ਪੜਚੋਲ ਕਰੋ

ਮੇਘਾਲਿਆ ਦੀ ਕਬਾਇਲੀ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ, 'ਸਿੱਖਾਂ ਦੇ ਮਸਲੇ 'ਚ ਦਖਲ ਦਿੱਤੀ ਤਾਂ ਭੁਗਤਣੇ ਪੈਣਗੇ ਗੰਭੀਰ ਸਿੱਟੇ'

ਪੰਜਾਬ ਸਰਕਾਰ ਨੇ ਤਦ ਸਖ਼ਤ ਵਿਰੋਧ ਪ੍ਰਗਟਾਇਆ ਸੀ, ਜਦੋਂ ਬਾਗ਼ੀ ਜਥੇਬੰਦੀ HNLC ਤੋਂ ਲੈ ਕੇ ਭਾਜਪਾ ਤੇ ਹੋਰ ਪਾਰਟੀਆਂ ਵੱਲੋਂ ਚਲਾਈ ਜਾ ਰਹੀ ਰਾਜ ਸਰਕਾਰ ਤੱਕ ਨੇ ਹਰੀਜਨ ਕਾਲੋਨੀ ’ਚ ਰਹਿੰਦੇ ਸਿੱਖਾਂ ਨੂੰ ਆਪਣੇ ਮਕਾਨ ਤੁਰੰਤ ਖ਼ਾਲੀ ਕਰਨ ਦਾ ਦਬਾਅ ਪਾਇਆ ਸੀ।

ਚੰਡੀਗੜ੍ਹ: ਮੇਘਾਲਿਆ ਦੇ ਖਾਸੀ ਕਬੀਲੇ ਦੇ ਹਿੱਤਾਂ ਦੀ ਨੁਮਾਇੰਦਗੀ ਦਾ ਦਾਅਵਾ ਕਰਨ ਵਾਲੀ ਜਥੇਬੰਦੀ ‘ਹਾਈਨਿਊਟ੍ਰੈੱਪ ਯੂਥ ਕੌਂਸਲ’ (HYC) ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸ਼ਿਲੌਂਗ ਦੀ ਹਰੀਜਨ ਕਾਲੋਨੀ ’ਚ ਰਹਿ ਰਹੇ ਦਲਿਤ ਸਿੱਖਾਂ ਨੂੰ ਮੁੜ-ਵਸਾਉਣ ਦੇ ਮਾਮਲੇ ’ਚ ਦਖ਼ਲ ਨਾ ਦੇਵੇ। HYC ਦੇ ਪ੍ਰਧਾਨ ਰੌਬਰਟਜੂਨ ਖਰਜ੍ਹਾਰਿਨ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕਿਤੇ ‘ਬਾਹਰੀ ਏਜੰਸੀਆਂ’ ਨੇ ਫਿਰਕੂ ਰੰਗਤ ਦੇ ਕੇ ਸਥਾਨਕ ਨਿਵਾਸੀਆਂ ਨੂੰ ਮੁੜ-ਵਸਾਉਣ ਦੀ ਕੋਸ਼ਿਸ਼ ਕੀਤੀ, ਤਾਂ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਜਥੇਬੰਦੀ ਦੇ ਪ੍ਰਧਾਨ ਦਾ ਸਿੱਧਾ ਇਸ਼ਾਰਾ ਪੰਜਾਬ ਸਰਕਾਰ ਵੱਲ ਹੀ ਸੀ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਤਦ ਸਖ਼ਤ ਵਿਰੋਧ ਪ੍ਰਗਟਾਇਆ ਸੀ, ਜਦੋਂ ਬਾਗ਼ੀ ਜਥੇਬੰਦੀ HNLC ਤੋਂ ਲੈ ਕੇ ਭਾਜਪਾ ਤੇ ਹੋਰ ਪਾਰਟੀਆਂ ਵੱਲੋਂ ਚਲਾਈ ਜਾ ਰਹੀ ਰਾਜ ਸਰਕਾਰ ਤੱਕ ਨੇ ਹਰੀਜਨ ਕਾਲੋਨੀ ’ਚ ਰਹਿੰਦੇ ਸਿੱਖਾਂ ਨੂੰ ਆਪਣੇ ਮਕਾਨ ਤੁਰੰਤ ਖ਼ਾਲੀ ਕਰਨ ਦਾ ਦਬਾਅ ਪਾਇਆ ਸੀ। ਹੁਣ ਜਦੋਂ ਪੰਜਾਬ ਸਰਕਾਰ ਨੇ ਮੇਘਾਲਿਆ ਦੇ ਸਿੱਖਾਂ ਦੇ ਹੱਕ ’ਚ ‘ਹਾਅ ਦਾ ਨਾਅਰਾ’ ਮਾਰਿਆ ਗਿਆ ਸੀ, ਉਹ ਉੱਥੋਂ ਦੇ ਕੁਝ ਸਥਾਨਕ ਵਾਸੀਆਂ ਨੂੰ ਚੰਗਾ ਨਹੀਂ ਲੱਗਿਆ। HYC ਨੇ ਹੁਣ ਕਿਹਾ ਹੈ ਕਿ ਹਰੀਜਨ ਕਾਲੋਨੀ ਦੇ ਨਿਵਾਸੀਆਂ ਨੂੰ ਮੁੜ ਵਸਾਉਣ ਦੇ ਮਾਮਲੇ ਨੂੰ ਵਿਕਾਸ ਕਾਰਜਾਂ ਦੇ ਪਰਿਪੇਖ ਤੋਂ ਵੇਖਿਆ ਜਾਣਾ ਚਾਹੀਦਾ ਹੈ। ‘ਅਸੀਂ ਬਾਹਰੀ ਏਜੰਸੀਆਂ ਨੂੰ ਆਖ ਰਹੇ ਹਾਂ ਕਿ ਉਹ ਇਸ ਮਾਮਲੇ ਨੂੰ ਫਿਰਕੂ ਰੰਗਤ ਦੇਣ ਦੀ ਕੋਸ਼ਿਸ਼ ਨਾ ਕਰਨ।’ ਇਹ ਵੀ ਪੜ੍ਹੋ: ਭਾਰਤ 'ਚ ਲੱਗੇਗੀ ਵੱਟਸਐਪ ਤੇ ਫੇਸਬੁੱਕ ਉੱਪਰ ਪਾਬੰਦੀ ? ਸੂਚਨਾ ਤੇ ਤਕਨਾਲੋਜੀ ਮੰਤਰੀ ਕੋਲ ਪੁੱਜਿਆ ਮਾਮਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget