ਪੜਚੋਲ ਕਰੋ

ਕੇਜਰੀਵਾਲ ਦੇ ਇੱਕ ਹੋਰ ਜਰਨੈਲ ਦੀ ਮੀਡੀਆ ਨਾਲ ਖੜਕੀ

ਸੂਰਤ : ਮੀਡੀਆ ਕਰਮੀਆਂ ਨੇ ਬੀਤੇ ਕਲ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਂਫ੍ਰੈਂਸ ਦਾ ਬਾਈਕਾਟ ਕਰ ਦਿੱਤਾ, ਜਦੋਂ ਪਾਰਟੀ ਦੇ ਨੇਤਾ ਕਪਿਲ ਮਿਸ਼ਰਾ ਨੇ ਇੱਕ ਪੱਤਰਕਾਰ ਨੂੰ ਬੀ.ਜੇ.ਪੀ. ਦਾ ਮੈਂਬਰ ਦੱਸਿਆ। ਪੱਤਰਕਾਰ ਨੇ ਕਪਿਲ ਤੋਂ ਸਰਜੀਕਲ ਸਟ੍ਰਾਈਕ ਨੂੰ ਲੈ ਕੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਟਿੱਪਣੀ ਨੂੰ ਲੈ ਕੇ ਸਵਾਲ ਪੁੱਛਿਆ ਸੀ। ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੇ ਕਿਹਾ, 'ਜਿਸ ਤਰ੍ਹਾਂ ਦੇ ਤੁਸੀਂ ਸਵਾਲ ਪੁੱਛ ਰਹੇ ਹੋ, ਉਸ ਤੋਂ ਲੱਗਦਾ ਹੈ ਕਿ ਤੁਸੀਂ ਬੀ.ਜੇ.ਪੀ. ਦੇ ਮੈਂਬਰ ਹੋ।' ਦਰਅਸਲ ਕਪਿਲ ਮਿਸ਼ਰਾ ਗੁਜਰਾਤ ਦੇ ਅਮਰੇਲੀ ਜ਼ਿਲ੍ਹਾ ਵਿੱਚ ਆਈ.ਟੀ.ਬੀ.ਪੀ. ਦੇ ਇੱਕ ਸ਼ਹੀਦ ਜਵਾਨ ਦੇ ਘਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਪਹੁੰਚੇ ਸਨ। ਇਸ ਦੌਰਾਨ ਹੀ ਮੀਡੀਆ ਵੱਲੋਂ ਇਹ ਸਵਾਲ ਪੁੱਛਿਆ ਗਿਆ ਸੀ। ਮਿਸ਼ਰਾ ਦੇ ਇਸ ਬਿਆਨ 'ਤੇ ਮੀਡੀਆ ਕਰਮੀਆਂ ਨੇ ਪ੍ਰੋਗਰਾਮ ਦਾ ਬਾਈਕਾਟ ਕਰ ਦਿੱਤਾ। ਮਿਸ਼ਰਾ ਨੇ 16 ਅਕਤੂਬਰ ਨੂੰ ਕੇਜਰੀਵਾਲ ਦੀ ਰੈਲੀ ਬਾਰੇ ਜਾਣਕਾਰੀ ਦੇਣ ਦੇ ਲਈ ਪੱਤਰਕਾਰਾਂ ਨੂੰ ਬੁਲਾਇਆ ਸੀ।

ਟਾਪ ਹੈਡਲਾਈਨ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
BJP Rajya Sabha Candidates: ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...
ਭਾਜਪਾ ਨੇ ਰਾਜ ਸਭਾ ਚੋਣਾਂ ਲਈ 11 ਉਮੀਦਵਾਰਾਂ ਦਾ ਕੀਤਾ ਐਲਾਨ, ਜਾਣੋ ਕਿੰਨਾਂ ਸੀਨੀਅਰ ਆਗੂਆਂ ਨੂੰ ਮਿਲੀ ਟਿਕਟ ? ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget