ਪੜਚੋਲ ਕਰੋ
ਬਾਬੇ ਨਾਨਕ ਦੇ ਰੰਗ 'ਚ ਰੰਗਿਆ ਪਾਕਿਸਤਾਨ, ਮਹਿਬੂਬਾ ਦਾ ਮੋਦੀ ਸਰਕਾਰ 'ਤੇ ਸਵਾਲ!

ਸ੍ਰੀਨਗਰ: ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਮੁਖੀ ਮਹਿਬੂਬਾ ਮੁਫ਼ਤੀ ਨੇ ਪਾਕਿਸਤਾਨ 'ਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਨਾਂ 'ਤੇ ਯੂਨੀਵਰਸਿਟੀ ਤੇ ਜੰਗਲੀ ਜੀਵ ਰੱਖ ਬਣਾਉਣ ਦਾ ਸਵਾਗਤ ਕਰਦਿਆਂ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਇਤਿਹਾਸਕ ਸ਼ਹਿਰਾਂ ਦੇ ਨਾਂ ਬਦਲੇ ਜਾ ਰਹੇ ਹਨ ਪਰ ਗੁਆਂਢੀ ਮੁਲਕ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦੇ ਨਾਂ 'ਤੇ ਸੰਸਥਾਵਾਂ ਬਣ ਰਹੀਆਂ ਹਨ।


Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















