ਪੜਚੋਲ ਕਰੋ

Medical Student : ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ,  ਪ੍ਰੀਖਿਆ 'ਚ ਬੈਠਣ ਦੀ ਦਿੱਤੀ ਇਜਾਜ਼ਤ

ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਕਰੇਨ ਤੋਂ ਤਕਰੀਬਨ 20,000 ਭਾਰਤੀ ਵਿਦਿਆਰਥੀ ਵਾਪਸ ਪਰਤੇ ਹਨ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ

Ukraine Returned Medical Students: ਕੇਂਦਰ ਸਰਕਾਰ ਨੇ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੌਰਾਨ ਘਰ ਪਰਤਣ ਵਾਲੇ 20,000 ਮੈਡੀਕਲ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਅੱਜ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਸ਼ਨ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਦੇਸ਼ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਯੂਕਰੇਨ ਤੋਂ ਤਕਰੀਬਨ 20,000 ਭਾਰਤੀ ਵਿਦਿਆਰਥੀ ਵਾਪਸ ਪਰਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਕਰੀਅਰ ਦਾਅ 'ਤੇ ਲਗਾ ਕੇ ਵਾਪਸ ਪਰਤਣ ਵਾਲੇ ਵਿਦਿਆਰਥੀਆਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਤੁਹਾਨੂੰ ਦੱਸ ਦੇਈਏ ਕਿ ਕੱਲ੍ਹ 28 ਜੁਲਾਈ ਨੂੰ ਨੈਸ਼ਨਲ ਮੈਡੀਕਲ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਕਿਹਾ ਸੀ ਕਿ ਮੈਡੀਕਲ ਦੇ ਅੰਤਿਮ ਸਾਲ ਦੇ ਉਨ੍ਹਾਂ ਵਿਦਿਆਰਥੀਆਂ FMG ਇਮਤਿਹਾਨ ਵਿੱਚ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ ਜੋ ਕੋਵਿਡ ਤੇ ਰੂਸ-ਯੂਕਰੇਨ ਯੁੱਧ ਕਾਰਨ ਭਾਰਤ ਪਰਤੇ ਹਨ। 

ਨੈਸ਼ਨਲ ਮੈਡੀਕਲ ਕਮਿਸ਼ਨ (ਐਨਐਮਸੀ) ਨੇ 23 ਜੂਨ ਨੂੰ ਇੱਕ ਹਲਫ਼ਨਾਮੇ ਵਿੱਚ ਕਿਹਾ ਕਿ ਵਿਦੇਸ਼ੀ ਮੈਡੀਕਲ ਗ੍ਰੈਜੂਏਟ (ਐਫਐਮਜੀ) ਪ੍ਰੀਖਿਆ ਪਾਸ ਕਰਨ 'ਤੇ, ਅਜਿਹੇ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਦੋ ਸਾਲਾਂ ਲਈ ਲਾਜ਼ਮੀ ਰੋਟੇਟਿੰਗ ਮੈਡੀਕਲ ਇੰਟਰਨਸ਼ਿਪ (ਸੀਆਰਐਮਆਈ) ਤੋਂ ਗੁਜ਼ਰਨਾ ਹੋਵੇਗਾ। ਮੌਜੂਦਾ ਇੱਕ ਸਾਲ ਦਾ ਨਿਯਮ ਹੋਵੇਗਾ।

ਸੁਪਰੀਮ ਕੋਰਟ ਨੇ 29 ਅਪ੍ਰੈਲ ਨੂੰ ਕਮਿਸ਼ਨ ਨੂੰ ਕਿਹਾ ਸੀ ਕਿ ਉਹ ਰੂਸ-ਯੂਕਰੇਨ ਯੁੱਧ ਤੇ ਮਹਾਂਮਾਰੀ ਤੋਂ ਪ੍ਰਭਾਵਿਤ ਐਮਬੀਬੀਐਸ ਦੇ ਵਿਦਿਆਰਥੀਆਂ ਨੂੰ ਇੱਕ ਵਾਰ ਦੇ ਉਪਾਅ ਵਜੋਂ ਇੱਥੋਂ ਦੇ ਮੈਡੀਕਲ ਕਾਲਜਾਂ ਵਿੱਚ ਆਪਣੀ ਕਲੀਨਿਕਲ ਸਿਖਲਾਈ ਪੂਰੀ ਕਰਨ ਦੀ ਆਗਿਆ ਦੇਣ ਲਈ ਦੋ ਮਹੀਨਿਆਂ ਵਿੱਚ ਇੱਕ ਯੋਜਨਾ ਤਿਆਰ ਕਰੇ।

NMC ਨੇ ਹਲਫਨਾਮੇ 'ਚ ਕਿਹਾ ਕਿ 29 ਅਪ੍ਰੈਲ ਦੇ ਫੈਸਲੇ ਤੋਂ ਬਾਅਦ, ਉਸ ਦੇ ਬੋਰਡ ਆਫ ਗ੍ਰੈਜੂਏਟ ਮੈਡੀਕਲ ਐਜੂਕੇਸ਼ਨ (UGMEB) ਨੇ ਆਪਣੀਆਂ ਵੱਖ-ਵੱਖ ਮੀਟਿੰਗਾਂ 'ਚ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨਾਲ ਸਬੰਧਤ ਮਾਮਲੇ 'ਤੇ ਚਰਚਾ ਕੀਤੀ ਤੇ ਵਿਚਾਰ-ਵਟਾਂਦਰਾ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget