ਪੜਚੋਲ ਕਰੋ

ਕੇਂਦਰ ਨੇ ਲੱਭਿਆ ਕਿਸਾਨਾਂ ਨੂੰ ਮਨਾਉਣ ਦਾ ਹੱਲ, ਕਿਸਾਨ ਕਾਨੂੰਨ ਰੱਦ ਕਰਾਉਣ 'ਤੇ ਅੜੇ

ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਹੋਰ ਸੜਕਾਂ ਬੰਦ ਕਰ ਦੇਣਗੇ।

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੇ ਅੱਠ ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਹੋਰ ਸੜਕਾਂ ਬੰਦ ਕਰ ਦੇਣਗੇ। ਸਰਕਾਰ ਨਾਲ ਅੱਜ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਹੋਰ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ।

ਸੂਤਰਾਂ ਮੁਤਾਬਕ ਸਰਕਾਰ ਨੇ ਵਿਵਾਦ ਖਤਮ ਕਰਨ ਲਈ ਉਨ੍ਹਾਂ ਪ੍ਰਬੰਧਾਂ ਦਾ ਸੰਭਾਵਿਤ ਹੱਲ ਤਿਆਰ ਕਰ ਲਿਆ ਹੈ ਜਿੰਨ੍ਹਾਂ 'ਤੇ ਕਿਸਾਨਾਂ ਨੂੰ ਇਤਰਾਜ਼ ਹੈ। ਓਧਰ ਕਿਸਾਨਾਂ ਨੇ ਸੰਭਾਵੀ ਕਦਮ ਤੈਅ ਕਰਨ ਲਈ ਦਿਨ 'ਚ ਬੈਠਕ ਕੀਤੀ। ਬੈਠਕ ਤੋਂ ਬਾਅਦ ਕਿਸਾਨ ਲੀਡਰਾਂ 'ਚੋਂ ਇਕ ਗੁਰਨਾਮ ਸਿੰਘ ਚਡੋਨੀ ਨੇ ਕਿਹਾ ਕਿ ਜੇਕਰ ਸ਼ਨੀਵਾਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਨਹੀਂ ਕਰਦੀ ਤਾਂ ਉਹ ਨਵੇਂ ਖੇਤੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਤੇਜ਼ ਕਰਨਗੇ।

ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੀ ਅਪੀਲ

ਭਾਰਤੀ ਕਿਸਾਨ ਯੂਨੀਅਨ ਦੇ ਮਹਾਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ, 'ਅੱਜ ਦੀ ਸਾਡੀ ਬੈਠਕ 'ਚ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਹੀ ਉਹ ਸਾਰੇ ਟੋਲ ਪਲਾਜ਼ਿਆਂ 'ਤੇ ਕਬਜ਼ਾ ਕਰ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਖੇਤੀ ਕਾਨੂੰਨ ਵਾਪਸ ਨਾ ਲਏ ਗਏ ਤਾਂ ਉਹ ਆਉਣ ਵਾਲੇ ਦਿਨਾਂ 'ਚ ਦਿੱਲੀ ਦੀਆਂ ਸੜਕਾਂ ਵਿਰੁੱਧ ਹੋਰ ਯੋਜਨਾ ਬਣਾਉਣਗੇ।

ਉਨ੍ਹਾਂ ਕਿਹਾ ਕਿਸਾਨ ਸ਼ਨੀਵਾਰ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ ਪ੍ਰਦਰਸ਼ਨ ਕਰਨਗੇ ਤੇ ਉਨ੍ਹਾਂ ਦੇ ਪੁਤਲੇ ਫੂਕਣਗੇ। ਸੱਤ ਦਸੰਬਰ ਨੂੰ ਖਿਡਾਰੀ ਕਿਸਾਨਾਂ ਦੇ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਆਪਣੇ ਐਵਾਰਡ ਵਾਪਸ ਕਰਨਗੇ। ਕਿਸਾਨ ਆਪਣੀ ਇਸ ਮੰਗ 'ਤੇ ਡਟੇ ਹੋਏ ਹਨ ਕਿ ਇਨ੍ਹਾਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਨਵੇਂ ਕਾਨੂੰਨਾਂ 'ਚ ਉਹ ਸੋਧ ਨਹੀਂ ਚਾਹੁੰਦੇ ਬਲਕਿ ਉਹ ਚਾਹੁੰਦੇ ਹਨ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਜਾਵੇ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget