ਪੜਚੋਲ ਕਰੋ

ਬਾਦਲ ਨੇ ਦਿੱਤੀ ਜੰਗ ਦੀ ਵਧਾਈ, ਮਹਿਬੂਬਾ ਨੇ ਕਿਹਾ ਤੁਸੀਂ ਵਿਨਾਸ਼ ਦੀ ਕਲਪਨਾ ਵੀ ਨਹੀਂ ਕੀਤੀ

  ਚੰਡੀਗੜ੍ਹ/ਸ੍ਰੀਨਗਰ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਣੇ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦੇ ਲੀਡਰ ਭਾਰਤੀ ਫੌਜ ਦੇ ਪਾਕਿਸਤਾਨ ਅੰਦਰ ਆਪਰੇਸ਼ਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦੇ ਰਹੇ ਹਨ ਪਰ ਬੀਜੇਪੀ ਦੀ ਭਾਈਵਾਲ ਪਾਰਟੀ ਦੀ ਇੱਕ ਮੁੱਖ ਮੰਤਰੀ ਨੇ ਇਸ ਖਿਲਾਫ ਆਵਾਜ਼ ਉਠਾਈ ਹੈ। ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਵੀਰਵਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਹੁੰਦੀ ਹੈ ਤਾਂ ਇਹ ਵਿਨਾਸ਼ਕਾਰੀ ਸਾਬਤ ਹੋਵੇਗੀ। ਇਸ ਵਿਨਾਸ਼ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਮਹਿਬੂਬਾ ਨੇ ਕਿਹਾ, 'ਜੇਕਰ ਤਣਾਅ ਘੱਟ ਕਰਨ ਦੇ ਕੋਈ ਉਪਾਅ ਨਾ ਕੀਤੇ ਗਏ ਤਾਂ ਭਾਰਤ-ਪਾਕਿ ਵਿੱਚ ਜੰਗ ਦੇ ਕਾਰਨ ਜੰਮੂ-ਕਸ਼ਮੀਰ ਵਿੱਚ ਵੀ ਵਿਨਾਸ਼ ਹੋਵੇਗਾ।' ਮੁੱਖ ਮੰਤਰੀ ਨੇ ਕਿਹਾ, 'ਨਵੀਂ ਦਿੱਲੀ ਤੇ ਇਸਲਾਮਾਬਾਦ, ਦੋਹਾਂ ਨੂੰ ਸਰਹੱਦ 'ਤੇ ਜਾਰੀ ਹਾਲਾਤ ਦੇ ਖਤਰਨਾਕ ਨਤੀਜਿਆਂ ਨੂੰ ਵੇਖਦੇ ਹੋਏ, ਗੱਲਬਾਤ ਦੇ ਰਸਤੇ ਖੋਲ੍ਹਣੇ ਚਾਹੀਦੇ ਹਨ।' ਭਾਰਤ ਦੇ ਇਹ ਕਹਿਣ ਤੋਂ ਬਾਅਦ ਕਿ ਉਸ ਨੇ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ 'ਤੇ ਸਰਜੀਕਲ ਅਟੈਕ ਕੀਤੇ ਹਨ, ਮਹਿਬੂਬਾ ਨੇ ਇਹ ਗੱਲ ਕਹੀ ਹੈ। ਮਹਿਬੂਬਾ ਨੇ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਸ਼ਾਂਤੀ ਨੂੰ ਸਭ ਤੋਂ ਜ਼ਿਆਦਾ ਖਤਰਾ ਹੈ। ਜੰਮੂ-ਕਸ਼ਮੀਰ ਦੇ ਲੋਕਾਂ ਦੇ ਲਈ ਸੀਮਾ 'ਤੇ ਅਤੇ ਸੂਬੇ ਦੇ ਅੰਦਰ ਸ਼ਾਂਤੀ ਦਾ ਖਾਸ ਮਹੱਤਵ ਹੈ। ਮੈਂ ਉਮੀਦ ਕਰਦੀ ਹਾਂ ਕਿ ਦੋਹਾਂ ਦੇਸ਼ਾਂ ਦੇ ਰਾਜਨੀਤਕ ਲੀਡਰਾਂ ਵੀ ਇਸ ਭਾਵਨਾ ਨੂੰ ਸਮਝਣਗੇ।

ਟਾਪ ਹੈਡਲਾਈਨ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

Embed widget