਾ ਹੋ ਗਈ ਹੈ। 2000 ਮੀਟ੍ਰਿਕ ਟਨ ਕਣਕ ਦਾ ਪੰਜਵਾਂ ਕਾਫਲਾ ਅੱਜ ਅਫਗਾਨਿਸਤਾਨ ਭੇਜਿਆ ਗਿਆ। ਇਸ ਨਾਲ ਭਾਰਤ ਹੁਣ ਤੱਕ ਉਸ ਨੂੰ ਕੁੱਲ 10000 ਮੀਟ੍ਰਿਕ ਟਨ ਕਣਕ ਭੇਜ ਚੁੱਕਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਅਫਗਾਨਿਸਤਾਨ ਨੂੰ 10,000 ਮੀਟ੍ਰਿਕ ਟਨ ਕਣਕ ਦੀ ਸਹਾਇਤਾ ਦੀ ਖੇਪ ਸਫਲਤਾਪੂਰਵਕ ਪੂਰੀ ਹੋ ਗਈ ਹੈ। ਸਾਡੇ ਸਾਥੀਆਂ ਦਾ ਧੰਨਵਾਦ।

ਦੱਸ ਦੇਈਏ ਕਿ ਅਫਗਾਨਿਸਤਾਨ ਦੀ ਮਦਦ ਲਈ ਭਾਰਤ ਨੇ ਮਨੁੱਖੀ ਆਧਾਰ 'ਤੇ 50 ਹਜ਼ਾਰ ਟਨ ਕਣਕ ਉਸ ਨੂੰ ਭੇਜਣ ਦਾ ਐਲਾਨ ਕੀਤਾ ਸੀ। ਜਿਸ ਚੋਂ 10000 ਟਨ ਕਣਕ ਅਫਗਾਨਿਸਤਾਨ ਭੇਜੀ ਗਈ ਹੈ। ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਭਾਰਤ ਦੀ ਇਸ ਮਦਦ ਦਾ ਸਵਾਗਤ ਕੀਤਾ ਸੀ।

7 ਅਕਤੂਬਰ 2021 ਨੂੰ ਭਾਰਤ ਨੇ ਅਫਗਾਨਿਸਤਾਨ ਨੂੰ ਮਨੁੱਖੀ ਮਦਦ ਵਜੋਂ 50 ਹਜ਼ਾਰ ਟਨ ਕਣਕ, ਦਵਾਈਆਂ ਅਤੇ ਮੈਡੀਕਲ ਉਪਕਰਣ ਭੇਜਣ ਦਾ ਐਲਾਨ ਕੀਤਾ ਸੀ। 2500 ਟਨ ਕਣਕ ਦੀ ਪਹਿਲੀ ਖੇਪ ਅੰਮ੍ਰਿਤਸਰ ਤੋਂ ਟਰੱਕ ਰਾਹੀਂ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ਪਹੁੰਚੀ।

ਦੱਸ ਦਈਏ ਕਿ ਅਫਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉਥੇ ਹਾਲਾਤ ਕਾਫੀ ਖ਼ਰਾਬ ਹੋ ਗਏ ਹਨ। ਉਥੋਂ ਦੇ ਲੋਕ ਭੁੱਖਮਰੀ ਅਤੇ ਭੋਜਨ ਸੰਕਟ ਨਾਲ ਜੂਝ ਰਹੇ ਹਨ। ਅਫਗਾਨਿਸਤਾਨ ਦੇ ਜ਼ਿਆਦਾਤਰ ਲੋਕ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ। ਅਜਿਹੇ 'ਚ ਭਾਰਤ ਵੱਲੋਂ ਦਿੱਤੀ ਜਾ ਰਹੀ ਇਹ ਮਨੁੱਖੀ ਮਦਦ ਅਫਗਾਨਿਸਤਾਨ ਲਈ ਉਮੀਦ ਜਗਾਉਂਦੀ ਹੈ।

ਇਹ ਵੀ ਪੜ੍ਹੋ: Birbhum Violence: ਬੀਰਭੂਮ ਹਿੰਸਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁਖ, ਕਿਹਾ 'ਬੰਗਾਲ ਦੇ ਲੋਕਾਂ ਨੂੰ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਮੁਆਫ ਨਹੀਂ ਕਰਨਾ ਚਾਹੀਦਾ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget