ਪੜਚੋਲ ਕਰੋ

ਕਿਸਾਨਾਂ ਤੇ ਸਰਕਾਰ ਵਿਚਾਲੇ ਭਖਿਆ ਵਿਵਾਦ, ਦੋਵਾਂ ਪੱਖਾਂ 'ਚ ਸਾਢੇ ਚਾਰ ਘੰਟੇ 'ਚ ਸਿਰਫ਼ 20 ਮਿੰਟ ਹੋਈ ਗੱਲਬਾਤ

ਨਰੇਂਦਰ ਸਿੰਘ ਤੋਮਰ ਨੇ ਕਿਹਾ, 'ਮੈਂ ਵੱਡੇ ਭਾਰੀ ਮਨ ਨਾਲ ਇਹ ਗੱਲ ਕਹਿ ਰਿਹਾ ਹਾਂ ਕਿ ਇਹ ਵੱਡੀ ਬਦਕਿਸਮਤੀ ਹੈ ਕਿ ਕਿਸਾਨਾਂ ਵੱਲੋਂ ਕੋਈ ਵੀ ਸਾਕਾਰਾਤਮਕ ਉੱਤਰ ਨਹੀਂ ਆਇਆ।'

ਨਵੀਂ ਦਿੱਲੀ: ਕਿਸਾਨਾਂ ਦਾ ਪ੍ਰਦਰਸ਼ਨ ਅੱਜ ਲਗਾਤਾਰ 58ਵੇਂ ਦਿਨ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ। ਇਸ ਦਰਮਿਆਨ 11ਵੇਂ ਦੌਰ ਦੀ ਨਵੀਂ ਦਿੱਲੀ 'ਚ ਹੋਈ ਬੈਠਕ ਵੀ ਬੇਨਤੀਜਾ ਰਹੀ। ਬੈਠਕ ਦੀ ਅਗਲੀ ਤਾਰੀਖ ਅਜੇ ਤੈਅ ਨਹੀਂ ਹੋਈ। ਬੈਠਕ ਦੌਰਾਨ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਪਰ ਹੁਣ ਤਕ ਕੋਈ ਫੈਸਲਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਭ ਤੋਂ ਚੰਗਾ ਪ੍ਰਸਤਾਵ ਦਿੱਤਾ ਗਿਆ ਹੈ ਕਿਸਾਨ ਉਸ 'ਤੇ ਗੌਰ ਕਰਨ।

ਨਰੇਂਦਰ ਸਿੰਘ ਤੋਮਰ ਨੇ ਕਿਹਾ, 'ਮੈਂ ਵੱਡੇ ਭਾਰੀ ਮਨ ਨਾਲ ਇਹ ਗੱਲ ਕਹਿ ਰਿਹਾ ਹਾਂ ਕਿ ਇਹ ਵੱਡੀ ਬਦਕਿਸਮਤੀ ਹੈ ਕਿ ਕਿਸਾਨਾਂ ਵੱਲੋਂ ਕੋਈ ਵੀ ਸਾਕਾਰਾਤਮਕ ਉੱਤਰ ਨਹੀਂ ਆਇਆ।'

ਤੋਮਰ ਨੇ ਕਿਸਾਨ ਲੀਡਰਾਂ ਨੂੰ ਕਿਹਾ ਕਿ ਸਰਕਾਰ ਤੁਹਾਡੇ ਸਹਿਯੋਗ ਲਈ ਆਭਾਰੀ ਹੈ। ਕਾਨੂੰਨ 'ਚ ਕੋਈ ਕਮੀ ਨਹੀਂ ਹੈ। ਅਸੀਂ ਤੁਹਾਡੇ ਸਨਮਾਨ 'ਚ ਪ੍ਰਸਤਾਵ ਦਿੱਤਾ ਸੀ। ਤੁਸੀਂ ਫੈਸਲਾ ਨਹੀਂ ਕਰ ਸਕੇ। ਤੁਸੀਂ ਜੇਕਰ ਕਿਸੇ ਫੈਸਲੇ 'ਤੇ ਪਹੁੰਚਦੇ ਹੋ ਤਾਂ ਸੂਚਿਤ ਕਰੋ। ਇਸ 'ਤੇ ਫਿਰ ਅਸੀਂ ਚਰਚਾ ਕਰਾਂਗੇ।

