ਪੜਚੋਲ ਕਰੋ

ਦੇਸ਼ ਭਰ 'ਚ ਫੈਲੀ ਕਿਸਾਨ ਲਹਿਰ: ਮੇਧਾ ਪਾਟਕਰ ਨੂੰ ਉੱਤਰ ਪ੍ਰਦੇਸ਼ ’ਚ ਦਾਖ਼ਲ ਹੋਣੋਂ ਰੋਕਿਆ, ਮੁੰਬਈ-ਆਗਰਾ ਹਾਈਵੇਅ ’ਤੇ ਆਵਾਜਾਈ ਠੱਪ

ਰਾਜਸਥਾਨ ਦੇ ਜ਼ਿਲ੍ਹੇ ਧੌਲਪੁਰ ਦੇ ਕੁਲੈਕਟਰ ਆਰਕੇ ਜੈਸਵਾਲ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਦਿੱਲੀ ਜਾ ਰਹੇ ਸਮਾਜਕ ਕਾਰਕੁਨ ਮੇਧਾ ਪਾਟਕਰ ਆਪਣੇ 400 ਸਮਰਥਕਾਂ ਨਾਲ ਹਾਲੇ ਵੀ ਰਾਜਸਥਾਨ ਦੀ ਸੀਮਾ ਉੱਤੇ ਬਰੇਠਾ ਚੌਕੀ ਕੋਲ ਆਗਰਾ-ਮੁੰਬਈ ਰਾਸ਼ਟਰੀ ਰਾਜ ਮਾਰਗ ਉੱਤੇ ਬੈਠੇ ਹਨ।

ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਵਿੱਚ ਹੋਣ ਵਾਲੇ ਰੋਸ-ਮੁਜ਼ਾਹਰੇ ਵਿੱਚ ਹਿੱਸਾ ਲੈਣ ਜਾ ਰਹੇ ਸਮਾਜਕ ਕਾਰਕੁਨ ਮੇਧਾ ਪਾਟਕਰ ਨੂੰ ਕੱਲ੍ਹ ਵੀਰਵਾਰ ਨੂੰ ਤੜਕੇ ਉੱਤਰ ਪ੍ਰਦੇਸ਼ ਦੀ ਸੀਮਾ ’ਚ ਜਾਣ ਤੋਂ ਰੋਕ ਦਿੱਤਾ ਗਿਆ। ਪਾਟਕਰ ਤੇ ਉਨ੍ਹਾਂ ਦੇ ਸਮਰਥਕ ਮੁੰਬਈ-ਆਗਰਾ ਰਾਸ਼ਟਰੀ ਰਾਜਮਾਰਗ ਉੱਤੇ ਬੈਠ ਗਏ, ਜਿਸ ਨਾਲ ਆਵਾਜਾਈ ਠੱਪ ਹੋ ਗਈ। ਰਾਜਸਥਾਨ ਦੇ ਜ਼ਿਲ੍ਹੇ ਧੌਲਪੁਰ ਦੇ ਕੁਲੈਕਟਰ ਆਰਕੇ ਜੈਸਵਾਲ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਦਿੱਲੀ ਜਾ ਰਹੇ ਸਮਾਜਕ ਕਾਰਕੁਨ ਮੇਧਾ ਪਾਟਕਰ ਆਪਣੇ 400 ਸਮਰਥਕਾਂ ਨਾਲ ਹਾਲੇ ਵੀ ਰਾਜਸਥਾਨ ਦੀ ਸੀਮਾ ਉੱਤੇ ਬਰੇਠਾ ਚੌਕੀ ਕੋਲ ਆਗਰਾ-ਮੁੰਬਈ ਰਾਸ਼ਟਰੀ ਰਾਜ ਮਾਰਗ ਉੱਤੇ ਬੈਠੇ ਹਨ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਉਨ੍ਹਾਂ ਨੂੰ ਉੱਤਰ ਪ੍ਰਦੇਸ਼ ’ਚ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ। ਇਸ ਤੋਂ ਪਹਿਲਾਂ ਰਾਸ਼ਟਰੀ ਰਾਜ ਮਾਰਗ ਉੱਤੇ ਕਿਸਾਨਾਂ ਵੱਲੋਂ ਧਰਨਾ ਤੇ ਪ੍ਰਦਰਸ਼ਨ ਕੀਤੇ ਜਾਣ ਨਾਲ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਦੇਰ ਸ਼ਾਮ ਤੱਕ ਧੌਲਪੁਰ ਦੇ ਕੁਲੈਕੈਟਰ ਤੇ ਐਸਪੀ ਮੌਕੇ ਉੱਤੇ ਮੌਜੂਦ ਸਨ ਤੇ ਮੇਧਾ ਪਾਟਕਰ ਨਾਲ ਗੱਲਬਾਤ ਚੱਲ ਰਹੀ ਸੀ। ਦਿੱਲੀ ’ਚ ਕਿਸਾਨਾਂ ਦੇ ਪ੍ਰਸਤਾਵਿਤ ਰੋਸ ਮੁਜ਼ਾਹਰੇ ’ਚ ਭਾਗ ਲੈਣ ਲਈ ਪਾਟਕਰ ਬੁੱਧਵਾਰ ਰਾਤੀਂ ਆਪਣੇ ਸਮਰਥਕਾਂ ਨਾਲ ਨਿਜੀ ਵਾਹਨਾਂ ਰਾਹੀਂ ਮੱਧ ਪ੍ਰਦੇਸ਼ ਦੀ ਸੀਮਾ ਚੰਬਲ ਤੋਂ ਧੌਲਪੁਰ ਹੋ ਕੇ ਲੰਘੇ ਸਨ। ਉੱਧਰ ਆਗਰਾ ਦੇ ਸੀਨੀਅਰ ਪੁਲਿਸ ਕਪਤਾਨ ਬਬਲੂ ਕੁਮਾਰ ਨੇ ਕਿਹਾ ਕ ਮੇਧਾ ਪਾਟਕਰ ਨੂੰ ਸੁਰੱਖਿਆ ਕਾਰਣਾਂ ਕਰ ਕੇ ਰੋਕਿਆ ਗਿਆ ਹੈ। ਕੱਲ੍ਹ ਤੜਕੇ ਜਿਵੇਂ ਹੀ ਪਾਟਕਰ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੀ ਸੀਮਾ ਬਰੈਠਾ ਪੁੱਜਾ, ਤਾਂ ਆਗਰਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਕ ਦਿੱਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget