ਪੜਚੋਲ ਕਰੋ
Advertisement
19 ਜਨਵਰੀ ਨੂੰ ਨਹੀਂ ਹੋਵੇਗੀ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਸਰਕਾਰ ਨੇ ਕੀਤੀ ਰੱਦ
ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ।
ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਤੇ ਕੇਂਦਰ ਵਿਚਾਲੇ 9 ਗੇੜ ਦੀ ਗੱਲਬਾਤ ਹੋ ਚੁੱਕੀ ਹੈ ਜੋ ਬੇਨਤੀਜਾ ਰਹੀ ਹੈ। ਹੁਣ 19 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਜੋ 20 ਜਨਵਰੀ ਨੂੰ ਹੋਵੇਗੀ।
ਸੰਘਰਸ਼ ਦੇ ਤਹਿਤ ਕਿਸਾਨ ਲੀਡਰਾਂ ਨਾਲ ਕੇਂਦਰ ਸਰਕਾਰ ਦੀ ਬੈਠਕ 19 ਜਨਵਰੀ, 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ, 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਸਪੋਰਟਸ
ਵਿਸ਼ਵ
Advertisement