ਉੱਥੇ ਹੀ ਬੈਠਕ ਤੋਂ ਬਾਅਦ ਕਿਸਾਨ ਲੀਡਰਾਂ ਨੇ ਕਿਹਾ ਕਿ ਅਸੀਂ ਕਾਨੂੰਨ ਰੱਦ ਕਰਨ ਦੀ ਮੰਗ 'ਤੇ ਕਾਇਮ ਹਾਂ, 'ਅੰਦੋਲਨ ਜਾਰੀ ਰਹੇਗਾ। ਗੱਲਬਾਤ ਦੀ ਅਗਲੀ ਤਾਰੀਖ ਤੈਅ ਨਹੀਂ ਹੈ।'

ਸਿਰਫ਼ 15-20 ਮਿੰਟ ਹੋਈ ਚਰਚਾ

ਕਰੀਬ ਪੌਣੇ ਇਕ ਵਜੇ ਸਰਕਾਰ ਤੇ ਕਿਸਾਨਾਂ ਦੀ ਬੈਠਕ ਸ਼ੁਰੂ ਹੋਈ ਸੀ। ਬੈਠਕ ਦੀ ਸ਼ੁਰੂਆਤ 'ਚ ਹੀ ਨਰੇਂਦਰ ਸਿੰਘ ਤੋਮਰ ਨੇ ਇਸ ਗੱਲ 'ਤੇ ਨਰਾਜ਼ਗੀ ਜਤਾਈ ਕਿ ਕਿਸਾਨ ਜਥੇਬੰਦੀਆਂ ਆਪਣੇ ਫੈਸਲੇ ਦੀ ਜਾਣਕਾਰੀ ਮੀਡੀਆ ਨਾਲ ਜਨਤਕ ਕਰ ਦਿੰਦੀਆਂ ਹਨ ਜਦਕਿ ਅਗਲੇ ਦਿਨ ਬੈਠਕ ਹੁੰਦੀ ਹੈ।

ਕਰੀਬ 15-20 ਮਿੰਟ ਦੀ ਬੈਠਕ ਤੋਂ ਬਾਅਦ ਤੋਂ ਦੋਵੇਂ ਪੱਖਾਂ ਨੇ ਆਪਣੀਆਂ ਵੱਖ-ਵੱਖ ਬੈਠਕਾਂ ਕੀਤੀਆਂ। ਕਰੀਬ ਪੰਜ ਵਜੇ ਕਿਸਾਨ ਲੀਡਰ ਬੈਠਕ ਤੋਂ ਬਾਹਰ ਨਿੱਕਲੇ।

10ਵੇਂ ਦੌਰ ਦੀ ਬੈਠਕ 'ਚ 20 ਜਨਵਰੀ ਨੂੰ ਕੇਂਦਰ ਸਰਕਾਰ ਨੇ ਕਿਸਾਨ ਲੀਡਰਾਂ ਨੂੰ ਪ੍ਰਸਤਾਵ ਦਿੱਤਾ ਸੀ ਕਿ ਉਹ ਖੇਤੀ ਕਾਨੂੰਨਾਂ ਨੂੰ ਇਕ-ਡੇਢ ਸਾਲ ਤਕ ਰੱਦ ਕਰਨ ਲਈ ਤਿਆਰ ਹਨ। ਇਸ ਦੌਰਾਨ ਸਰਕਾਰ ਤੇ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਦੀ ਇਕ ਕਮੇਟੀ ਇਨ੍ਹਾਂ ਕਾਨੂੰਨਾਂ 'ਤੇ ਵਿਸਥਾਰ ਨਾਲ ਚਰਚਾ ਕਰਕੇ ਹੱਲ ਦਾ ਰਾਹ ਕੱਢਣਗੀਆਂ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget