ਪੜਚੋਲ ਕਰੋ

S Jaishankar In Maldives: ਮਿੰਨਤਾਂ ਕਰ ਰਿਹਾ ਮਾਲਦੀਵ, ਹੁਣ ਮਦਦ ਲਈ ਪਹੁੰਚ ਗਏ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਦਿੱਤੀਆਂ ਕਈ ਸੌਗਾਤਾਂ

S Jaishankar In Maldives: ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਸ ਸਮੇਂ ਮਾਲਦੀਵ ਦੇ ਦੌਰੇ 'ਤੇ ਹਨ। ਉਹ ਪਿਛਲੇ ਸ਼ੁੱਕਰਵਾਰ (09 ਅਗਸਤ) ਸ਼ਾਮ ਨੂੰ ਮਾਲਦੀਵ ਪਹੁੰਚਿਆ ਸੀ। ਇਸ ਫੇਰੀ ਨੂੰ ਮਾਲਦੀਵ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ

S Jaishankar In Maldives: ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਇਸ ਸਮੇਂ ਮਾਲਦੀਵ ਦੇ ਦੌਰੇ 'ਤੇ ਹਨ। ਉਹ ਪਿਛਲੇ ਸ਼ੁੱਕਰਵਾਰ (09 ਅਗਸਤ) ਸ਼ਾਮ ਨੂੰ ਮਾਲਦੀਵ ਪਹੁੰਚਿਆ ਸੀ। ਇਸ ਫੇਰੀ ਨੂੰ ਮਾਲਦੀਵ ਲਈ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਚੀਨ ਕਾਰਨ ਭਾਰਤ ਨਾਲ ਆਪਣੇ ਰਿਸ਼ਤੇ ਵਿਗਾੜ ਲਏ ਸਨ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰੇ ਰਾਹੀਂ ਮਾਲਦੀਵ ਆਪਣੇ ਸਬੰਧਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰੇਗਾ।

ਇਸ ਦੇ ਨਾਲ ਹੀ ਮੁਹੰਮਦ ਮੁਈਜ਼ੂ ਸਤੰਬਰ ਵਿੱਚ ਭਾਰਤ ਦਾ ਦੌਰਾ ਵੀ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੁਈਜ਼ੂ ਪੀਐਮ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਸਨ। ਜੈਸ਼ੰਕਰ ਮਾਲਦੀਵ ਵਿੱਚ ਇੱਕ ਵੱਡੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ। ਮਾਲਦੀਵ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਨਵੀਂ ਦਿੱਲੀ ਅਤੇ ਮਾਲੇ ਭਾਰਤ ਦੇ ਐਗਜ਼ਿਮ ਬੈਂਕ ਦੇ ਹਾਈ ਇਮਪੈਕਟ ਕਮਿਊਨਿਟੀ ਡਿਵੈਲਪਮੈਂਟ ਪ੍ਰੋਜੈਕਟ ਅਤੇ ਲਾਈਨ ਆਫ ਕ੍ਰੈਡਿਟ ਸਹੂਲਤ ਦੇ ਤਹਿਤ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਜੈਸ਼ੰਕਰ ਨੇ ਮਾਲਦੀਵ ਨਾਲ ਸੰਬੰਧਾਂ ਨੂੰ ਯਾਦ ਕੀਤਾ

ਮਾਲਦੀਵ ਵਿੱਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਆਪਣੇ ਹਮਰੁਤਬਾ ਮੂਸਾ ਜਮੀਰ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਮਾਲਦੀਵ ਨਾਲ ਸੰਬੰਧਾਂ ਦੇ ਇਤਿਹਾਸ ਨੂੰ ਯਾਦ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡੀ ਗੁਆਂਢੀ ਨੀਤੀ ਵਿੱਚ ਮਾਲਦੀਵ ਸਭ ਤੋਂ ਪਹਿਲਾਂ ਆਉਂਦਾ ਹੈ। ਇਹ ਸਾਡੇ ਵਿਜ਼ਨ C ਦੇ ਨਾਲ-ਨਾਲ ਗਲੋਬਲ ਸਾਊਥ ਲਈ ਸਾਡੀ ਵਚਨਬੱਧਤਾ ਲਈ ਵੀ ਮਹੱਤਵਪੂਰਨ ਹੈ। ਭਾਰਤ ਲਈ ਗੁਆਂਢੀ ਤਰਜੀਹ ਹੈ ਅਤੇ ਮਾਲਦੀਵ ਗੁਆਂਢ ਵਿੱਚ ਹੈ।

ਇਸ ਦੌਰਾਨ ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਸੁਰੱਖਿਆ, ਵਪਾਰ ਅਤੇ ਡਿਜੀਟਲ ਸਹਿਯੋਗ 'ਤੇ ਵੀ ਚਰਚਾ ਕੀਤੀ। ਸਟਰੀਟ ਲਾਈਟਿੰਗ, ਬੱਚਿਆਂ ਦੀ ਸਪੀਚ ਥੈਰੇਪੀ ਅਤੇ ਵਿਸ਼ੇਸ਼ ਸਿੱਖਿਆ ਦੇ ਖੇਤਰਾਂ ਵਿੱਚ ਛੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਮਾਲਦੀਵ ਨੂੰ ਕਾਫੀ ਫਾਇਦਾ ਹੋਵੇਗਾ। 

UPI ਬਾਰੇ ਸਮਝੌਤਾ ਹੋਇਆ

ਉਨ੍ਹਾਂ ਨੇ ਦੱਸਿਆ ਕਿ ਮਾਲਦੀਵ ਵਿੱਚ ਡਿਜ਼ੀਟਲ ਪੇਮੈਂਟਸ ਨੂੰ ਲੈ ਕੇ ਮੰਤਰਾਲਿਆਂ ਦਰਮਿਆਨ ਇੱਕ ਸਮਝੌਤਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 1000 ਸਿਵਲ ਸੇਵਾ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਵੀ ਫੈਸਲਾ ਲਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਦਾ UPI ਵਿਦੇਸ਼ਾਂ 'ਚ ਕਾਫੀ ਸ਼ੋਰ ਮਚਾ ਰਿਹਾ ਹੈ। ਇਸੇ ਲਈ ਸਰਕਾਰ ਵੀ ਇਸ ਪਾਸੇ ਕਾਫੀ ਜ਼ੋਰ ਦੇ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget