ਪੜਚੋਲ ਕਰੋ

ਮਹਿਲਾ ਦਾ ਸਸਕਾਰ ਕਰਨ ਗਈ ਟੀਮ ਨਾਲ ਭਿੜੇ ਪਿੰਡ ਵਾਲੇ, 6 ਮੁਲਾਜ਼ਮ ਜ਼ਖਮੀ

ਤੋਪਖਾਨੇ ਦੇ ਖੇਤਰ ਵਿੱਚ ਇੱਕ 80 ਸਾਲਾ ਕੋਰੋਨਾ ਦੇ ਸ਼ੱਕੀ ਮਹਿਲਾ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਲਈ 9 ਕਿਲੋਮੀਟਰ ਦੂਰ ਚਾਂਦਪੁਰਾ ਪਹੁੰਚੀ ਪ੍ਰਸ਼ਾਸਨ ਦੀ ਟੀਮ 'ਤੇ ਪਿੰਡ ਵਾਸੀਆਂ ਨੇ ਪੱਥਰਬਾਜ਼ੀ ਕੀਤੀ।

ਅੰਬਾਲਾ: ਤੋਪਖਾਨੇ ਦੇ ਖੇਤਰ ਵਿੱਚ ਇੱਕ 80 ਸਾਲਾ ਕੋਰੋਨਾ ਦੇ ਸ਼ੱਕੀ ਮਹਿਲਾ ਦੀ ਮੌਤ ਤੋਂ ਬਾਅਦ ਸਸਕਾਰ ਕਰਨ ਲਈ 9 ਕਿਲੋਮੀਟਰ ਦੂਰ ਚਾਂਦਪੁਰਾ ਪਹੁੰਚੀ ਪ੍ਰਸ਼ਾਸਨ ਦੀ ਟੀਮ 'ਤੇ ਪਿੰਡ ਵਾਸੀਆਂ ਨੇ ਪੱਥਰਬਾਜ਼ੀ ਕੀਤੀ। ਘਟਨਾ ਸੋਮਵਾਰ ਸ਼ਾਮ ਦੀ ਹੈ। ਸਸਕਾਰ ਕਰਨ ਤੋਂ ਰੋਕਣ ਲਈ ਪਿੰਡ ਵਾਸੀਆਂ ਨੇ ਪੁਲਿਸ, ਨਗਰ ਕੌਂਸਲ ਤੇ ਸਿਹਤ ਵਿਭਾਗ ਦੀ ਟੀਮ 'ਤੇ ਹਮਲਾ ਕੀਤਾ। ਐਂਬੂਲੈਂਸ ਦਾ ਸ਼ੀਸ਼ਾ ਟੁੱਟ ਗਿਆ। ਭੀੜ ਨੂੰ ਖਿੰਡਾਉਣ ਲਈ ਪੁਲਿਸ ਨੇ ਦੋ ਤੋਂ ਤਿੰਨ ਹਵਾਈ ਫਾਇਰ ਕੀਤੇ। ਪ੍ਰਸ਼ਾਸਨ ਦੀ ਦਲੀਲ ਹੈ ਕਿ ਸ਼ੱਕੀ ਕੋਰੋਨਾ ਮਾਮਲਿਆਂ ਦਾ ਪੂਰੀ ਸਾਵਧਾਨੀ ਨਾਲ ਸਸਕਾਰ ਕਰਨ ਲਈ ਕੁਝ ਇੱਕ ਸਮਸ਼ਾਨ ਘਾਟ ਨਿਸ਼ਾਨਦੇਹ ਕੀਤੇ ਹਨ। ਚਾਂਦਪੁਰਾ ਵੀ ਉਨ੍ਹਾਂ ਵਿੱਚੋਂ ਇੱਕ ਹੈ। ਤੋਪਖਾਨੇ ਦੀ ਪਰੇਡ ਖੇਤਰ ਦੀ ਬਜ਼ੁਰਗ ਔਰਤ ਨੂੰ ਸਾਹ ਦੀ ਬਿਮਾਰੀ ਸੀ। ਐਤਵਾਰ ਨੂੰ ਉਸ ਨੂੰ ਕੈਂਟ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਸੋਮਵਾਰ ਸਵੇਰੇ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਸ਼ਮਸ਼ਾਨਘਾਟ ਵਿਖੇ ਔਰਤ ਦਾ ਸਸਕਾਰ ਕਰਨ ਦਾ ਵਿਰੋਧ ਕੀਤਾ, ਕਿਉਂਕਿ ਔਰਤ ਪਿੰਡ ਦੀ ਨਹੀਂ ਸੀ।
ਗੱਲਬਾਤ ਬੈਹੱਸ ਤੋਂ ਬਾਅਦ ਪੱਥਰਬਾਜ਼ੀ ਵਿੱਚ ਤਬਦੀਲ ਹੋ ਗਈ। ਪਿੰਡ ਵਾਸੀਆਂ ਨੇ ਪੁਲਿਸ 'ਤੇ ਲਾਠੀਆਂ, ਇੱਟਾਂ ਤੇ ਪੱਥਰਾਂ ਨਾਲ ਹਮਲਾ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਪਿੰਡ ਵਾਸੀਆਂ ਖਦੇੜਣ ਲਈ ਹਵਾਈ ਫਾਇਰ ਕੀਤੇ ਤੇ ਲਾਠੀਚਾਰਜ ਵੀ ਕੀਤਾ।ਇਸ ਘਟਨਾ 'ਚ 5-6 ਪੁਲਿਸ ਕਰਮੀ ਜ਼ਖਮੀ ਹੋਏ ਹਨ।

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget