ਪੜਚੋਲ ਕਰੋ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਬੈਠਕ, ਚੱਲ ਰਹੀ ਵੱਡੀ ਤਿਆਰੀ

ਸ਼ਨੀਵਾਰ ਨੂੰ ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਜਨਪਥ ਰਿਹਾਇਸ਼ 'ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਕੀਤੀ ਗਈ। ਕਾਂਗਰਸ ਨੇ ਅਸਾਮ ਅਤੇ ਕੇਰਲ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਅਹਿਮ ਫੈਸਲਾ ਲਿਆ।

ਨਵੀਂ ਦਿੱਲੀ: ਸ਼ਨੀਵਾਰ ਨੂੰ ਕਾਂਗਰਸ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਜਨਪਥ ਰਿਹਾਇਸ਼ 'ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਕੀਤੀ ਗਈ। ਕਾਂਗਰਸ ਨੇ ਅਸਾਮ ਅਤੇ ਕੇਰਲ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਕ ਅਹਿਮ ਫੈਸਲਾ ਲਿਆ। ਇਸ ਦੇ ਤਹਿਤ ਕੇਰਲਾ ਅਤੇ ਅਸਾਮ ਵਿਚ ਤਿੰਨ ਸਕੱਤਰ ਨਿਯੁਕਤ ਕੀਤੇ ਗਏ ਹਨ ਜੋ ਰਾਜਾਂ ਦੇ ਇੰਚਾਰਜ ਜਨਰਲ ਸਕੱਤਰਾਂ ਦੇ ਕੰਮ ਵਿਚ ਸਹਾਇਤਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਨਿਯੁਕਤ ਕੀਤਾ ਹੈ। ਕਾਂਗਰਸ ਨੇ ਅਸਾਮ ਵਿੱਚ ਵਿਧਾਇਕ ਅਨਿਰੁੱਧ ਸਿੰਘ, ਵਿਕਾਸ ਉਪਾਧਿਆਯ, ਪ੍ਰਿਥਵੀ ਰਾਜ ਪ੍ਰਭਾਕਰ ਸਾਥੇ ਨੂੰ AICC ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸਾਬਕਾ ਸਾਂਸਦ ਪੀ ਵਿਸ਼ਵਨਾਥ, ਸਾਬਕਾ ਐਮਐਲਸੀ ਇਵਾਨ ਡੀਸੂਜ਼ਾ, ਪੀ ਵੀ ਮੋਹਨ ਨੂੰ ਕੇਰਲ ਵਿੱਚ ਕਾਂਗਰਸ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਰਾਜਾਂ ਦੇ ਜਨਰਲ ਸਕੱਤਰਾਂ ਦਾ ਸਮਰਥਨ ਕਰਨਗੇ। ਇਸ ਮੀਟਿੰਗ 'ਚ ਕਾਂਗਰਸੀ ਨੇਤਾ ਅਸ਼ੋਕ ਗਹਿਲੋਤ, ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ, ਬੀ ਐਸ ਹੁੱਡਾ, ਅੰਬਿਕਾ ਸੋਨੀ, ਪੀ ਚਿਦੰਬਰਮ ਸਮੇਤ ਕਈ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਵੀ ਇਸ ਵਿੱਚ ਸ਼ਾਮਲ ਸੀ। ਇਸ ਤੋਂ ਇਲਾਵਾ ਅੱਜ ਮੀਟਿੰਗ ਵਿੱਚ ਪਾਰਟੀ ਦੇ ਉਹ ਆਗੂ ਮੌਜੂਦ ਸੀ, ਜਿਨ੍ਹਾਂ ਨੇ ਚਾਰ ਮਹੀਨੇ ਪਹਿਲਾਂ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਪਾਰਟੀ ਲੀਡਰਸ਼ਿਪ ‘ਤੇ ਸਵਾਲ ਚੁੱਕੇ ਸਨ। ਇਸ ਬੈਠਕ ਤੋਂ ਇਹ ਅੰਦਾਜ਼ਾ ਵੀ ਲਾਇਆ ਜਾ ਸਕਦਾ ਹੈ ਕਿ ਕਿਸਾਨੀ ਅੰਦੋਲਨ ਦੇ ਮੱਦੇਨਜ਼ਰ ਬੁਲਾਈ ਗਈ ਇਸ ਬੈਠਕ ਦਾ ਉਦੇਸ਼ ਰਾਜਨੀਤਿਕ ਸਥਿਤੀ ਦੇ ਨਾਲ ਨਾਲ ਰਣਨੀਤੀ ਵੀ ਤਿਆਰ ਕਰਨਾ ਹੈ। ਸੂਤਰਾਂ ਅਨੁਸਾਰ, ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਦੀ ਤਰੀਕ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।

ਟਾਪ ਹੈਡਲਾਈਨ

CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
CJP Protest: ਮਹਿੰਗਾ ਪੈ ਰਿਹਾ ਜੰਤਰ-ਮੰਤਰ ਪ੍ਰਦਰਸ਼ਨ, ਵੱਧ ਗਿਆ ਓਲਾ-ਉਬਰ ਕਿਰਾਇਆ! ਮੈਟਰੋ ਸਟੇਸ਼ਨ ਬੰਦ ਹੋਣ ਕਰਕੇ ਵਧੀ ਪਰੇਸ਼ਾਨੀ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
Piyush Goyal Deepfake Video: ਕੇਂਦਰੀ ਮੰਤਰੀ ਪੀਯੂਸ਼ ਗੋਇਲ ਦਾ CJP ਪ੍ਰੋਟੈਸਟ ਵਿੱਚ AI Deepfake Video ਹੁਣ ਵਾਇਰਲ, ਇਸਦੀ ਪਛਾਣ ਕਿਵੇਂ ਕਰੀਏ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget